Challenges

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮਸਲਿਆਂ ’ਤੇ ਇਨ੍ਹਾਂ ਆਗੂਆਂ ਨੂੰ ਦੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ ਕਿਹਾ, ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪ੍ਰੈਸ ਕਲੱਬ ਨੇ ‘ਪੱਤਰਕਾਰੀ ਖੇਤਰ ਵਿੱਚ ਲੜਕੀਆਂ ਨੂੰ ਚੁਣੌਤੀਆਂ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ

ਪੱਤਰਕਾਰੀ ਲਈ ਨਿਡਰ ਹੋਣਾ ਬਹੁਤ ਜ਼ਰੂਰੀ : ਦਿਵਿਆ ਗੋਇਲ ਸੰਗਰੂਰ, (ਨਰੇਸ਼ ਕੁਮਾਰ) ਪ੍ਰੈਸ ਕਲੱਬ ਸੰਗਰੂਰ ਵੱਲੋਂ ‘ਪੱਤਰਕਾਰਤਾ ਖੇਤਰ ਵਿੱਚ ਲੜਕੀਆਂ ਨੂੰ ਚੁਣੌਤੀਆਂ’ ਵਿਸ਼ੇ ‘ਤੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸੀਨੀਅਰ ਪੱਤਰਕਾਰ ਦਿਵਿਆ ਗੋਇਲ (ਸੀ. ਕਾਰਸਪੋਡੈਂਟ ਇੰਡੀਅਨ ਐਕਸਪ੍ਰੈਸ) ਵਿਸ਼ੇਸ਼ ਤੌਰ ‘ਤੇ ਪੁੱਜੇ ਇਸ […]
ਦੇਸ਼  ਪੰਜਾਬ 

ਹਰਿਆਣਾ ਕਾਂਗਰਸ: ਫੇਰਬਦਲ ਤੇ ਚੁਣੌਤੀਆਂ

ਕਾਂਗਰਸ ਹਾਈਕਮਾਨ ਨੇ ਆਪਣੀ ਹਰਿਆਣਾ ਇਕਾਈ ’ਚ ਫੇਰਬਦਲ ਕਰਕੇ ਫੁੱਟ ਨੂੰ ਰੋਕਣ ਤੇ ਸਾਰਿਆਂ ਨੂੰ ਸੰਤੁਸ਼ਟ ਕਰਨ ਦਾ ਯਤਨ ਕੀਤਾ ਹੈ ਅਸ਼ੋਕ ਤੰਵਰ ਦੀ ਥਾਂ ਕੁਮਾਰੀ ਸ਼ੈਲਜਾ ਨੂੰ ਪ੍ਰਧਾਨ ਬਣਾਇਆ ਗਿਆ ਹੈ ਹਾਈਕਮਾਨ ਨੇ ਤੰਵਰ ਨੂੰ ਹਟਾ ਕੇ ਹੁੱਡਾ ਗੁੱਟ ਦੀ ਨਰਾਜ਼ਗੀ ਦੂਰ ਕਰਨ ਦੇ ਨਾਲ-ਨਾਲ ਹੁੱਡਾ ਨੂੰ ਪ੍ਰਧਾਨ ਨਾ ਬਣਾ ਕੇ ਕਿਤੇ ਨਾ ਕਿਤੇ […]
ਵਿਚਾਰ  ਸੰਪਾਦਕੀ 

ਹਾਲੇ ਵੀ ਚੁਣੌਤੀਆਂ ਭਰਪੂਰ ਹੈ ਔਰਤ ਦੀ ਜ਼ਿੰਦਗੀ

ਨਾਮਪ੍ਰੀਤ ਸਿੰਘ ਗੋਗੀ ਹਰ ਸਾਲ ਇਸਤਰੀ ਦਿਵਸ ਮਨਾ ਕੇ ਦੇਸ਼ ਅਤੇ ਪੂਰੀ ਦੁਨੀਆਂ ਵਿੱਚ ਔਰਤ ਦੀ ਅਜ਼ਾਦੀ ਤੇ ਔਰਤਾਂ ਦੇ ਨਾਲ-ਨਾਲ ਸਮੁੱਚੇ ਸਮਾਜ ਵਿੱਚ ਇਸ ਪ੍ਰਤੀ ਜਾਗਰੂਕਤਾ ਦਾ ਹੋਰ ਪਸਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਗੱਲ ਵਿੱਚ ਕੋਈ ਝੂਠ ਨਹੀਂ ਹੈ ਕਿ ਸਦੀਆਂ ਤੋਂ ਔਰਤ ਅਨੇਕਾਂ ਢੰਗ-ਤਰੀਕਿਆਂ ਨਾਲ ਮਰਦ ਜਾਤ ਦਾ ਦਬਾਅ ਰਹਿੰਦੀ […]
ਵਿਚਾਰ  ਲੇਖ 

ਨਵੇਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਪੇਸ਼ ਆ ਸਕਦੀਆਂ ਨੇ ਚੁਣੌਤੀਆਂ

ਵੱਡੀ ਗਿਣਤੀ ‘ਚ ਬੇਰੁਜ਼ਗਾਰ ਅਧਿਆਪਕ ਬਣਨਗੇ ਸਰਕਾਰ ਲਈ ਸਿਰਦਰਦੀ ਗੁਰਪ੍ਰੀਤ ਸਿੰਘ, ਸੰਗਰੂਰ ਹਲਕਾ ਸੰਗਰੂਰ ਦੇ ਵਿਧਾਇਕ ਵਿਜੈਇੰਦਰ ਸਿੰਗਲਾ ਨੂੰ ਕੈਬਨਿਟ ‘ਚ ਪੀਡਬਲਿਊਡੀ ਮਹਿਕਮੇ ਦੇ ਨਾਲ ਨਾਲ ਸਿੱਖਿਆ ਦਾ ਮਹਿਕਮਾ ਦਿੱਤਾ ਗਿਆ ਅਹੁਦਾ ਸੰਭਾਲਦਿਆਂ ਹੀ ਸਿੱਖਿਆ ਮੰਤਰੀ ਵੱਲੋਂ ਕੁਝ ਫੁਰਤੀ ਨਾਲ ਫੈਸਲੇ ਲੈ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਇਸ ਦੇ ਬਾਵਜ਼ੂਦ ਸਰਕਾਰ […]
ਪੰਜਾਬ 

ਵੱਡਾ ਲੋਕ-ਫ਼ਤਵਾ, ਵੱਡੀ ਜਿੰਮੇਵਾਰੀ: ਨਵੀਂ ਸਰਕਾਰ ਸਾਹਮਣੇ ਚੁਣੌਤੀਆਂ

ਡਾ. ਐਸ. ਸਰਸਵਤੀ ਸਭ ਦਾ ਸਾਥ, ਸਭ ਦਾ ਵਿਕਾਸ ਨਾਅਰੇ ਨਾਲ ਭਾਰੀ ਲੋਕ-ਫ਼ਤਵਾ ਹਾਸਲ ਕਰਨ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਸਭ ਦਾ ਵਿਸ਼ਵਾਸ ‘ਤੇ ਜ਼ੋਰ ਦੇ ਰਹੇ ਹਨ ਉਨ੍ਹਾਂ ਕਿਹਾ ਜਿਨ੍ਹਾਂ ਲੋਕਾਂ ਨੇ ਸਾਨੂੰ ਵੋਟ ਪਾਈ ਹੈ ਉਹ ਸਾਡੇ ਹਨ ਤੇ ਜੋ ਸਾਡੇ ਕੱਟੜ ਵਿਰੋਧੀ ਹਨ ਉਹ ਵੀ ਸਾਡੇ ਹਨ ਨਵੀਂ ਸਰਕਾਰ ਦੇ ਸਾਹਮਣੇ […]
ਵਿਚਾਰ  ਲੇਖ 

ਨਵੀਂ ਸਰਕਾਰ ਸਾਹਮਣੇ ਮੂੰਹ ਅੱਡੀ ਖੜ੍ਹੀਆਂ ਨੇ ਕਈ ਚੁਣੌਤੀਆਂ

ਹਰਪ੍ਰੀਤ ਸਿੰਘ ਬਰਾੜ ਇਸ ਵਿਚ ਕੋਈ ਸ਼ੱਕ ਨਹੀਂ ਕਿ ਮੌਜੂਦਾ ਸਮੇਂ ‘ਚ ਭਾਰਤ ਦੀ ਅਰਥਵਿਵਸਥਾ ਕੁਝ ਚੁਣੌਤੀਆਂ ਨਾਲ ਜੂਝ ਰਹੀ ਹੈ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣਾ ਸਰਕਾਰ ਲਈ ਜਰੂਰੀ ਹੀ ਨਹੀਂ, ਸਗੋਂ ਲਾਜ਼ਮੀ ਹੋਵੇਗਾ। ਲੋਕਾਂ ਦਾ ਸਮੱਰਥਨ ਹਾਸਲ ਕਰਨ ਤੋਂ ਬਾਅਦ ਸਰਕਾਰ ਦੇ ਸਾਹਮਣੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਵੀ ਜਿੰਮੇਵਾਰੀ ਹੁੰਦੀ ਹੈ, ਜਿਨ੍ਹਾਂ ਦੇ […]
ਵਿਚਾਰ  ਲੇਖ 

ਰਾਫ਼ੇਲ ‘ਤੇ ਰਾਹੁਲ ਨੇ ਦਿੱਤੀ ਪੀਐਮ ਨੂੰ ਬਹਿਸ ਦੀ ਚੁਣੌਤੀ

ਏਅਰ ਸਟਰਾਈਕ ਦੇ ਸਵਾਲ ‘ਤੇ ਕਾਂਗਰਸ ਦਾ ਘੇਰਾ ਨਵੀਂ ਦਿੱਲੀ, ਏਜੰਸੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਫੇਲ, ਨੋਟਬੰਦੀ ਤੇ ਨੀਰਵ ਮੋਦੀ ਦੇ ਮਾਮਲਿਆਂ ‘ਤੇ ਸਿੱਧੀ ਬਹਿਸ ਦੀ ਚੁਣੌਤੀ ਦਿੱਤੀ ਉਨ੍ਹਾਂ ਅੱਜ ਕਿਹਾ ਕਿ ਉਹ ਇਨ੍ਹਾਂ ਵਿਸ਼ਿਆਂ ‘ਤੇ ਪੂਰਨ ਤਿਆਰੀ ਕਰਕੇ ਮੇਰੇ ਨਾਲ ਬਹਿਸ ਕਰਨ ਆਉਣ ਪਹਿਲਾਂ ਵੀ ਕਈ ਮੌਕਿਆਂ ‘ਤੇ […]
Breaking News  ਦਿੱਲੀ 

ਦੂਜੀ ਵਾਰ ਸੰਸਦ ਦੀਆਂ ਪੌੜੀਆਂ ਚੜ੍ਹਨ ਵਾਸਤੇ ਭਗਵੰਤ ਮਾਨ ਮੂਹਰੇ ਵੱਡੀਆਂ ਚੁਣੌਤੀਆਂ

ਵਿਰੋਧੀਆਂ ਦਾ ਨਿਸ਼ਾਨਾ ਸਿੱਧਾ ਭਗਵੰਤ ਮਾਨ ‘ਤੇ ਸੰਗਰੂਰ (ਗੁਰਪ੍ਰੀਤ ਸਿੰਘ) | 2014 ਵਿੱਚ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਵੋਟਾਂ ਹਾਸਲ ਕਰਕੇ ਲੋਕ ਸਭਾ ਸੰਗਰੂਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਭਗਵੰਤ ਮਾਨ ਲਈ ਇਸ ਵਾਰ ਚੋਣਾਂ ਵਿੱਚ ਜਿੱਤ ਹਾਸਲ ਕਰਨੀ ਏਨੀ ਆਸਾਨ ਨਹੀਂ ਹੋਵੇਗੀ ਕਿਉਂਕਿ ਇਸ ਵਾਰ ਦੇ ਹਾਲਾਤ ਬਿਲਕੁਲ ਹੀ ਬਦਲ ਚੁਕੇ […]
ਪੰਜਾਬ 

ਬਾਹਰੀ ਆਗੂ ਵਜੋਂ ਸੁਖਪਾਲ ਖਹਿਰਾ ਲਈ ਬਠਿੰਡਾ ਬਣੇਗਾ ਚੁਣੌਤੀ

ਬਠਿੰਡਾ (ਅਸ਼ੋਕ ਵਰਮਾ) | ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਬਠਿੰਡਾ ਸੰਸਦੀ ਹਲਕੇ ਤੋਂ ਲੋਕ ਸਭਾ ਲਈ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਅਕਾਲੀਆਂ ਦੇ ਗੜ੍ਹ ਰਹੇ ਹਲਕੇ ‘ਚ ਮਲਵਈ ਵੋਟਰ ਦੁਆਬੀਏ ਨੂੰ ਕੋਈ ਹੁੰਗਾਰਾ ਦੇਣਗੇ ਇਹ ਸਵਾਲ ਬੜਾ ਅਹਿਮ ਹੈ ਆਮ ਆਦਮੀ ਪਾਰਟੀ ‘ਚੋਂ ਛੇਕੇ ਜਾਣ ‘ਤੇ ਸੁਖਪਾਲ ਖਹਿਰਾ ਨੇ ਪੰਜਾਬੀ ਏਕਤਾ […]
ਪੰਜਾਬ 

ਭਾਰਤ ‘ਚ ਸਕੂਲੀ ਸਿੱਖਿਆ ਦਾ ਵਿਕਾਸ, ਬਦਲਾਅ ਤੇ ਚੁਣੌਤੀਆਂ 

ਜਾਵੇਦ ਅਨੀਸ ਜਨਤਕ ਸਿੱਖਿਆ ਇੱਕ ਆਧੁਨਿਕ ਵਿਚਾਰ ਹੈ, ਜਿਸ ਵਿੱਚ ਸਾਰੇ ਬੱਚਿਆਂ ਨੂੰ ਚਾਹੇ ਉਹ ਕਿਸੇ ਵੀ ਲਿੰਗ, ਜਾਤ, ਵਰਗ, ਭਾਸ਼ਾ ਆਦਿ ਦੇ ਹੋਣ, ਸਿੱਖਿਆ ਮੁਹੱਈਆ ਕਰਵਾਉਣਾ ਸ਼ਾਸਨ ਦੀ ਜਿੰਮੇਵਾਰੀ ਮੰਨੀ ਜਾਂਦੀ ਹੈ। ਭਾਰਤ ਵਿੱਚ ਵਰਤਮਾਨ ਆਧੁਨਿਕ ਸਿੱਖਿਆ ਦਾ ਰਾਸ਼ਟਰੀ ਢਾਂਚਾ ਅਤੇ ਪ੍ਰਬੰਧ ਬਸਤੀਵਾਦੀ ਕਾਲ ਅਤੇ ਅਜ਼ਾਦੀ ਤੋਂ ਬਾਅਦ ਦੇ ਦੌਰ ‘ਚ ਹੀ ਖੜ੍ਹਾ ਹੋਇਆ […]
ਵਿਚਾਰ  ਲੇਖ 

ਹਿੰਦ ਮਹਾਂਸਾਗਰ ‘ਚ ਚੀਨੀ ਦਬਦਬੇ ਨੂੰ ਚੁਣੌਤੀ

ਰਾਹੁਲ ਲਾਲ ਮਹਾਂਸਾਗਰ ਦਾ ਛੋਟਾ ਜਿਹਾ ਦੀਪ ਦੇਸ਼ ਮਾਲਦੀਵ ਇਸ ਸਾਲ ਡੂੰਘੇ ਸਿਆਸੀ ਤੇ ਸੰਵਿਧਾਨਕ ਸੰਕਟ ਨਾਲ ਜੂਝਦਾ ਰਿਹਾ ਪਰ ਸਤੰਬਰ ‘ਚ ਮਾਲਦੀਵ ਦੀ ਜਨਤਾ ਨੇ ਆਪਣੀਆਂ ਲੋਕਤੰਤਰਿਕ ਸ਼ਕਤੀਆਂ ਵਰਤਦਿਆਂ ਚੀਨ ਸਮੱਰਥਕ ਅਬਦੁੱਲਾ ਯਾਮੀਨ ਨੂੰ ਹਰਾ ਕੇ ਸਾਂਝੇ ਵਿਰੋਧੀ ਗਠਜੋੜ ਦੇ ਆਗੂ ਇਬ੍ਰਾਹਿਮ ਮੁਹੰਮਦ ਸੋਲੀਹ ਨੂੰ ਜਿਤਾਇਆ ਉਨ੍ਹਾਂ  ‘ਭਾਰਤ ਅੱਵਲ’ ਦੀ ਨੀਤੀ ਨੂੰ ਅਪਣਾਉਂਦੇ ਹੋਏ […]
ਵਿਚਾਰ  ਲੇਖ