Chandigarh Weather News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਦਿਨ ਵੇਲੇ ਤੇਜ਼ ਧੁੱਪ, ਸਵੇਰੇ-ਸ਼ਾਮ ਠੰਢ ਦਾ ਅਹਿਸਾਸ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਇਨ੍ਹੀਂ ਦਿਨੀਂ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦਕਿ ਸਵੇਰੇ ਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਅਨੁਸਾਰ ਅੱਜ 7 ਨਵੰਬਰ ਨੂੰ ਸੂਬੇ ’ਚ ਮੌਸਮ ਖੁਸ਼ਕ ਰਹੇਗਾ
Punjab Weather Update: ਪਹਾੜਾਂ ’ਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ, 22 ਅਕਤੂਬਰ ਤੱਕ ਮੌਸਮ ਰਹੇਗਾ ਖੁਸ਼ਕ
Published On
By Khushdeep Singh
ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 18 ਤੋਂ 22 ਅਕਤੂਬਰ ਤੱਕ ਸੂਬੇ ਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ।
Punjab Weather Alert: ਪੰਜਾਬ ਤੇ ਚੰਡੀਗੜ੍ਹ ’ਚ ਤਿੰਨ ਦਿਨ ਮੀਂਹ, ਹਨੇਰੀ ਤੇ ਗੜੇਮਾਰੀ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ।