ਸਭ ਤੋਂ ਵੱਡੇ ਜਾਅਲੀ ਫਾਈਨੈਂਸ ਕੰਪਨੀਆਂ ਦੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ, 50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਕੀਤੀਆਂ ਬ੍ਰਾਮਦ
ਮੋਹਾਲੀ (ਐੱਮ ਕੇ ਸ਼ਾਇਨਾ)। ਡਾ ਸੰ...
Chandigarh Mayor Election : ਚੰਡੀਗੜ੍ਹ ਮੇਅਰ ਚੋਣ ’ਤੇ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ
ਰਿਟਰਨਿੰਗ ਅਫਸਰ ਮਸੀਹ ਨੂੰ ਹਾਜ਼ਰ ਰਹਿਣ ਦੇ ਆਦੇਸ਼ | Chandigarh Mayor Election
ਬੈਲਟ ਪੇਪਰ ਤੇ ਵੀਡੀਓ ਵੇਖੇ ਜਾਣਗੇ | Chandigarh Mayor Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਵੇਗੀ। ...
ਮੁਹਾਲੀ ਏਅਰਪੋਰਟ ਪਹੁੰਚਣ ’ਤੇ ਅਰਸ਼ਦੀਪ ਦਾ ਸ਼ਾਨਦਾਰ ਸਵਾਗਤ
ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ ਖਰੜ / Arshdeep Singh
ਚੰਡੀਗੜ੍ਹ ਤੋਂ ਖਰੜ ਤੱਕ ਹੋਵੇਗਾ ਵਿਕਟਰੀ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤੀ ਟੀ-20 ਕ੍ਰਿਕਟ ਵਿਸ਼ਵ ਕੱਪ ਜਿਤਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਅਰਸ਼ਦੀਪ (Arshdeep Singh) ਦਾ ਮੁਹਾਲੀ ਹਵਾ...
ਮੋਹਾਲੀ ’ਚ ਪੁਲਿਸ ਨੇ ਗੈਂਗਸਟਰ ਨੂੰ ਮਾਰੀ ਗੋਲੀ, ਭੱਜਣ ’ਤੇ ਕੀਤਾ ਫਾਇਰ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ’ਚ ਵੀਰਵਾਰ ਨੂੂੰ ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਨੂੰ ਹੁਣ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਗੈਂਗਸਟਰ ਇੱਥੇ ਕਿਧਰੇ ਭੱਜ ਕੇ ਆਇਆ ਸੀ। ਉਸ ਦੇ ਪਿੱਛੇ ਸਿਵਲ ਡਰੈੱਸ ’ਚ ਪੁਲ...
ਮੋਹਾਲੀ ’ਚ ਹਰਿਆਣਾ ਪੁਲਿਸ ਦੇ ਮੁਲਾਜ਼ਮ ਦੀ ਮਿਲੀ ਲਾਸ਼
ਮੁਲਾਜ਼ਮ ਦੇ ਮੂੰਹ ’ਤੇ ਕੀਤੇ ਗਏ ਹਨ ਕਾਫੀ ਵਾਰ | Murder
ਮੋਹਾਲੀ (ਸੱਚ ਕਹੂੰ ਨਿਊਜ਼/ਐੱਮਕੇ ਸ਼ਾਇਨਾ)। ਚੰਡੀਗੜ੍ਹ-ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਚੰਡੀਗੜ੍ਹ ’ਚ ਬਿਲਕੁਲ ਦਾਖਲ ਹੁੰਦੇ ਹੀ ਇੱਕ ਪੁਲਿਸ ਦੇ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ ਹੈ। ਇਹ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕੀਤਾ...
ਮੁੱਖ ਮੰਤਰੀ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ
ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜਨ ਦਸਤਾਵੇਜ’ ਜਾਰੀ ਕੀਤਾ ਅਤੇ ਇਸ ਦਸਤਾਵੇਜ ਨੂੰ ਪ੍ਰਗਤੀਸੀਲ ਅਤੇ ਖੁਸਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫਤਰ ਵਿਖੇ ਸਾ...
‘ਮੈ ਪੰਜਾਬ ਬੋਲਦਾ ਹਾਂ’ ’ਤੇ ਵਿਰੋਧੀਆ ਨਾਲ ਭਿੜਨਗੇ ਭਗਵੰਤ ਮਾਨ
ਐਸਵਾਈਐਲ ਸਣੇ ਕਈ ਮੁੱਦੇ ’ਤੇ ਹੋਵੇਗੀ ਚਰਚਾ (Bhagwant Mann)
ਲੁਧਿਆਣਾ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋਏਗੀ ਚਰਚਾ, 1200 ਲੋਕਾਂ ਦੇ ਬੈਠਣ ਦਾ ਕੀਤਾ ਗਿਐ ਇੰਤਜ਼ਾਮ
(ਅਸ਼ਵਨੀ ਚਾਵਲਾ) ਚੰਡੀਗੜ। ‘ਮੈ ਪੰਜਾਬ ਬੋਲਦਾ ਹਾਂ’ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਲੁਧਿਆਣਾ ਵਿਖੇ ਆਪਣੇ ਸਿਆਸੀ ਵਿਰੋਧੀਆਂ ਨਾਲ ਮ...
ਮੋਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਉਡਾਣਾਂ ਹੋਣਗੀਆਂ ਸ਼ੁਰੂ : ਭਗਵੰਤ ਮਾਨ
(ਐੱਮ ਕੇ ਸਾਇਨਾ) ਮੋਹਾਲੀ। ਮੁਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਉਡਾਣਾਂ ਸ਼ੁਰੂ ਹੋਣਗੀਆਂ, ਇਹ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਉਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਪਲਾਂਟ ਦੇ ਉਦਘਾਟਨ ਮੌਕੇ ਬੋਲਦਿਆਂ ਕਿਹਾ ਕਿ ਇੱਕ ਹੋਰ ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਏਅਰ ਇੰਡੀਆ ਵੀ ਟਾਟਾ ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਪੈਣਗੀਆਂ ਵੋਟਾਂ
16.21 ਲੱਖ ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉ...
School Holiday : ਸਕੂਲਾਂ ਦੀਆਂ ਛੁੱਟੀਆਂ ’ਚ ਮੁੜ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਹੁਣੇ ਵੇਖੋ
26 ਜਨਵਰੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ | School Holiday
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਦਾ ਦੌਰ ਲਗਾਤਾਰ ਜ਼ਾਰੀ ਹੈ। ਇਸ ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ’ਚ ਮੁੜ ਤੋਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਨਾਲ ਸਬੰਧਿਤ ਇੱਕ ...