Chandigarh Weather Forecast

Punjab Weather Forecast: ਪੰਜਾਬ ਤੇ ਚੰਡੀਗੜ੍ਹ ’ਚ 27 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 27 ਨਵੰਬਰ ਤੱਕ ਮੌਸਮ ’ਚ ਕਿਸੇ ਵੱਡੇ ਬਦਲਾਅ ਦੇ ਆਸਾਰ ਨਹੀਂ ਹਨ ਤੇ ਸੂਬੇ ਵਿੱਚ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ