Chandigarh Election Schedule

Chandigarh Municipal Elections News: ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ, 23 ਦਸੰਬਰ ਨੂੰ ਹੋਵੇਗੀ ਵੋਟਿੰਗ

ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਸ਼ੁਰੂ ਹੋ ਗਿਆ ਹੈ। ਇੱਥੇ 35 ਵਾਰਡਾਂ ਵਿੱਚ ਚੋਣਾਂ ਲਈ ਵੋਟਿੰਗ 23 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਇੱਥੇ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ