ਹੁਣ ਜਲੰਧਰ ‘ਚ ਰੱਖ ਦਿੱਤੀ ਕੈਬਨਿਟ ਮੀਟਿੰਗ, ਜਾਣੋ ਕਦੋਂ ਆਵੇਗੀ ਸਰਕਾਰ ਤੁਹਾਡੇ ਦੁਆਰ
ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ | Cabinet Meeting
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅਗਲੀ ਪੰਜਾਬ ਕੈਬਨਿਟ ਮੀਟਿੰਗ (Cabinet Meeting) 17 ਮਈ ਨੂੰ ਜਲੰਧਰ ਵਿਖੇ ਰੱਖ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।...
ਮੋਹਾਲੀ ‘ਚ ਡਿਫੈਂਸ ਅਕੈਡਮੀ ਸ਼ੁਰੂ, 28 ਮਈ ਤੱਕ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ
ਮੋਹਾਲੀ (ਐੱਮ ਕੇ ਸ਼ਾਇਨਾ) ਸਰਕਾਰ ਨੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਲਈ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਮੁਹਾਲੀ ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨ...
ਲਾਰੈਂਸ ਬਨਾਮ ਬੰਬੀਹਾ ਗਰੁੱਪ ’ਚ ਗੈਂਗਵਾਰ ਜਾਰੀ, ਚੱਲੀਆਂ ਗੋਲੀਆਂ
ਹੁਣ ਗੁਰਲਾਲ ਕਤਲ ਕਾਂਡ ਦੇ ਮੁਲਜ਼ਮ ਗਿੱਟਾ ਤੇ ਖਰੜ 'ਚ ਚੱਲੀਆਂ ਗੋਲੀਆਂ, ਸਾਥੀ ਦੀ ਮੌਤ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿੱਚ ਬੰਬੀਹਾ ਅਤੇ ਲਾਰੈਂਸ ਬਿਸ਼ਨੋਈ ਗਰੁੱਪ (Lawrence Bambiha Group) ਵਿਚਾਲੇ ਚੱਲ ਰਹੀ ਗੈਂਗਵਾਰ ਜਾਰੀ ਹੈ। ਇਸ ਵਾਰ ਬੰਬੀਹਾ ਗਰੁੱਪ ਦੇ ਗੁਰਮੀਤ ਉਰਫ਼ ਗਿੱਟਾ ਨੂੰ ਮਾਰਨ ਦੀ...
ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ
'ਗਲਫ਼ ਨਿਊਜ਼' ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ
ਫੈਸਲੇ ਨੂੰ ਆਲਮੀ ਮੀਡੀਆ ਵੱਲੋਂ ਮਾਨਤਾ ਮਿਲਣ ਨਾਲ ਲੋਕ ਭਲਾਈ ਲਈ ਪੰਜਾਬ ਸਰਕਾਰ ਦੇ ਸਟੈਂਡ 'ਤੇ ਮੋਹਰ ਲੱਗੀ: ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ...
ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮੋਹਾਲੀ ਫੇਜ਼-9 ਸਥਿਤ ਰੈੱਡ ਸਟੋਨ ਹੋਟਲ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਲਈ। (Police Constable Suicide ) ਗੋਲੀ ਦੀ ਆਵਾਜ਼ ਸੁਣ ਕੇ ਹੋਟਲ ਸਟਾਫ ਤੁ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਪੈਣਗੀਆਂ ਵੋਟਾਂ
16.21 ਲੱਖ ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉ...
ਥੈਲੇਸੀਮੀਆ ਪੀੜਤ ਬੱਚਿਆਂ ਲਈ ਬਾਪ-ਬੇਟੀ ਨੇ ਕੀਤਾ ਖੂਨਦਾਨ
ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਹਨ 157 ਮਾਨਵਤਾ ਭਲਾਈ ਕਾਰਜ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਦੇ ਆ ਰਹੇ ਹਨ। Bloo...
ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
4 ਘੰਟੇ ਬਿਜਲੀ ਰਹੀ ਪ੍ਰਭਾਵਿਤ (Fire)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਦਾ ਲੋਡ ਕਾਫੀ ਵੱਧ ਜਾਂਦਾ ਹੈ। (Fire) ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਬੀਤੀ ਰਾਤ ਬਲੌਂਗੀ ਦੇ ਮੇਨ ਬਾਜ਼ਾਰ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ...
ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ, ਕੱਢਿਆ ਫਲੈਗ ਮਾਰਚ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕ...
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
ਮੁੱਖ ਸਕੱਤਰ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ
(ਅਸ਼ਵਨੀ ਚਾਵਲਾ) ਚੰਡੀਗੜ। ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾ...