Chandigarh Vuilding Collapse Update

Chandigarh Vuilding Collapse Update: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ’ਚ ਪੁਰਾਣੀ ਇਮਾਰਤ ਡਿੱਗੀ, 5 ਲੋਕਾਂ ਜਿੰਦਾ ਬਾਹਰ ਕੱਢਿਆ, ਦੋ ਦੀ ਭਾਲ ਜਾਰੀ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸ਼ਨਿੱਚਰਵਾਰ ਸ਼ਾਮ ਇੱਕ ਪੁਰਾਣੀ ਇਮਾਰਤ ਅਚਾਨਕ ਢਹਿ ਜਾਣ ਕਾਰਨ ਸੱਤ ਲੋਕ ਮਲਬੇ ਹੇਠਾਂ ਦੱਬ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ।
ਪੰਜਾਬ  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official