ਮੋਹਾਲੀ ਪੁਲਿਸ ਵੱਲੋਂ 11 ਲੁਟੇਰਿਆਂ ਨੂੰ ਲਗਜ਼ਰੀ ਕਾਰਾਂ ਸਮੇਤ ਕੀਤਾ ਕਾਬੂ
ਚੋਰੀ ਕੀਤੇ 6 ਮੋਟਰਸਾਇਕਲਾਂ ਅਤੇ 2 ਲਗਜਰੀ ਕਾਰਾਂ ਸਮੇਤ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਵੇਲ੍ਹੇ ਵੱਡੀ ਕਾਮਯਾਬੀ ਮਿਲੀ ਜਦੋਂ 11 ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਸਮਾਨ ਬਰਾਮਦ ਕੀਤਾ ਗਿਆ। (Robbers ) ਮੁਹਾਲੀ ਐਸਐਸਪੀ ਡਾਕਟਰ ਸੰਦੀਪ...
ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
4 ਘੰਟੇ ਬਿਜਲੀ ਰਹੀ ਪ੍ਰਭਾਵਿਤ (Fire)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਦਾ ਲੋਡ ਕਾਫੀ ਵੱਧ ਜਾਂਦਾ ਹੈ। (Fire) ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਬੀਤੀ ਰਾਤ ਬਲੌਂਗੀ ਦੇ ਮੇਨ ਬਾਜ਼ਾਰ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ...
ਪੰਜਾਬ ’ਚ ਚਾਰ ਲੱਖ ਟਿਊਬਵੈੱਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਐ ਸਰਕਾਰ, ਜਾਣੋ ਕੀ ਹੈ ਯੋਜਨਾ
ਸੂਬੇ ਵਿੱਚ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ ਯਤਨ ਜਾਰੀ : ਭਗਵੰਤ ਮਾਨ | Tubewells in Punjab
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿੱਚ ਪਹੁੰਚਿਆ ਨਹਿਰੀ ਪਾਣੀ
ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢ...
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ, ਪੁੱਤ ਨੇ ਫੌਜ ਦੀ ਵਰਦੀ ਪਾ ਕੇ ਦਿੱਤੀ ਪਿਤਾ ਨੂੰ ਵਿਦਾਈ
ਸ਼ਹੀਦ ਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਤਿਰੰਗੇ ਝੰਡੇ ਲੈ ਕੇ ਲੋਕਾਂ ਨੇ ਲਗਾਏ 'ਭਾਰਤ ਮਾਤਾ ਦੀ ਜੈ ਦੇ ਨਾਅਰੇ' (Martyr Colonel Manpreet Singh)
ਮੁਹਾਲੀ (ਐੱਮ ਕੇ ਸ਼ਾਇਨਾ)। ਸ਼ਹੀਦ ਕਰਨਲ ਮਨਪ੍ਰੀਤ ਸਿੰਘ (Martyr Colonel Manpreet Singh) ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ...
ਵਿਜੀਲੈਂਸ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਤੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ...
PM Narendra Modi: PM ਮੋਦੀ ਇਸ ਦਿਨ ਆਉਣਗੇ ਚੰਡੀਗੜ੍ਹ, ਨਵੇਂ ਕਾਨੂੰਨ ਦੀ ਕਰਨਗੇ ਸਮੀਖਿਆ
ਕੇਂਦਰ ਸਰਕਾਰ ਵੱਲੋਂ 3 ਨਵੇਂ ਅਪਰਾਧਿਕ ਕਾਨੂੰਨ ਨੂੰ ਕੀਤਾ ਗਿਆ ਸੀ ਪਾਸ | PM Narendra Modi
ਪੰਜਾਬ ਮੌਕੇ ਦਾ ਫਾਇਦਾ ਲੈਂਦੇ ਹੋਏ ਚੁੱਕ ਸਕਦਾ ਐ ਨਵੀਂ ਹਰਿਆਣਾ ਵਿਧਾਨ ਸਭਾ ਦੀ ਜਮੀਨ ਦਾ ਮੁੱਦਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। PM Narendra Modi: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਾਮੀ 3 ...
ਮੇਰੇ ਨਾਂਅ ’ਤੇ ਪੈਸੇ ਮੰਗੇ ਤਾਂ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਅਨਮੋਲ ਗਗਨ ਮਾਨ ਨੇ ਆੜੇ ਹੱਥੀਂ ਲਏ ਅਧਿਕਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਈ.ਓ ਜਾਂ ਤਹਿਸੀਲਦਾਰ ਗਲਤੀ ਨਾਲ ਟੇਬਲ ਹੇਠਾਂ ਤੋਂ ਪੈਸੇ ਚੁੱਕ ਕੇ ਮੇਰਾ ਨਾ...
ਚੰਡੀਗੜ੍ਹ ‘ਚ ਦੂਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ ਹੋਈ ਮੌਤ
ਪੀਜੀਆਈ 'ਚ ਲਏ ਆਖਰੀ ਸਾਹ (MCM DAV College)
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਦੇ ਐਮਸੀਐਮ ਡੀਏਵੀ ਕਾਲਜ (MCM DAV College) ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਬੀਏ ਦੂਜੇ ਸਾਲ ਦੀ ਵਿਦਿਆਰਥਣ ਕਾਲਜ ਦੀ ਛੱਤ ਤੋਂ ਡਿੱਗ ਪਈ। ਉਸ ਨੂੰ ਲਹੂ-ਲੁਹਾਣ ਹਾਲਤ 'ਚ ਦੇਖ ਕੇ ਕਾਲਜ ਦੇ ਵਿਦਿਆਰਥੀ ...
Chandigarh Mayor Election : ਚੰਡੀਗੜ੍ਹ ਮੇਅਰ ਚੋਣ ’ਤੇ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ
ਰਿਟਰਨਿੰਗ ਅਫਸਰ ਮਸੀਹ ਨੂੰ ਹਾਜ਼ਰ ਰਹਿਣ ਦੇ ਆਦੇਸ਼ | Chandigarh Mayor Election
ਬੈਲਟ ਪੇਪਰ ਤੇ ਵੀਡੀਓ ਵੇਖੇ ਜਾਣਗੇ | Chandigarh Mayor Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਵੇਗੀ। ...
ਮੁਹਾਲੀ ਏਅਰਪੋਰਟ ਪਹੁੰਚਣ ’ਤੇ ਅਰਸ਼ਦੀਪ ਦਾ ਸ਼ਾਨਦਾਰ ਸਵਾਗਤ
ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ ਖਰੜ / Arshdeep Singh
ਚੰਡੀਗੜ੍ਹ ਤੋਂ ਖਰੜ ਤੱਕ ਹੋਵੇਗਾ ਵਿਕਟਰੀ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤੀ ਟੀ-20 ਕ੍ਰਿਕਟ ਵਿਸ਼ਵ ਕੱਪ ਜਿਤਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਅਰਸ਼ਦੀਪ (Arshdeep Singh) ਦਾ ਮੁਹਾਲੀ ਹਵਾ...