Chandigarh Woman Murder

Chandigarh Woman Murder: ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਮਹਿਜ਼ 100 ਕਦਮਾਂ ਦੀ ਦੂਰੀ ’ਤੇ ਮਹਿਲਾ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ

ਚੰਡੀਗੜ੍ਹ ਦੇ ਸੈਕਟਰ-9 ਵਿੱਚ ਪੁਲਿਸ ਹੈੱਡਕੁਆਰਟਰ ਦੇ ਨੇੜੇ ਇੱਕ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਹਿਲਾ ਦੀ ਲਾਸ਼ ਪੁਲਿਸ ਹੈੱਡਕੁਆਰਟਰ ਤੋਂ ਮਹਿਜ਼ 100 ਕਦਮਾਂ ਦੀ ਦੂਰੀ ’ਤੇ ਮਿਲੀ। ਹਮਲਾਵਰ ਨੇ ਪੱਥਰਾਂ ਨਾਲ ਮਹਿਲਾ ਦਾ ਸਿਰ ਬੁਰੀ ਤਰ੍ਹਾਂ ਕੁਚਲ ਦਿੱਤਾ। ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਨੇ ਦਰੱਖਤਾਂ ਵਿਚਕਾਰ
ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ