Chandigarh Weather Update
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅਸਮਾਨ ਬੱਦਲਵਾਈ ਵਾਲਾ ਰਹਿਣ ਨਾਲ ਇੱਕ-ਦੋ ਦੌਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ
Punjab Rain Forecast: ਪੰਜਾਬ ਤੇ ਚੰਡੀਗੜ੍ਹ ਨੂੰ ਗਰਮੀ ਤੋਂ ਰਾਹਤ, 9 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਤੋਂ ਵੀ ਰਾਹਤ ਮਿਲੇਗੀ।
GT vs RR: ਮੋਹਾਲੀ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ 70 ਫੀਸਦੀ ਸੰਭਾਵਨਾ, ਨਿਊ ਚੰਡੀਗੜ੍ਹ ’ਚ ਖੇਡਿਆ ਜਾਵੇਗਾ IPL 2026 ਦਾ ਕੁਆਲੀਫਾਇਰ-2
Published On
By Khushdeep Singh
ਆਈਪੀਐਲ 2026 ਕੁਆਲੀਫਾਇਰ 2 ਮੈਚ ਅੱਜ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ’ਚ ਖੇਡਿਆ ਜਾਵੇਗਾ। ਗੁਜਰਾਤ ਟਾਈਟਨਜ਼ (ਜੀਟੀ) ਤੇ ਰਾਜਸਥਾਨ ਰਾਇਲਜ਼ (ਆਰਆਰ) ਇੱਕ ਦੂਜੇ ਦਾ ਸਾਹਮਣਾ ਕਰਨਗੇ। ਟਾਸ ਸ਼ਾਮ 7:00 ਵਜੇ ਹੋਵੇਗਾ