Central Jail

Central Jail: ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਵੱਲੋਂ ਕੇਂਦਰੀ ਜ਼ੇਲ੍ਹ ਦਾ ਨਿਰੀਖਣ

Central Jail: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣਪਾਲ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਭਾਵਨਾ ਗਰਗ ਤੇ ਅਰੁਣਪਾਲ ਸਿੰਘ ਨੇ ਇਸ ਮੌਕੇ ਜੇਲ੍ਹ ਲਈ ਇੱਕ ਨਵੀਂ ਬੂਲੈਰੋ ਗੱਡੀ ਸਮੇਤ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਹਵਾਲਾਤੀਆਂ ਦੇ ਕਬਜ਼ੇ ਵਿੱਚ 7 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ 7 ਹਵਾਲਾਤੀਆਂ ਖਿਲਾਫ਼ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ। ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਥਾਣਾ ਡਵੀਜਨ ਨੰਬਰ- 7 ਨੂੰ ਮੌਸੂਲ ’ਚ ਦੱਸਿਆ ਕਿ ਅਧਿਕਾਰੀਆਂ ਵੱਲੋਂ 15 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ

(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕੇਂਦਰੀ ਜੇਲ੍ਹ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ (ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਲੁਧਿਆਣਾ ’ਚ ਕੈਦੀਆਂ ਤੋਂ ਵਰਜਿਤ ਸਮਾਨ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ ’ਤੇ ਪੁਲਿਸ ਵੱਲੋਂ 3 ਹਵਾਲਾਤੀਆਂ ਨੂੰ ਨਾਮਜਦ ਕੀਤਾ ਗਿਆ ਹੈ। ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਭਿਵਮ ਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਲੁਧਿਆਣਾ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ 8 ਅਪਰੈਲ ਨੂੰ ਜੇਲ੍ਹ ਦੀ ਚੈਕਿੰਗ […]
ਪੰਜਾਬ  Breaking News  ਖਾਸ ਖਬਰ 

ਕੇਂਦਰੀ ਜ਼ੇਲ੍ਹ ‘ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਹੋਏ ਬਰਾਮਦ

(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਅਨਸਰਾਂ ਵੱਲੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਧੜਾਧੜ ਜ਼ੇਲ੍ਹ ਅੰਦਰ ਸੁੱਟੇ ਜਾ ਰਹੇ ਹਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਨੂੰ ਜ਼ੇਲ੍ਹ ਅੰਦਰੋਂ 9 ਮੋਬਾਇਲ ਫੋਨਾਂ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਜ਼ੇਲ੍ਹ ਅੰਦਰ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਹੋਏ। Central Jail ਇਹ ਵੀ ਪੜ੍ਹੋ: ਕੜਾਕੇ ਦੀ ਠੰਢ : ਜਾਣੋ ਪੰਜਾਬ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜੇ ਜਾਨ ਦੀ ਸਲਾਮਤੀ ਚਾਹੁੰਦਾ ਹੈ ਤਾਂ 2 ਕਰੋੜ ਦਾ ਇੰਤਜਾਮ ਕਰ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਰੈਸਟੋਰੈਂਟ ਮਾਲਕ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰ ’ਤੋਂ ਆਈ ਕਾਲ ਰਾਹੀਂ ਫਿਰੌਤੀ ਨਾ ਦੇਣ ’ਤੇ ਰੈਸਟੋਰੈਂਟ ਮਾਲਕ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਪੀੜਤ ਵੱਲੋਂ ਦਿੱਤੀ ਗਈ ਸੂਚਨਾਂ ’ਤੇ ਮਾਮਲਾ ਦਰਜ਼ ਕਰਦਿਆਂ ਪੁਲਿਸ ਮਾਮਲੇ […]
ਪੰਜਾਬ  Breaking News  ਖਾਸ ਖਬਰ 

ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਬਰਾਮਦ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਕਸਰ ਹੀ ਸੁਰਖੀਆਂ ’ਚ ਰਹਿਣ ਵਾਲੀ ਕੇਂਦਰੀ ਜੇਲ ਲੁਧਿਆਣਾ (Central Jail Ludhiana) ਇੱਕ ਵਾਰ ਫ਼ਿਰ ਚਰਚਾ ’ਚ ਹੈ। ਜਿੱਥੇ ਲਵਾਰਿਸ ਹਾਲਤ ਵਿੱਚ ਹੈਰੋਇਨ ਅਤੇ ਹਵਾਲਾਤੀਆਂ ਪਾਸੋਂ ਮੋਬਾਇਲ ਬਰਾਮਦ ਹੋਏ ਹਨ। ਜਿਸ ਦੇ ਸਬੰਧ ’ਚ ਫ਼ਿਲਹਾਲ ਪੁਲਿਸ ਵੱਲੋਂ ਨਾਮਲੂਮ ਵਿਅਕਤੀ ਤੇ ਤਿੰਨ ਹਵਾਲਾਤੀਆਂ ਵਿਰੁੱਧ ਮਾਮਲੇ ਦਰਜ਼ ਕਰ ਲਏ ਹਨ। ਥਾਣੇਦਾਰ ਜਨਕ ਰਾਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਬਾਹਰੋਂ ਥ੍ਰੋ ਕੀਤੇ ਗਏ ਦੋ ਪੈਕਟ ਮਿਲੇ, ਜਿਹਨਾਂ ਨੂੰ ਚੈੱਕ ਕਰਨ ’ਤੇ ਪੈਕਟਾਂ ਵਿਚੋਂ ਮੋਬਾਇਨ ਫੋਨ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Central Jail ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੇਂਦਰੀ ਜੇਲ ’ਚੋਂ ਮਿਲੇ 15 ਮੋਬਾਇਲ, 4 ਮਾਮਲੇ ਦਰਜ਼

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਕੇਂਦਰੀ ਜੇਲ ਦੇ ਬੈਰਕਾਂ ਵਿੱਚੋਂ ਚੈਕਿੰਗ ਦੇ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਦੇ ਕਬਜੇ ਚੋਂ 15 ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਸੁਪਰਡੈਂਟ ਵੱਲੋਂ ਮੌਸੂਲ ਹੋਣ ’ਤੇ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਡਿਵੀਜਨ ਨੰਬਰ 7 ਦੇ ਪੁਲਿਸ ਅਧਿਕਾਰੀ ਮੁਤਾਬਕ ਜੇਲ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 6 ਮੋਬਾਇਲ ਹਵਾਲਾਤੀਆਂ […]
ਪੰਜਾਬ  Breaking News  ਖਾਸ ਖਬਰ 

ਕੇਂਦਰੀ ਜੇਲ ’ਚੋਂ 22 ਮੋਬਾਇਲ, ਇੱਕ ਸਿੰਮ ਤੇ 65 ਪੁੜੀਆਂ ਤੰਬਾਕੂ ਬਰਾਮਦ

ਲੁਧਿਆਣਾ (ਜਸਵੀਰ ਸਿੰਘ ਗਹਿਲ)।  ਤਲਾਸ਼ੀ ਮੁਹਿੰਮ ਦੌਰਾਨ ਪ੍ਰਸ਼ਾਸਨ ਨੂੰ ਕੇਂਦਰੀ ਜੇਲ (Central Jail) ਲੁਧਿਆਣਾ ਵਿੱਚੋਂ 22 ਮੋਬਾਇਲ, ਇੱਕ ਸਿੰਮ ਅਤੇ 65 ਪੁੜੀਆਂ ਤੰਬਾਕੂ ਬਰਾਮਦ ਹੋਇਆ ਹੈ। ਮੌਸੂਲ ਹੋਣ ’ਤੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ 9 ਹਵਾਲਾਤੀਆਂ ਸਮੇਤ ਨਾਮਲੂਮ ਹਵਾਲਾਤੀਆਂ/ ਬੰਦੀਆਂ ’ਤੇ ਮਾਮਲਾ ਦਰਜ਼ ਕਰ ਲਿਆ ਹੈ। ਜੇਲ ਦੇ ਸਹਾਇਕ ਸੁਪਰਡੈਂਟ ਸੂਰਜ ਮੱਲ ਵੱਲੋਂ […]
ਪੰਜਾਬ  Breaking News  ਖਾਸ ਖਬਰ 

ਕੇਂਦਰੀ ਜੇਲ ’ਚੋਂ 16 ਮੋਬਾਈਲ ਫੋਨ ਤੇ 75 ਪੁੜੀਆਂ ਜਰਦਾ ਬਰਾਮਦ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਤਲਾਸ਼ੀ ਮੁਹਿੰਮ ਦੌਰਾਨ ਜੇਲ ਪ੍ਰਸ਼ਾਸਨ ਨੂੰ ਵੱਖ ਵੱਖ ਬੈਰਕਾਂ ’ਚੋਂ 16 ਮੋਬਾਇਲ ਫੋਨਾਂ ਸਮੇਤ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਮੁਤਾਬਕ ਹਵਾਲਾਤੀਆਂ ਅਤੇ ਕੈਦੀਆਂ ਦੇ ਕਬਜੇ ਚੋਂ ਛੇ ਮੋਬਾਇਲ। ਜਦਕਿ 10 ਮੋਬਾਇਲ ਫੋਨ ਤੇ ਜਰਦੇ ਦੀਆਂ ਪੁੜੀਆਂ ਲਵਾਰਿਸ ਹਾਲਤ ’ਚ ਬਰਾਮਦ ਹੋਈਆਂ ਹਨ। (Central Jail) ਥਾਣਾ ਡਵੀਜਨ ਨੰਬਰ 7 ਦੀ […]
ਪੰਜਾਬ  Breaking News  ਖਾਸ ਖਬਰ 

ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ’ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad