ਫਰਜ਼ੀ ਜ਼ਮਾਨਤ ਬਾਂਡ ‘ਤੇ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਵਾਲੇ 5 ਗ੍ਰਿਫ਼ਤਾਰ
ਮੁਹਾਲੀ (ਐੱਮ ਕੇ ਸ਼ਾਇਨਾ) ਮੁਹਾਲੀ ਪੁਲਿਸ ਨੇ ਅਦਾਲਤ ਵਿੱਚ ਮੁਲਜ਼ਮਾਂ ਦੇ ਜਾਅਲੀ ਜ਼ਮਾਨਤੀ ਬਾਂਡ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਇਸ ਗਰੋਹ ਦੇ ਕੁਝ ਹੋਰ ਲੋਕ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦ...
ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੇ ਫਿਰੌਤੀ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ
ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਮੋਹਾਲੀ ਨੇ ਗਿਰੋਹ ਦੇ ਤਿੰਨ ਕਾਰਕੁਨਾਂ ਗ੍ਰਿਫਤਾਰ ਕੀਤੇ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤਾਂ ਦੇ ਮੁਤਾਬਕ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਦੌਰਾਨ, ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Gangster...
ਚੰਨੀ ਨੇ ਭਤੀਜੇ ਜ਼ਰੀਏ ਮੰਗੇ 2 ਕਰੋੜ : ਸੀਐਮ ਮਾਨ
ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਚੰਨੀ ਦੇ ਵੱਡੇ ਖੁਲਾਸੇ
ਕ੍ਰਿਕਟਰ ਜਸਵਿੰਦਰ ਨੂੰ ਸਾਹਮਣੇ ਲੈ ਕੇ ਆਏ ਭਗਵੰਤ ਮਾਨ
ਚੰਨੀ ਨੇ ਸਾਡੇ ਨਾਲ ਬਦਸਲੂਕੀ ਕੀਤੀ : ਜਸਇੰਦਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਚੰਡੀਗੜ੍ਹ ਵਿਖੇ 2 ਵਜੇ ਪ...
ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ, ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ’ਚ ਸੀ ਸ਼ਾਮਲ
ਚੰਡੀਗੜ੍ਹ। ਕੈਨੇਡਾ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਟੌਪ-10 ਗੈਂਗਸਟਰਾਂ ’ਚ ਸ਼ਾਮਲ ਅਮਰਪ੍ਰੀਤ ਸਮਰਾ ਉਰਫ਼ ਚੱਕੀ (Gangster Amarpreet Samra) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਅਮਰਪ੍ਰੀਤ ਵੈਂਕੁਅਰ ’ਚ ਵਿਆਹ ਸਮਾਰੋਹ ’ਚ ...
ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ...
ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ (PSEB 12th Result) ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤ...
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਦੇ ਕਾਨੂੰਨੀ ਅੜਚਨਾਂ ਨਾਲ ਸਬੰਧਤ ਮਸਲਿਆਂ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਰਾਏ ਲੈਣ ਲਈ ਕਿਹਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ...
ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਇੱਕ ਹੋਰ ਵਾਅਦਾ ਪੂਰਾ
42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ
1500 ਦੇ ਕਰੀਬ ਹੋਰ ਕੱਚੇ ਮਕਾਨ ਪੱਕੇ ਕੀਤੇ ਜਾਣਗੇ : ਕੁਲਵੰਤ ਸਿੰਘ
ਮੋਹਾਲੀ (ਐੱਮ ਕੇ ਸ਼ਾਇਨਾ)। ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh ) ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕ...
ਤਿੰਨ ਗੈਂਗਸਟਰਾਂ ਹਥਿਆਰਾਂ ਸਮੇਤ ਕਾਬੂ, ਕਰਨਾ ਚਾਹੁੰਦੇ ਸਨ ਵੱਡੀ ਵਾਰਦਾਤ
ਮੋਹਾਲੀ (ਐਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਦੀ ਪਛਾਣ 31 ਸਾਲਾ ਰਾਜਵਿੰਦਰ ਸਿੰਘ ਵਾਸੀ ਪਿੰਡ ਮੁੱਦਕੀ ਜ਼ਿਲ੍ਹਾ ਫਿਰੋਜ਼ਪੁਰ, 28 ਸਾਲਾ ਲਵਪ੍ਰੀਤ ਸਿੰਘ ਪਿੰਡ ਢਿਲਵਾਂ ਜ਼ਿਲ੍ਹਾ ਗੁਰਦਾਸਪੁਰ...
ਸੁਖਵਿਲਾਸ ਨੂੰ ਆਪਣੇ ਕਬਜ਼ੇ ‘ਚ ਲਵੇਗੀ ਸਰਕਾਰ, ਖ਼ੁਦ ਚਲਾਏਗੀ ਹੋਟਲ
ਪੰਚਾਇਤ ਮੰਤਰੀ ਦਾ ਵੱਡਾ ਐਲਾਨ, ਸਰਕਾਰੀ ਜਮੀਨ ’ਤੇ ਕਬਜ਼ਾ ਕਰਕੇ ਬਣਾਇਆ ਹੋਟਲ
(ਅਸ਼ਵਨੀ ਚਾਵਲਾ) ਚੰਡੀਗੜ। ਬਾਦਲ ਪਰਿਵਾਰ ਵੱਲੋਂ ਤਿਆਰ ਕੀਤੇ ਗਏ 7 ਸਟਾਰ ਹੋਟਲ ਸੁਖਵਿਲਾਸ (Sukhvilas Hotel) ਨੂੰ ਹੁਣ ਪੰਜਾਬ ਸਰਕਾਰ ਆਪਣੇ ਕਬਜ਼ੇ ਵਿੱਚ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਹੋਟਲ ਨੂੰ ਢਾਹੁਣ ਦੀ ਥਾਂ ’ਤੇ ਪੰਜਾਬ...