Chandigarh Grenade Blast

Chandigarh Grenade Blast: ਦੋ ਮੁੱਖ ਮੁਲਜ਼ਮ ਹਰਿਆਣਾ ਤੋਂ ਗ੍ਰਿਫ਼ਤਾਰ, ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਪੰਜਾਬ  ਚੰਡੀਗੜ੍ਹ 
Ad Ad Ad