ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
4 ਘੰਟੇ ਬਿਜਲੀ ਰਹੀ ਪ੍ਰਭਾਵਿਤ (Fire)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਦਾ ਲੋਡ ਕਾਫੀ ਵੱਧ ਜਾਂਦਾ ਹੈ। (Fire) ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਬੀਤੀ ਰਾਤ ਬਲੌਂਗੀ ਦੇ ਮੇਨ ਬਾਜ਼ਾਰ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ...
Punjab Panchayat Election: ਪੰਜਾਬ ਪੰਚਾਇਤ ਚੋਣ ਮਾਮਲੇ ਦੀ ਸੁਣਵਾਈ ਮੁਲਤਵੀ, ਜਾਣੋ ਕਾਰਨ
100 ਤੋਂ ਜ਼ਿਆਦਾ ਪਟੀਸ਼ਨਾ ਦਾਇਰ
ਡਿਟੇਲ ਹੁਕਮ ਨਾਲ ਮਿਲਣ ਕਾਰਨ ਲਿਆ ਗਿਆ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅੱਜ (ਵੀਰਵਾਰ) ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾ...
ਹਥਿਆਰਾਂ ਤੇ ਹੈਰੋਇਨ ਸਮੇਤ ਦੋ ਜਣੇ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਵੱਲੋਂ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਗਿਆ। (Heroin) ਰੇਂਜ ਐਂਟੀ-ਨਾਰਕੌਟਿਕਸ-ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੋਹਾਲੀ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ...
ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ, ਕੱਢਿਆ ਫਲੈਗ ਮਾਰਚ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕ...
ਮੁੱਖ ਮੰਤਰੀ ਨੇ ਦਿੱਤਾ ਦੀਵਾਲੀ ਦਾ ਤੋਹਫਾ, ਨੌਜਵਾਨ ਹੋਏ ਬਾਗੋ-ਬਾਗ
583 ਨਵ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ (Diwali Gift) ਦਿੰਦਿਆਂ ਵੱਖ-ਵੱਖ ਵਿਭਾਗਾਂ ’ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ 583 ਉਮੀਦਵਾਰਾਂ ਨੂੰ ਨਿਯੁਕਤੀ...
Punjab News: ਇਨ੍ਹਾਂ ਠੇਕੇਦਾਰਾਂ ਨੂੰ ਜਾਨੋ ਮਾਰੇ ਜਾਣ ਦਾ ਖਤਰਾ, ਪੜ੍ਹੋ…
NH ਬਣਾਉਣ ਵਾਲੇ ਠੇਕੇਦਾਰਾਂ ਨੂੰ ਜਾਨ ਤੋਂ ਖ਼ਤਰਾ | Punjab News
ਜਿੰਦਾ ਸਾੜਨ ਦੀ ਮਿਲ ਰਹੀ ਐ ਧਮਕੀ, ਮੂਕ ਦਰਸ਼ਕ ਬਣੀ ਹੋਈ ਐ ਪੰਜਾਬ ਪੁਲਿਸ
ਨੈਸ਼ਨਲ ਹਾਈਵੇ ਅਥਾਰਿਟੀ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਜਤਾਈ ਨਰਾਜ਼ਗੀ
ਮੁੱਖ ਸਕੱਤਰ ਨੇ ਚਾੜ੍ਹੇ ਡੀਜੀਪੀ ਨੂੰ ਆਦੇਸ਼, ਤੁਰੰਤ ਐਫਆਈਆਰ ਦਰਜ਼ ਕਰਕੇ ...
ਮੇਰੇ ਨਾਂਅ ’ਤੇ ਪੈਸੇ ਮੰਗੇ ਤਾਂ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਅਨਮੋਲ ਗਗਨ ਮਾਨ ਨੇ ਆੜੇ ਹੱਥੀਂ ਲਏ ਅਧਿਕਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਈ.ਓ ਜਾਂ ਤਹਿਸੀਲਦਾਰ ਗਲਤੀ ਨਾਲ ਟੇਬਲ ਹੇਠਾਂ ਤੋਂ ਪੈਸੇ ਚੁੱਕ ਕੇ ਮੇਰਾ ਨਾ...
Farmers Delhi March: ਦਿੱਲੀ ਕੂਚ ਸਬੰਧੀ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੜ੍ਹੋ…
Farmers Delhi March : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਸ਼ੰਭੂ ਬਾਰਡਰ ’ਤੇ ਐਮਐਸਪੀ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਖੜ੍ਹੇ ਕਿਸਾਨ ਹੁਣ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ...
ਚੰਡੀਗੜ੍ਹ ‘ਚ ਦੂਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ ਹੋਈ ਮੌਤ
ਪੀਜੀਆਈ 'ਚ ਲਏ ਆਖਰੀ ਸਾਹ (MCM DAV College)
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਦੇ ਐਮਸੀਐਮ ਡੀਏਵੀ ਕਾਲਜ (MCM DAV College) ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਬੀਏ ਦੂਜੇ ਸਾਲ ਦੀ ਵਿਦਿਆਰਥਣ ਕਾਲਜ ਦੀ ਛੱਤ ਤੋਂ ਡਿੱਗ ਪਈ। ਉਸ ਨੂੰ ਲਹੂ-ਲੁਹਾਣ ਹਾਲਤ 'ਚ ਦੇਖ ਕੇ ਕਾਲਜ ਦੇ ਵਿਦਿਆਰਥੀ ...
CM ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
144 ਨੌਜਵਾਨ ਪੰਜਾਬ ਪੁਲਿਸ ਦਾ ਹਿੱਸਾ ਬਣੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਦੇ BOI ‘ਚ 144 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਤੇ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪਾਰਦਰਸ਼ੀ ...