ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਪੈਣਗੀਆਂ ਵੋਟਾਂ
16.21 ਲੱਖ ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉ...
ਥੈਲੇਸੀਮੀਆ ਪੀੜਤ ਬੱਚਿਆਂ ਲਈ ਬਾਪ-ਬੇਟੀ ਨੇ ਕੀਤਾ ਖੂਨਦਾਨ
ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਹਨ 157 ਮਾਨਵਤਾ ਭਲਾਈ ਕਾਰਜ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਦੇ ਆ ਰਹੇ ਹਨ। Bloo...
ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
4 ਘੰਟੇ ਬਿਜਲੀ ਰਹੀ ਪ੍ਰਭਾਵਿਤ (Fire)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਦਾ ਲੋਡ ਕਾਫੀ ਵੱਧ ਜਾਂਦਾ ਹੈ। (Fire) ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਬੀਤੀ ਰਾਤ ਬਲੌਂਗੀ ਦੇ ਮੇਨ ਬਾਜ਼ਾਰ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ...
ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ, ਕੱਢਿਆ ਫਲੈਗ ਮਾਰਚ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕ...
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
ਮੁੱਖ ਸਕੱਤਰ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ
(ਅਸ਼ਵਨੀ ਚਾਵਲਾ) ਚੰਡੀਗੜ। ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾ...
ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਨੂੰ ਦਿੱਤੀ ਰਾਹਤ ਭਰੀ ਖਬਰ
ਖਰੜ ਵਾਸੀਆਂ ਲਈ ਰਾਹਤ ਦੀ ਖ਼ਬਰ: ਪੀਣ ਵਾਲੇ ਨਹਿਰੀ ਪਾਣੀ ਲਈ ਸਾਢੇ ਸੱਤ ਕਰੋੜ ਦਾ ਪ੍ਰਾਜੈਕਟ ਪਾਸ
ਨੌਂ ਟਿਊਬਵੈਲ ਲਾਉਣ ਲਈ ਪ੍ਰਕਿਰਿਆ ਸ਼ੁਰੂ (Canal Water)
ਮੋਹਾਲੀ/ਖਰੜ (ਐੱਮ ਕੇ ਸ਼ਾਇਨਾ)। ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਖਰੜ ਸ਼ਹਿਰ ਦੇ ਲੋਕਾਂ ਦੀ ਸਮੱਸਿਆ ਦਾ ਛੇਤੀ...
ਚੰਡੀਗੜ੍ਹ ‘ਚ ਦੂਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ ਹੋਈ ਮੌਤ
ਪੀਜੀਆਈ 'ਚ ਲਏ ਆਖਰੀ ਸਾਹ (MCM DAV College)
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਦੇ ਐਮਸੀਐਮ ਡੀਏਵੀ ਕਾਲਜ (MCM DAV College) ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਬੀਏ ਦੂਜੇ ਸਾਲ ਦੀ ਵਿਦਿਆਰਥਣ ਕਾਲਜ ਦੀ ਛੱਤ ਤੋਂ ਡਿੱਗ ਪਈ। ਉਸ ਨੂੰ ਲਹੂ-ਲੁਹਾਣ ਹਾਲਤ 'ਚ ਦੇਖ ਕੇ ਕਾਲਜ ਦੇ ਵਿਦਿਆਰਥੀ ...
ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ
ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲ...
ਮੁੱਖ ਮੰਤਰੀ ਮਾਨ ਨੇ ਨੌਕਰੀਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ : ਮੁੱਖ ਮੰਤਰੀ
ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗ ਦੇ 200 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਨੌਜਵਾਨਾਂ...
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ’ਚ ਸੋਨ ਤਮਗ਼ਾ ਜਿੱਤਿਆ
ਖੇਡ ਮੰਤਰੀ ਮੀਤ ਹੇਅਰ ਨੇ ਅਥਲੀਟ ਸੁਖਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ
ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ (Junior Federation Cup) ਵਿੱਚ ਮੁੰਡਿਆਂ ਦੇ ਤ...