Chaj

ਕਿਸੇ ਵਿਹਾਰ ਲਈ ਹੁਣ ਤਾਂ ਛੱਜ ਵੀ ਭਾਲਣਾ ਪੈਂਦੈ

ਕਿਸੇ ਵਿਹਾਰ ਲਈ ਹੁਣ ਤਾਂ ਛੱਜ ਵੀ ਭਾਲਣਾ ਪੈਂਦੈ ਪੁਰਾਤਨ ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਛੱਜ ਅਤੇ ਛੱਜਲੀ ਹਰ ਘਰ ਦੀ ਸ਼ਾਨ ਹੋਇਆ ਕਰਦੇ ਸਨ। ਜਦ ਵੀ ਕਣਕ, ਜੌਂ, ਛੋਲੇ ਆਦਿ ਫ਼ਸਲਾਂ ਦੀ ਗਹਾਈ ਕਰਦੇ ਸਨ ਤਾਂ ਪਿੜਾਂ ਵਿੱਚ ਛੱਜਲੀ ਦੀ ਲੋੜ ਪੈਂਦੀ ਸੀ। ਘਰ ਵਿੱਚ ਕਣਕ ਦਾ ਪੀਹਣ ਬਣਾਉਣ ਲਈ ਛੱਜ ਹਰ ਘਰ […]
ਕਹਾਣੀਆਂ  ਸਾਹਿਤ