Murder: ਮੋਹਾਲੀ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਕਾਰ ’ਚ ਸਵਾਰ ਹੋ ਕੇ ਆਏ ਸਨ ਹਮਲਾਵਰ | Murder
ਖਰੜ ਦੇ ਇੱਕ ਕਲੱਬ ’ਚ ਬਾਊਂਸਰ ਸੀ ਮ੍ਰਿਤਕ
ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਕਸਬਾ ਖਰੜ ’ਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਹਮਲਾਵਰ ਕਾਰ ’ਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ...
ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ (Asian Games)
(ਅਸ਼ਵਨੀ ਚਾਵਲਾ) ਚੰਡੀਗੜ। ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games) ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕਿ੍ਰਕਟ, ਰੋਇੰਗ ਤੇ ਸ਼ੂਟਿੰਗ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪ...
ਚੰਡੀਗੜ੍ਹ ‘ਚ ਦੂਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ ਹੋਈ ਮੌਤ
ਪੀਜੀਆਈ 'ਚ ਲਏ ਆਖਰੀ ਸਾਹ (MCM DAV College)
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਦੇ ਐਮਸੀਐਮ ਡੀਏਵੀ ਕਾਲਜ (MCM DAV College) ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਬੀਏ ਦੂਜੇ ਸਾਲ ਦੀ ਵਿਦਿਆਰਥਣ ਕਾਲਜ ਦੀ ਛੱਤ ਤੋਂ ਡਿੱਗ ਪਈ। ਉਸ ਨੂੰ ਲਹੂ-ਲੁਹਾਣ ਹਾਲਤ 'ਚ ਦੇਖ ਕੇ ਕਾਲਜ ਦੇ ਵਿਦਿਆਰਥੀ ...
ਕੈਮਰਿਆਂ ਦੀ ਨਜ਼ਰ ’ਚ ਹੋਵੇਗਾ ਪੂਰਾ ਮੋਹਾਲੀ
ਵਾਰਦਾਤਾਂ ਅਤੇ ਘਟਨਾਵਾਂ ਤੇ ਰਹੇਗੀ ਪੈਨੀ ਨਜ਼ਰ (Mohali Cameras)
ਮੋਹਾਲੀ (ਐੱਮ ਕੇ ਸ਼ਾਇਨਾ) ਸ਼ਹਿਰ ਦੇ ਕੁਝ ਲੋਕ ਜਿੱਥੇ ਟ੍ਰੈਫਿਕ ਪੁਲਿਸ ਤਾਇਨਾਤ ਨਹੀਂ ਹਨ, ਉਥੇ ਹੀ ਸੜਕਾਂ 'ਤੇ ਅੰਨ੍ਹੇਵਾਹ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ। ਪਰ ਹੁਣ ਅਜਿਹਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਵੇਗਾ, ਕਿਉਂਕਿ ਚੰਡੀਗੜ...
ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ
(ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਸਟੇਟ ਆਪ੍ਰੇਸਨ ਸੈੱਲ ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ (Terrorist Harvinder Rinda) ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਦੇ ...
ਸੂਬੇ ਪਾਣੀ ਦੀ ਵੰਡ ਸਬੰਧੀ ਆਪਣੇ ਵਿਵਾਦਾਂ ਨੂੰ ਖੁੱਲ੍ਹੇ ਦਿਮਾਗ ਤੇ ਆਪਸੀ ਗੱਲਬਾਤ ਨਾਲ ਹੱਲ ਕਰਨ: ਅਮਿਤ ਸ਼ਾਹ
ਅੰਮ੍ਰਿਤਸਰ ’ਚ ਹੋਈ ਉੱਤਰੀ ਜ਼ੋਨਲ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ
(ਰਾਜਨ ਮਾਨ) ਅੰਮ੍ਰਿਤਸਰ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ (Amit Shah) ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਤਲੁਜ ਯਮਨਾ ਲਿੰਕ ਨਹਿਰ ਦਾ ਮਸਲਾ ਖੁਲ੍ਹੇ ਦਿਮਾਗ ਅਤੇਆਪਸੀ ਗੱਲਬਾਤ ਨਾਲ ਹੱਲ ਕਰਨ ਅਮਿਤ ਸ਼ਾਹ ਨੇ ਅੱਜ ਅੰਮਿ੍ਰਤਸਰ ’ਚ ਉੱਤਰੀ...
Punjab News: ਹੁਣ ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ, ਪੰਜਾਬ ‘ਚੋਂ ‘ਥਰਡ ਡਿਗਰੀ’ ਦਾ ਦੌਰ ਖ਼ਤਮ! ਪੜ੍ਹੋ ਰਿਪੋਰਟ
‘ਥਰਡ ਡਿਗਰੀ’ ਦਾ ਦੌਰ ਹੋਵੇਗਾ ਖ਼ਤਮ, ਹਾਈਟੈਕ ਹੋਣਗੇ 135 ‘ਇੰਟੈਰੋਗੇਸ਼ਨ ਰੂਮ’, ਸੀਸੀਟੀਵੀ ਦੀ ਰਹੇਗੀ ਨਜ਼ਰ | Punjab News
ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ ਤੇ ਮੁਲਜ਼ਮਾਂ ਦੀ ਵੀ ਹੋਵੇਗੀ ਹੈਂਡੀ ਕੈਮਰੇ ਨਾਲ ਰਿਕਾਰਡਿੰਗ | Punjab News
ਪੁਲਿਸ ’ਤੇ ਲੱਗਦੇ ਰਹੇ ਨੇ ਮੁਲਜ਼ਮਾਂ ਤੋਂ ਧੱਕੇ ਨਾਲ ਗੁਨਾਹ...
ਵਿਸ਼ਵ ਖੂਨ ਦਾਨ ਦਿਵਸ ਤੇ ਚੰਡੀਗੜ੍ਹ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵਰਗੀ ਸੇਵਾ-ਭਾਵਨਾ ਕਿਤੇ ਨਹੀਂ ਦੇਖਣ ਨੂੰ ਮਿਲਦੀ : ਡਾਕਟਰ ਸੁਨੀਲ ਕੁਮਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਸਹੀ ਸਮੇਂ ’ਤੇ ਖੂਨ ਨਾ ਮਿਲਣ ਕਾਰਨ ਦੁਨੀਆ ’ਚ ਬਹੁਤ ਸਾਰੇ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਕਈ ਪਰਿਵਾਰ ਅਜਿਹੇ ਹਨ ਜੋ ਪੈਸੇ ਦੀ ਘਾਟ ਕਾਰਨ ਆਪਣੇ ਪਰਿਵਾਰ...
ਮੋਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਉਡਾਣਾਂ ਹੋਣਗੀਆਂ ਸ਼ੁਰੂ : ਭਗਵੰਤ ਮਾਨ
(ਐੱਮ ਕੇ ਸਾਇਨਾ) ਮੋਹਾਲੀ। ਮੁਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਉਡਾਣਾਂ ਸ਼ੁਰੂ ਹੋਣਗੀਆਂ, ਇਹ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਉਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਪਲਾਂਟ ਦੇ ਉਦਘਾਟਨ ਮੌਕੇ ਬੋਲਦਿਆਂ ਕਿਹਾ ਕਿ ਇੱਕ ਹੋਰ ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਏਅਰ ਇੰਡੀਆ ਵੀ ਟਾਟਾ ...
‘ਮੈ ਪੰਜਾਬ ਬੋਲਦਾ ਹਾਂ’ ’ਤੇ ਵਿਰੋਧੀਆ ਨਾਲ ਭਿੜਨਗੇ ਭਗਵੰਤ ਮਾਨ
ਐਸਵਾਈਐਲ ਸਣੇ ਕਈ ਮੁੱਦੇ ’ਤੇ ਹੋਵੇਗੀ ਚਰਚਾ (Bhagwant Mann)
ਲੁਧਿਆਣਾ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋਏਗੀ ਚਰਚਾ, 1200 ਲੋਕਾਂ ਦੇ ਬੈਠਣ ਦਾ ਕੀਤਾ ਗਿਐ ਇੰਤਜ਼ਾਮ
(ਅਸ਼ਵਨੀ ਚਾਵਲਾ) ਚੰਡੀਗੜ। ‘ਮੈ ਪੰਜਾਬ ਬੋਲਦਾ ਹਾਂ’ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਲੁਧਿਆਣਾ ਵਿਖੇ ਆਪਣੇ ਸਿਆਸੀ ਵਿਰੋਧੀਆਂ ਨਾਲ ਮ...