Chandigarh Water Wastage

Chandigarh News: ਚੰਡੀਗੜ੍ਹ ’ਚ ਪਾਣੀ ਦੀ ਬਰਬਾਦੀ ’ਤੇ ਸਖ਼ਤੀ, 600 ਤੋਂ ਵੱਧ ਲੋਕਾਂ ਨੂੰ ਨੋਟਿਸ

ਸ਼ਹਿਰ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਪਾਣੀ ਦੀ ਕਿਲਤ ਨੂੰ ਰੋਕਣ ਲਈ ਨਗਰ ਨਿਗਮ ਵੱਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨਗਰ ਨਿਗਮ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਣੀ ਦੀ ਬਰਬਾਦੀ ਰੋਕਣ ਲਈ ਕਾਰਵਾਈ ਕਰ ਰਹੀਆਂ ਹਨ।
ਦੇਸ਼  ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ 
Ad Ad Ad