Chandigarh School Bomb Threat

Chandigarh School Bomb Threat: ਜਲੰਧਰ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਸਵੇਰੇ ਚੰਡੀਗੜ੍ਹ ’ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਆਈ। ਦੱਸਿਆ ਜਾ ਰਿਹਾ ਹੈ ਕਿ ਸੈਕਟਰ 41, 45 ਤੇ 47 ਦੇ ਚਾਰ ਤੋਂ ਪੰਜ ਵੱਡੇ ਸਕੂਲਾਂ ਨੂੰ ਈਮੇਲ ਰਾਹੀਂ ਧਮਕੀਆਂ ਮਿਲੀਆਂ। ਇਸ ਨਾਲ ਸਕੂਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ’ਚ ਦਹਿਸ਼ਤ ਫੈਲ ਗਈ।
ਪੰਜਾਬ  Breaking News  ਇੱਕ ਨਜ਼ਰ  ਚੰਡੀਗੜ੍ਹ