Chandigarh Building Collapse

Chandigarh News: ਚੰਡੀਗੜ੍ਹ ਇੰਡਸਟਰੀਅਲ ਏਰੀਆ ’ਚ ਡਿੱਗੀ ਬਿਲਡਿੰਗ, ਰਾਹਤ ਤੇ ਬਚਾਅ ਕਾਰਜ ਜਾਰੀ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸ਼ਨਿੱਚਰਵਾਰ ਨੂੰ ਇੱਕ ਪੁਰਾਣੀ ਇਮਾਰਤ ਢਹਿ ਗਈ। ਕੁਝ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ। ਰਾਹਤ ਅਤੇ ਬਚਾਅ ਕਾਰਜ ਟੀਮਾਂ ਮੌਕੇ ’ਤੇ ਪਹੁੰਚੀਆ ਗਈਆਂ ਹਨ।
ਪੰਜਾਬ  ਸੂਬੇ  ਖਾਸ ਖਬਰ