Chandigarh Congress Protest

Chandigarh Congress Protest: ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ’ਚ ਕੀਤਾ ਪ੍ਰਦਰਸ਼ਨ

ਦੇਸ਼ ਅੰਦਰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ,
ਪੰਜਾਬ  ਸੂਬੇ  ਖਾਸ ਖਬਰ