Chairman Balbir Singh Dhol resigned

ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦਿੱਤਾ ਅਸਤੀਫਾ

(ਕੁਲਵੰਤ ਕੋਟਲੀ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਸਤੀਫੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਖੁੰਢ ਚਰਚਾ ਉਸ ਸਮੇਂ ਖਤਮ ਹੋ ਗਈ ਜਦੋਂ ਅੱਜ ਅਚਨਚੇਤ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਸਰਕਾਰ ਨੂੰ ਸੌਪ ਦਿੱਤਾ। ਇਸ ਸਬੰਧੀ ਚੇਅਰਮੈਨ ਬਲਵੀਰ ਸਿੰਘ ਢੋਲ ਅਸਤੀਫੇ ਦੀ ਪੁਸ਼ਟੀ […]
Breaking News  ਕੁੱਲ ਜਹਾਨ