Chandigarh Weather
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੋਂ 5 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, ਗਰਮੀ ਤੇ ਹੁੰਮਸ ਵਧੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਅਤੇ ਹੁੰਮਸ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਸੂਬੇ ’ਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ 27 ਅਗਸਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ
Published On
By Khushdeep Singh
ਚੰਡੀਗੜ੍ਹ ਤੇ ਪੰਜਾਬ ’ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ’ਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ, ਅੱਜ 4 ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ 31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Chandigarh Weather: ਚੰਡੀਗੜ੍ਹ ’ਚ ਤੇਜ਼ ਮੀਂਹ, ਸੜਕਾਂ ’ਤੇ ਡੇਢ ਫੁੱਟ ਤੱਕ ਭਰਿਆ ਪਾਣੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਨੇ ਤੇਜ਼ੀ ਫੜ ਲਈ ਹੈ। ਚੰਡੀਗੜ੍ਹ ’ਚ ਭਾਰੀ ਮੀਂਹ ਕਾਰਨ ਸੜਕਾਂ ’ਤੇ ਡੇਢ ਫੁੱਟ ਤੱਕ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ’ਚ ਮੀਂਹ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਸਨ।
Punjab Weather: 20 ਜੁਲਾਈ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਤੋਂ ਮਿਲੇਗੀ ਰਾਹਤ, ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਉਮਸ ਭਰੀ ਗਰਮੀ ਤੋਂ ਲੋਕਾਂ ਨੂੰ 20 ਜੁਲਾਈ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ’ਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਾਰਿਸ਼ ਤੋਂ ਬਾਅਦ ਹੁਣ ਗਰਮੀ ਵਧਣ ਦੀ ਸੰਭਾਵਨਾ
Published On
By Satinder Mathur
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਕਈ ਥਾਵਾਂ ‘ਤੇ ਹੋਈ ਬਾਰਿਸ਼ ਅਤੇ ਗੜ੍ਹਿਆਂ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।