Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ
ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ
ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ
ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵ...
Punjab News: ਹੁਣ ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ, ਪੰਜਾਬ ‘ਚੋਂ ‘ਥਰਡ ਡਿਗਰੀ’ ਦਾ ਦੌਰ ਖ਼ਤਮ! ਪੜ੍ਹੋ ਰਿਪੋਰਟ
‘ਥਰਡ ਡਿਗਰੀ’ ਦਾ ਦੌਰ ਹੋਵੇਗਾ ਖ਼ਤਮ, ਹਾਈਟੈਕ ਹੋਣਗੇ 135 ‘ਇੰਟੈਰੋਗੇਸ਼ਨ ਰੂਮ’, ਸੀਸੀਟੀਵੀ ਦੀ ਰਹੇਗੀ ਨਜ਼ਰ | Punjab News
ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ ਤੇ ਮੁਲਜ਼ਮਾਂ ਦੀ ਵੀ ਹੋਵੇਗੀ ਹੈਂਡੀ ਕੈਮਰੇ ਨਾਲ ਰਿਕਾਰਡਿੰਗ | Punjab News
ਪੁਲਿਸ ’ਤੇ ਲੱਗਦੇ ਰਹੇ ਨੇ ਮੁਲਜ਼ਮਾਂ ਤੋਂ ਧੱਕੇ ਨਾਲ ਗੁਨਾਹ...
Punjab News: ਇਨ੍ਹਾਂ ਠੇਕੇਦਾਰਾਂ ਨੂੰ ਜਾਨੋ ਮਾਰੇ ਜਾਣ ਦਾ ਖਤਰਾ, ਪੜ੍ਹੋ…
NH ਬਣਾਉਣ ਵਾਲੇ ਠੇਕੇਦਾਰਾਂ ਨੂੰ ਜਾਨ ਤੋਂ ਖ਼ਤਰਾ | Punjab News
ਜਿੰਦਾ ਸਾੜਨ ਦੀ ਮਿਲ ਰਹੀ ਐ ਧਮਕੀ, ਮੂਕ ਦਰਸ਼ਕ ਬਣੀ ਹੋਈ ਐ ਪੰਜਾਬ ਪੁਲਿਸ
ਨੈਸ਼ਨਲ ਹਾਈਵੇ ਅਥਾਰਿਟੀ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਜਤਾਈ ਨਰਾਜ਼ਗੀ
ਮੁੱਖ ਸਕੱਤਰ ਨੇ ਚਾੜ੍ਹੇ ਡੀਜੀਪੀ ਨੂੰ ਆਦੇਸ਼, ਤੁਰੰਤ ਐਫਆਈਆਰ ਦਰਜ਼ ਕਰਕੇ ...
New Highway: ਹਰਿਆਣਾ-ਰਾਜਸਥਾਨ ਦੇ ਇਨ੍ਹਾਂ ਸ਼ਹਿਰਾਂ ਵਿਚਕਾਰੋਂ ਲੰਘੇਗਾ ਇਹ ਨਵਾਂ ਹਾਈਵੇਅ, ਕਿਸਾਨਾਂ ਦੀਆਂ ਜਮੀਨਾਂ ਦੇ ਰੇਟ ਹੋਣਗੇ ਦੁੱਗਣੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। New Highway in Haryana, Rajasthan : ਦੇਸ਼ ਦੇ ਪ੍ਰਧਾਨ ਮੰਤਰੀ ਨੇ ਹਾਈਵੇਅ ਮੈਨ ਨਿਤਿਨ ਗਡਕਰੀ ਨੂੰ ਤੀਜੀ ਵਾਰ ਸੜਕ ਆਵਾਜਾਈ ਤੇ ਰਾਜਮਾਰਗ ਵਿਭਾਗ ਦਿੱਤਾ ਹੈ, ਜੋ ਕਿ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਭਰ ’ਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਨਾਲ ਹੀ ਨਵੀਆ...
ਮੀਂਹ ਤੋਂ ਬਾਅਦ ਮੋਹਾਲੀ ’ਚ ਫੈਲਿਆ ਡਾਇਰੀਆ, 21 ਕੇਸ ਮਿਲੇ
(ਐੱਮ ਕੇ ਸ਼ਾਇਨਾ) ਮੋਹਾਲੀ। ਬਾਰਿਸ਼ ਤੋਂ ਬਾਅਦ ਜ਼ਿਲੇ ’ਚ ਦਸਤ ਅਤੇ ਹੈਜ਼ੇ ਦੀ ਬੀਮਾਰੀ ਫੈਲ ਗਈ ਹੈ। ਮੀਂਹ ਤੋਂ ਬਾਅਦ ਦੂਸ਼ਿਤ ਪਾਣੀ ਕਾਰਨ ਹੈਜ਼ੇ ਦਾ ਇੱਕ ਕੇਸ ਅਤੇ ਡਾਇਰੀਆ ਦੇ 20 ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਮੇਂ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਡਾਇਰੀਆ ਦੇ 8 ਅਤੇ ਹੈਜ਼ੇ ਦਾ...
ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ
21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ
(ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ...
ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪਾਣੀ ਭਰਨ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਕਈ ਥਾਈਂ ਸੜਕਾਂ ਹੋਈਆਂ ਜਲਥਲ | Chandigarh Weather Update
ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ)। ਮੰਗਲਵਾਰ ਨੂੰ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਤੇ ਨਾਲ ਲੱਗਦੇ ਇਲਾਕਿਆਂ ’ਚ ਦੁਪਹਿਰ 12:30 ਵਜੇ ਪਏ ਮੀਂਹ ਨਾਲ ਮੌਸਮ ਠੰਢਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੀਂਹ ਨਾਲ ਠੰਢੀਆ...
Farmers Delhi March: ਦਿੱਲੀ ਕੂਚ ਸਬੰਧੀ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੜ੍ਹੋ…
Farmers Delhi March : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਸ਼ੰਭੂ ਬਾਰਡਰ ’ਤੇ ਐਮਐਸਪੀ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਖੜ੍ਹੇ ਕਿਸਾਨ ਹੁਣ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ...
ਟ੍ਰਾਈਸਿਟੀ ਦੇ ਲੋਕ ਮੀਂਹ ਨੂੰ ਤਰਸੇ, ਜਾਣੋ ਅੱਗੇ ਕਿਵੇਂ ਰਹੇਗਾ ਮੌਸਮ
ਅਗਲੇ ਦੋ ਦਿਨਾਂ ਤੱਕ ਵੀ ਗਰਮੀ ਤੋਂ ਨਹੀਂ ਮਿਲੇਗੀ ਰਾਹਤ | Weather Update
17 ਜੁਲਾਈ ਤੋਂ ਮੌਸਮ ’ਚ ਬਦਲਾਅ ਆਉਣ ਦੀ ਸੰਭਾਵਨਾ | Weather Update
ਮੋਹਾਲੀ (ਐੱਮਕੇ ਸ਼ਾਇਨਾ)। ਮਾਨਸੂਨ ਦੇ ਮੌਸਮ ਦੌਰਾਨ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਦੇ ਲੋਕ ਬੇਸਬਰੀ ਨਾਲ ਮੀਂਹ ਦਾ ਇੰਤਜਾਰ ਕਰ ਰਹੇ ਹਨ ਪਰ ਮਾ...
ਮੁਹਾਲੀ ਏਅਰਪੋਰਟ ਪਹੁੰਚਣ ’ਤੇ ਅਰਸ਼ਦੀਪ ਦਾ ਸ਼ਾਨਦਾਰ ਸਵਾਗਤ
ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ ਖਰੜ / Arshdeep Singh
ਚੰਡੀਗੜ੍ਹ ਤੋਂ ਖਰੜ ਤੱਕ ਹੋਵੇਗਾ ਵਿਕਟਰੀ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤੀ ਟੀ-20 ਕ੍ਰਿਕਟ ਵਿਸ਼ਵ ਕੱਪ ਜਿਤਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਅਰਸ਼ਦੀਪ (Arshdeep Singh) ਦਾ ਮੁਹਾਲੀ ਹਵਾ...