Chairman

ਭਗਵੰਤ ਮਾਨ ਨੇ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਲੋਕ ਸਭਾ ਚੋਣ ਪ੍ਰਚਾਰ ਦੇ ਦਿੱਤੇ ਗੁਰ

ਕਿਹਾ : ਕਿਸੇ ’ਤੇ ਟੀਕਾ-ਟਿੱਪਣੀਆਂ ਦੀ ਥਾਂ ਦੋ ਸਾਲਾਂ ਦੇ ਕਾਰਜ਼ਕਾਲ ਦੀਆਂ ਪ੍ਰਾਪਤੀਆਂ ਦੱਸੋ (ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤੋਂ ਲੋਕ ਸਭਾ ਹਲਕੇ ’ਚ ਪੈਂਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂੰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚੇਅਰਮੈਨ

ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਨਵੇਂ ਚੇਅਰਮੈਨ (Baba Farid University ) ਮੁੱਖ ਮੰਤਰੀ ਨੇ ਦਿੱਤੀ ਵਧਾਈ (ਸੱਚ ਕਹੂੰ ਨਿਊਜ਼) ਫਰੀਦਕੋਟ। ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ (Baba Farid University ) ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਵੀ ਪੜ੍ਹੋ […]
ਸਿੱਖਿਆ  ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਨੈਸ਼ਨਲ ਐਵਾਰਡੀ ਦੇਵ ਰਾਜ ਸ਼ਰਮਾ ਬਣੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ 

(ਰਜਨੀਸ਼ ਰਵੀ) ਜਲਾਲਾਬਾਦ। ਨੈਸ਼ਨਲ ਐਵਾਰਡੀ ਸੇਵਾ ਮੁਕਤ ਅਧਿਆਪਕ, ਸਮਾਜ ਸੇਵੀ ਅਤੇ ਆਪ ਦੇ ਟਕਸਾਲੀ ਆਗੂ ਦੇਵ ਰਾਜ ਸ਼ਰਮਾ ਨੂੰ ਪੰਜਾਬ ਸਰਕਾਰ ਨੇ ਜਲਾਲਾਬਾਦ ਮਾਰਕੀਟ ਕਮੇਟੀ (Jalalabad Market Committee) ਦਾ ਨਵਾਂ ਚੇਅਰਮੈਨ ਨਾਮਜ਼ਦ ਕੀਤਾ ਹੈ। ਇਸ ਮੌਕੇ ਦੇਵ ਰਾਜ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪਰਾਲੀ ਦਾ ਹਲ਼ ਕੱਢਣ ਲਈ ਕਮੇਟੀ ਦਾ ਗਠਨ, ਮਹਿਤਾਬ ਗਿੱਲ ਨੂੰ ਲਗਾਇਆ ਚੇਅਰਮੈਨ

4 ਵਿਭਾਗਾਂ ਦੇ ਅਧਿਕਾਰੀ ਹੋਣਗੇ ਇਸ ਕਮੇਟੀ ਦੇ ਮੈਂਬਰ, ਜਾਰੀ ਹੋਇਆ ਨੋਟੀਫਿਕੇਸ਼ਨ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾ ਰਹੀਂ ਅੱਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਅਗਲੇ 2 ਮਹੀਨੇ ਵਿੱਚ ਇਸ ਦਿੱਕਤ ਦਾ ਹਲ ਕੱਢਣ ਲਈ ਸਰਕਾਰ ਨੂੰ […]
ਦੇਸ਼  ਪੰਜਾਬ 

NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ amrinder singh ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (amrinder singh) ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (NHAI) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ। ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. […]
ਦੇਸ਼  ਪੰਜਾਬ 

ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਕਾਬਲੀਅਤ ‘ਚ ‘ਜ਼ੀਰੋ’

ਚੇਅਰਮੈਨ ਲਾਉਣਾ ਦਿੱਤਾ ਭੁੱਲ ਕਰਾਰ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਐ ਬਲਦੇਵ ਸਰਾਂ ਦੀ ਛੁੱਟੀ ਜਾਂ ਫਿਰ ਸਰਾਂ ਖ਼ੁਦ ਦੇ ਸਕਦੇ ਹਨ ਅਸਤੀਫ਼ਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਾਵਰਕੌਮ ਦੇ ਚੇਅਰਮੈਨ ‘ਤੇ ਵੱਡਾ ਹਮਲਾ, ਕਿਹਾ ਕੰਮ ‘ਚ ਜ਼ੀਰੋ ਐ ਸਰਾਂ ਅਸ਼ਵਨੀ ਚਾਵਲਾ/ਚੰਡੀਗੜ੍ਹ। ਸੂਬੇ ਵਿੱਚ ਲਗਾਤਾਰ ਵਧ ਰਹੀਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਹੁਣ […]
ਪੰਜਾਬ 

Mahendra Singh K.P. ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਨਿਯੁਕਤ

ਪਿਛਲੀਆਂ ਦੋਵੇਂ ਵਿਧਾਨ ਸਭਾ ਚੋਣਾਂ ‘ਚ ਹੋਈ ਸੀ ਹਾਰ ਜਲੰਧਰ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਕੇ.ਪੀ. ਜਲੰਧਰ ਤੋਂ ਸਾਂਸਦ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀਆਂ ਦੋਵੇਂ ਵਿਧਾਨ ਸਭਾ […]
Breaking News  ਪੰਜਾਬ 

ਸੇਵਾਮੁਕਤੀ ਤੋਂ ਪਹਿਲਾਂ ਸੈੱਟ ਹੋ ਸਕਦੇ ਹਨ ਐਨ. ਐਸ ਕਲਸੀ, ਬਣ ਸਕਦੇ ਹਨ ‘ਵਾਟਰ ਅਥਾਰਟੀ’ ਦੇ ਚੇਅਰਮੈਨ

ਸਿਆਸੀ ਗਲਿਆਰਿਆਂ ਵਿੱਚ ਛਿੜੀ ਚਰਚਾ, ਕਰਨਗੇ ਪੰਜਾਬ ਦੇ ਪਾਣੀਆਂ ਦੀ ਰਾਖੀ ਇਸੇ ਮਹੀਨੇ ਵਾਟਰ ਅਥਾਰਿਟੀ ਦਾ ਗਠਨ ਕਰ ਸਕਦੀ ਐ ਪੰਜਾਬ ਸਰਕਾਰ, ਪਿਛਲੇ ਸਮੇਂ ਤੋਂ ਚਲ ਰਿਹਾ ਮੀਟਿੰਗਾਂ ਦਾ ਦੌਰ ਮੁੱਖ ਮੰਤਰੀ ਦੇ ਕਰੀਬੀ ਆਈ.ਏ.ਐਸ. ਅਧਿਕਾਰੀਆਂ ਵਿੱਚੋਂ ਇੱਕ ਹਨ ਗ੍ਰਹਿ ਸਕੱਤਰ ਐਨ.ਐਸ. ਕਲਸੀ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਐਨ. ਐਸ. ਕਲਸੀ ਨੂੰ […]
ਪੰਜਾਬ 

ਚੇਅਰਮੈਨੀਆਂ ਦੇ ਲੰਮੇ ਇੰਤਜ਼ਾਰ ਨੇ ਜਿੱਤੇ ਹੋਏ ਮੈਂਬਰਾਂ ਦੇ ਚਾਅ ਫਿੱਕੇ ਪਾਏ

ਕਈ ਮਹੀਨੇ ਬੀਤ ਜਾਣ ਕਰਕੇ ਕਾਂਗਰਸੀ ਆਗੂਆਂ ‘ਚ ਨਿਰਾਸ਼ਾ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਨੌਂ ਮਹੀਨੇ ਪਹਿਲਾਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਜਿੱਤੇ ਹੋਏ ਮੈਂਬਰਾਂ ਦੇ ਚਾਅ ਫਿੱਕੇ ਪੈਣ ਲੱਗੇ ਹਨ। ਇਨ੍ਹਾਂ ਚੁਣੇ ਹੋਏ ਮੈਂਬਰਾਂ ‘ਚੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਂਨੀਆਂ ਤੇ ਉਪ ਚੇਅਰਮੈਨੀਆਂ ‘ਤੇ ਅੱਖ ਰੱਖੀ ਬੈਠੇ ਆਗੂਆਂ ਦਾ ਇੰਤਜਾਰ ਲਗਾਤਾਰ […]
Uncategorized  ਪੰਜਾਬ 

ਕੈਪਟਨ ਹੋਣਗੇ ਕੰਪੇਨ ਕਮੇਟੀ ਦੇ ਚੇਅਰਮੈਨ

ਦਿੱਲੀ । ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। 7 ਫਰਵਰੀ ਨੂੰ ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਣ ਲਈ ਬੈਠਕ ਕਰਨ ਜਾ ਰਹੀ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ […]
ਦੇਸ਼  Breaking News 

ਹਫ਼ਤੇ ‘ਚ ਬਣ ਜਾਣਗੇ ਵਿਧਾਇਕ ਚੇਅਰਮੈਨ, ਜਾਤੀ ਅਧਾਰਿਤ ਹੋਵੇਗੀ ਵੰਡ

ਰਾਹੁਲ ਨਾਲ ਅਮਰਿੰਦਰ ਦੀ 40 ਮਿੰਟ ਲੰਬੀ ਚੱਲੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਚੰਡੀਗੜ੍ਹ। ਮੰਤਰੀ ਬਣਨੋਂ ਰਹਿ ਗਏ ਪੰਜਾਬ ਦੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਝੰਡੀਆਂ ਅਗਲੇ ਇੱਕ ਹਫ਼ਤੇ ਦੌਰਾਨ ਹੀ ਲੱਗ ਜਾਣਗੀਆਂ, ਕਿਉਂਕਿ ਰਾਹੁਲ ਗਾਂਧੀ ਨੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹਾਮੀ ਭਰ ਦਿੱਤੀ ਹੈ ਅਤੇ ਇਸ ਸਬੰਧੀ ਵਿਧਾਇਕਾਂ ਦੀ ਸੂਚੀ ਵੀ ਮੰਗ ਲਈ […]
ਪੰਜਾਬ 

ਇਤਿਹਾਸ : ਕ੍ਰਿਸ਼ਨ ਦੀ ਰਿਪੋਰਟ ਬਣ ਸਕਦੀ ਐ, ਚੇਅਰਮੈਨ ਲਈ ਬਿਪਤਾ

ਇੱਕ ਹਫ਼ਤੇ ‘ਚ ਸਿੱਖਿਆ ਸਕੱਤਰ ਨੂੰ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਜਾਰੀ ਰਾਜਸਥਾਨ ਨਾਲ ਸਬੰਧਤ ਹੋਣ ਕਾਰਨ ਵੱਡੀ ਗਲਤੀ ਕਰ ਗਏ ਬੋਰਡ ਦੇ ਚੇਅਰਮੈਨ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਛਿੜੀ 12ਵੀ ਦੀ ਇਤਿਹਾਸ ਦੀ ਕਿਤਾਬ ‘ਤੇ ਮਹਾਂਭਾਰਤ ਸਬੰਧੀ ਹੁਣ ਸਿੱਖਿਆ ਵਿਭਾਗ ਦੇ ਕ੍ਰਿਸ਼ਨ ਕੁਮਾਰ ਰਿਪੋਰਟ ਪੇਸ਼ ਕਰਨਗੇ। ਇਸ ਸੰਦੇਸ਼ ਵਿੱਚ ਕ੍ਰਿਸ਼ਨ […]
ਪੰਜਾਬ