Punjab Holiday News: ਪੰਜਾਬ ’ਚ 15 ਤੇ 17 ਤਰੀਕ ਨੂੰ ਬੰਦ ਰਹਿਣਗੇ ਸਕੂਲ ਤੇ ਦਫ਼ਤਰ, ਮਾਨ ਸਰਕਾਰ ਨੇ ਕੀਤਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Holiday News: ਪੰਜਾਬ ਸਰਕਾਰ ਨੇ ਸੂਬੇ ’ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 15 ਅਕਤੂਬਰ ਤੇ 17 ਅਕਤੂਬਰ ਨੂੰ ਸਕੂਲ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਦਰਅਸਲ, ਪੰਜਾਬ ਚੋਣਾਂ ਕਾਰਨ ਸੂਬੇ ’ਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ’ਚ ਸਰਕਾਰੀ ਦਫਤਰ,...
Punjab News: ਰਾਜਪਾਲ ਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ’ਚ ਕੀਤੀ ਸ਼ਮੂਲੀਅਤ
ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨੂੰ ਕੀਤਾ ਸੰਬੋਧਨ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰ...
Punjab Panchayat Election: ਪੰਜਾਬ ਪੰਚਾਇਤ ਚੋਣ ਮਾਮਲੇ ਦੀ ਸੁਣਵਾਈ ਮੁਲਤਵੀ, ਜਾਣੋ ਕਾਰਨ
100 ਤੋਂ ਜ਼ਿਆਦਾ ਪਟੀਸ਼ਨਾ ਦਾਇਰ
ਡਿਟੇਲ ਹੁਕਮ ਨਾਲ ਮਿਲਣ ਕਾਰਨ ਲਿਆ ਗਿਆ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅੱਜ (ਵੀਰਵਾਰ) ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾ...
Holidays: ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਨਵੇਂ ਆਦੇਸ਼ ਜਾਰੀ, ਜਾਣੋ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਫੈਸਲਾ
ਪੰਜਾਬ ’ਚ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ 15 ਅਕਤੂਬਰ ਤੱਕ ਰੱਦ
13 ਹਜ਼ਾਰ ਤੋਂ ਜ਼ਿਆਦਾ ਇਲਾਕਿਆਂ ’ਚ ਹੋਣਗੀਆਂ ਚੋਣਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Holidays: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ...
Punjab School Timing: ਪੰਜਾਬ ’ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਆਦੇਸ਼
ਮੋਹਾਲੀ (ਸੱਚ ਕਹੂੰ ਨਿਊਜ਼)। Punjab School Timing: ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸ...
Punjab Weather: ਪੰਜਾਬ ’ਚ ਮੁੜ ਬਦਲੇਗਾ ਮੌਸਮ, ਤੂਫਾਨੀ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather: ਪੰਜਾਬ ਤੇ ਚੰਡੀਗੜ੍ਹ ’ਚ ਕਈ ਦਿਨਾਂ ਦੀ ਹੁੰਮਸ ਭਰੀ ਗਰਮੀ ਤੋਂ ਬਾਅਦ 26 ਸਤੰਬਰ ਤੋਂ ਮੌਸਮ ਮੁੜ ਕਰਵਟ ਲੈ ਸਕਦਾ ਹੈ, ਜਿਸ ਕਾਰਨ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈ ਸਕਦਾ ਹੈ। ਕੱਲ੍ਹ ਚੰਡੀਗੜ੍ਹ ’ਚ ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ ਰਿਹ...
Punjab News: ਗੈਂਗਸਟਰ ਗੋਲਡੀ ਬਰਾੜ ਨੇ ਮੈਡੀਕਲ ਕਾਰੋਬਾਰੀ ਤੋਂ ਮੰਗੀ ਕਾਰੋਬਾਰ ’ਚ ਹਿੱਸੇਦਾਰੀ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਗੈਂਗਸਟਰਾਂ ਨੇ ਹੁਣ ਪੈਸਿਆਂ ਤੋਂ ਇਲਾਵਾ ਜਾਇਦਾਦ ’ਚ ਵੀ ਹਿੱਸਾ ਮੰਗਣਾ ਸ਼ੁਰੂ ਕਰ ਦਿੱਤਾ ਹੈ। ਤਾਜਾ ਮਾਮਲੇ ’ਚ ਮੋਹਾਲੀ ’ਚ ਅੱਤਵਾਦੀ ਗੋਲਡੀ ਬਰਾੜ ਨੇ ਮੋਹਾਲੀ ਦੇ ਇੱਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਤੇ ਦੂਜੇ ਤੋਂ ਕਾਰੋਬਾਰ ’ਚ ਹਿੱਸੇਦਾਰੀ ਦੀ ਮੰਗ...
Cab Drivers Strike: ਟਰਾਈਸਿਟੀ ’ਚ ਕੈਬ ਡਰਾਈਵਰਾਂ ਦੀ ਹੜਤਾਲ
ਚੰਡੀਗੜ੍ਹ ਦੇ ਸੈਕਟਰ-17 ’ਚ ਹੋਣਗੇ ਇਕੱਠੇ
ਗਵਰਨਰ ਹਾਊਸ ਵੱਲ ਕਰਨਗੇ ਮਾਰਚ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Cab Drivers Strike: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਅੱਜ (ਸੋਮਵਾਰ) ਕੈਬ ਨਹੀਂ ਚੱਲਣਗੀਆਂ। ਕੈਬ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਰੇ ਕੈਬ ਡਰਾਈਵਰ ਚੰਡੀਗੜ੍ਹ ਦ...
Punjab News: ਹੁਣ ਜ਼ੇਲ੍ਹ ਅਧਿਕਾਰੀਆਂ ਦੀ ਵੀ ਹੋਇਆ ਕਰੇਗੀ ਚੈਕਿੰਗ
ਟੁੱਟੇਗਾ ਜੇਲ੍ਹਾਂ ’ਚ ‘ਨਸ਼ੇ ਨੈਕਸ਼ਸ’, ਜੇਲ੍ਹ ਅਧਿਕਾਰੀਆਂ ਲਈ ਲੱਗਣ ਜਾ ਰਹੇ ਹਨ ‘ਬਾਡੀ ਸਕੈਨਰ’
ਜੇਲ੍ਹਰ ਤੋਂ ਲੈ ਕੇ ਜੇਲ੍ਹ ਦਾ ਹਰ ਛੋਟਾ ਮੁਲਾਜ਼ਮ ਰੋਜ਼ਾਨਾ ਨਿਕਲੇਗਾ ਬਾਡੀ ਸਕੈਨਰ ’ਚੋਂ
ਕੈਦੀਆਂ ਨੂੰ ਸਪਲਾਈ ਹੋ ਰਹੇ ਨਸ਼ੇ ਅਤੇ ਹੋਰ ਸਮਾਨ ਦੀ ਸਪਲਾਈ ਦਾ ਲੱਕ ਤੋੜਨ ਲਈ ਵੱਡੀ ਕਾਰਵਾਈ
ਚੰਡੀਗੜ੍ਹ (ਅ...
ਮੇਰੇ ਨਾਂਅ ’ਤੇ ਪੈਸੇ ਮੰਗੇ ਤਾਂ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਅਨਮੋਲ ਗਗਨ ਮਾਨ ਨੇ ਆੜੇ ਹੱਥੀਂ ਲਏ ਅਧਿਕਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਈ.ਓ ਜਾਂ ਤਹਿਸੀਲਦਾਰ ਗਲਤੀ ਨਾਲ ਟੇਬਲ ਹੇਠਾਂ ਤੋਂ ਪੈਸੇ ਚੁੱਕ ਕੇ ਮੇਰਾ ਨਾ...