ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਪੈਣਗੀਆਂ ਵੋਟਾਂ
16.21 ਲੱਖ ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉ...
Punjab News: ਹੁਣ ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ, ਪੰਜਾਬ ‘ਚੋਂ ‘ਥਰਡ ਡਿਗਰੀ’ ਦਾ ਦੌਰ ਖ਼ਤਮ! ਪੜ੍ਹੋ ਰਿਪੋਰਟ
‘ਥਰਡ ਡਿਗਰੀ’ ਦਾ ਦੌਰ ਹੋਵੇਗਾ ਖ਼ਤਮ, ਹਾਈਟੈਕ ਹੋਣਗੇ 135 ‘ਇੰਟੈਰੋਗੇਸ਼ਨ ਰੂਮ’, ਸੀਸੀਟੀਵੀ ਦੀ ਰਹੇਗੀ ਨਜ਼ਰ | Punjab News
ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ ਤੇ ਮੁਲਜ਼ਮਾਂ ਦੀ ਵੀ ਹੋਵੇਗੀ ਹੈਂਡੀ ਕੈਮਰੇ ਨਾਲ ਰਿਕਾਰਡਿੰਗ | Punjab News
ਪੁਲਿਸ ’ਤੇ ਲੱਗਦੇ ਰਹੇ ਨੇ ਮੁਲਜ਼ਮਾਂ ਤੋਂ ਧੱਕੇ ਨਾਲ ਗੁਨਾਹ...
ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਟਰਨਿੰਗ ਅਫਸਰ ਨੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕੀਤੀ ਹੈ। ਸੀਜੇਆਈ ਨੇ ਰਿ...
Haryana Assembly in Chandigarh: ਚੰਡੀਗੜ੍ਹ ਦਾ ਤਕਨੀਕੀ ਪੇਚ
Haryana Assembly in Chandigarh: ਪੰਜਾਬ ਤੇ ਹਰਿਆਣਾ ਦਰਮਿਆਨ ਰਾਜਧਾਨੀ ਚੰਡੀਗੜ੍ਹ ਦਾ ਮਸਲਾ ਤਕਨੀਕੀ ਪੇਚ ’ਚ ਫਸਿਆ ਹੋਇਆ ਹੈ ਤਾਜ਼ਾ ਮਾਮਲਾ ਕੇਂਦਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਹੈ ਭਾਵੇਂ ਚੰਡੀਗੜ੍ਹ ਵਰਤਮਾਨ ਸਮੇਂ ’ਚ ਦੋਵਾਂ ਸੂਬਿਆਂ ਦੀ ਰਾਜਧਾਨੀ ਹੈ ਪਰ ਇਸ ...
ਵੱਡੀ ਖਬਰ, ਚੰਡੀਗੜ੍ਹ ਦੇ ਇਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੇਲ ਰਾਹੀਂ ਦਿੱਤੀ ਗਈ ਹੈ ਧਮਕੀ | Punjab News
ਸੂਚਨਾ ਮਿਲਣੇ ’ਤੇ ਮੱਚੀ ਅਫਰਾ-ਤਫਰੀ | Punjab News
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਦੇ ਸੈਕਟਰ-32 ’ਚ ਇੱਕ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਹਸਪਤਾਲ ਨੂੰ ਈ-ਮੇਲ ਰਾਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤ...
ਚੰਡੀਗੜ੍ਹ ‘ਚ ਦੂਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ ਹੋਈ ਮੌਤ
ਪੀਜੀਆਈ 'ਚ ਲਏ ਆਖਰੀ ਸਾਹ (MCM DAV College)
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਦੇ ਐਮਸੀਐਮ ਡੀਏਵੀ ਕਾਲਜ (MCM DAV College) ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਬੀਏ ਦੂਜੇ ਸਾਲ ਦੀ ਵਿਦਿਆਰਥਣ ਕਾਲਜ ਦੀ ਛੱਤ ਤੋਂ ਡਿੱਗ ਪਈ। ਉਸ ਨੂੰ ਲਹੂ-ਲੁਹਾਣ ਹਾਲਤ 'ਚ ਦੇਖ ਕੇ ਕਾਲਜ ਦੇ ਵਿਦਿਆਰਥੀ ...
ਮੋਹਾਲੀ ’ਚ ਪੁਲਿਸ ਨੇ ਗੈਂਗਸਟਰ ਨੂੰ ਮਾਰੀ ਗੋਲੀ, ਭੱਜਣ ’ਤੇ ਕੀਤਾ ਫਾਇਰ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ’ਚ ਵੀਰਵਾਰ ਨੂੂੰ ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਨੂੰ ਹੁਣ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਗੈਂਗਸਟਰ ਇੱਥੇ ਕਿਧਰੇ ਭੱਜ ਕੇ ਆਇਆ ਸੀ। ਉਸ ਦੇ ਪਿੱਛੇ ਸਿਵਲ ਡਰੈੱਸ ’ਚ ਪੁਲ...
New Highway: ਹਰਿਆਣਾ-ਰਾਜਸਥਾਨ ਦੇ ਇਨ੍ਹਾਂ ਸ਼ਹਿਰਾਂ ਵਿਚਕਾਰੋਂ ਲੰਘੇਗਾ ਇਹ ਨਵਾਂ ਹਾਈਵੇਅ, ਕਿਸਾਨਾਂ ਦੀਆਂ ਜਮੀਨਾਂ ਦੇ ਰੇਟ ਹੋਣਗੇ ਦੁੱਗਣੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। New Highway in Haryana, Rajasthan : ਦੇਸ਼ ਦੇ ਪ੍ਰਧਾਨ ਮੰਤਰੀ ਨੇ ਹਾਈਵੇਅ ਮੈਨ ਨਿਤਿਨ ਗਡਕਰੀ ਨੂੰ ਤੀਜੀ ਵਾਰ ਸੜਕ ਆਵਾਜਾਈ ਤੇ ਰਾਜਮਾਰਗ ਵਿਭਾਗ ਦਿੱਤਾ ਹੈ, ਜੋ ਕਿ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਭਰ ’ਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਨਾਲ ਹੀ ਨਵੀਆ...
ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮੋਹਾਲੀ ਫੇਜ਼-9 ਸਥਿਤ ਰੈੱਡ ਸਟੋਨ ਹੋਟਲ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਲਈ। (Police Constable Suicide ) ਗੋਲੀ ਦੀ ਆਵਾਜ਼ ਸੁਣ ਕੇ ਹੋਟਲ ਸਟਾਫ ਤੁ...