Chandigarh Scrap Market Fire

Fire Incident Chandigarh: ਚੰਡੀਗੜ੍ਹ ਦੀ ਕਬਾੜੀ ਮਾਰਕੀਟ ਵਿੱਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ ਦੇ ਡੱਡੂ ਮਾਜਰਾ ਰੋਡ ਸਥਿਤ ਤੋਗਾ ਰੋਡ 'ਤੇ ਬਣੀ ਕਬਾੜੀ ਮਾਰਕੀਟ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਤੇਜ਼ੀ ਨਾਲ ਫੈਲ ਕੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ