Top Paddy Variety: ਝੋਨੇ ਦੀਆਂ ਇਹ 4 ਕਿਸਮਾਂ ਲਾਉਣ ਨਾਲ ਕਿਸਾਨ ਹੋਣਗੇ ਅਮੀਰ!
Top Paddy Variety : ਕੁਰੂਕਸ਼ੇਤਰ (ਸੱਚ ਕਹੂੰ ਨਿਊਜ਼/ਦੇਵੀ ਲਾਲ ਬਰਨਾ)। ਹਰਿਆਣਾ ’ਚ ਇਸ ਸਮੇਂ ਝੋਨੇ ਦੀ ਲਵਾਈ ਜੋਰਾਂ ’ਤੇ ਹੈ, ਕਿਸਾਨ ਜ਼ਿਆਦਾਤਰ ਮੋਟਾ ਅਤੇ ਹਾਈਬਿ੍ਰਡ ਝੋਨਾ (ਟੌਪ ਪੈਡੀ ਵੈਰਾਇਟੀ) ਲਾ ਰਹੇ ਹਨ। ਇਸ ਤੋਂ ਬਾਅਦ ਕਿਸਾਨ ਬਾਸਮਤੀ ਝੋਨਾ ਲਾਉਣ ਦਾ ਕੰਮ ਸ਼ੁਰੂ ਕਰਨਗੇ। ਹਰਿਆਣਾ ਸੂਬੇ ਦੇ 14 ਜ਼ਿਲ੍ਹ...
Elante Mall Accident: ਚੰਡੀਗੜ੍ਹ ਦੇ Elante Mall ’ਚ ਦਰਦਨਾਕ ਹਾਦਸਾ, 10 ਸਾਲਾ ਬੱਚੇ ਦੀ ਮੌਤ
Elante Mall ’ਚ ਖਿਡੌਣਾ ਟਰੇਨ ਪਲਟੀ, ਬੱਚੇ ਦੀ ਮੌਤ | Elante Mall Accident
ਛੁੱਟੀਆਂ ’ਚ ਪੰਜਾਬ ਘੁੰਮਣ ਆਇਆ ਸੀ ਪਰਿਵਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਏਲਾਂਟੇ ਮਾਲ ’ਚ ਅੱਜ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਹੈ। ਪ...
ਵੱਡੀ ਖਬਰ, ਚੰਡੀਗੜ੍ਹ ਦੇ ਇਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੇਲ ਰਾਹੀਂ ਦਿੱਤੀ ਗਈ ਹੈ ਧਮਕੀ | Punjab News
ਸੂਚਨਾ ਮਿਲਣੇ ’ਤੇ ਮੱਚੀ ਅਫਰਾ-ਤਫਰੀ | Punjab News
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਦੇ ਸੈਕਟਰ-32 ’ਚ ਇੱਕ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਹਸਪਤਾਲ ਨੂੰ ਈ-ਮੇਲ ਰਾਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤ...
Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…
ਪੁਲਿਸ ਅਧਿਕਾਰੀਆਂ ਨੂੰ ਆਦੇਸ਼, ਰੋਜਾਨਾ ਸੁਣਨ ਆਮ ਲੋਕਾਂ ਦੀ ਸ਼ਿਕਾਇਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਹੁਣ ਰੋਜਾਨਾ ਆਪਣੇ ਦਫਤਰ ’ਚ ਬੈਠ ਕੇ ਨਾ ਸਿਰਫ ਆਮ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨਾ ਹੋਵੇਗਾ, ਬਲਕਿ ਮੌਕੇ ’ਤੇ ਹੀ ਬੈਠ ਕੇ ਉਨ੍ਹਾਂ ਦੀ ਸ਼ਿਕਾਇਤਾਂ ਨੂੰ ਦੂਰ ਵੀ ਕਰਨਾ ਹੋ...
ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ
Kangana Ranaut: ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਜਿੱਤ ਕੇ ਸੰਸਦ ਮੈਂਬਰ ਬਣੀ ਕੰਗਨਾ ਰਣੌਤ (Kangana Ranaut) ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਸਾਵਧਾਨ! ਹੁਣ ਪੰਜਾਬ ‘ਚ ਫਟਿਆ ਨਵਾਂ ਲਿਆਂਦਾ AC, ਲੋਕਾਂ ’ਚ ਦਹਿਸ਼ਤ
ਚੰਡੀਗੜ੍ਹ ਏਅਰਪੋਰਟ 'ਤੇ ਸੀਆ...
ਕੇਂਦਰ ’ਚ ਆਏਗੀ ਇੰਡੀਆ ਗਠਜੋੜ ਦੀ ਸਰਕਾਰ, ਖ਼ਤਮ ਹੋਵੇਗੀ ਬੇਰੁਜ਼ਗਾਰੀ : ਮਲਿਕਾਰਜੁਨ ਖੜਗੇ
ਆਲ ਇੰਡੀਆ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੰਡੀਗੜ੍ਹ ’ਚ ਕੀਤਾ ਦਾਅਵਾ
(ਅਸ਼ਵਨੀ ਚਾਵਲਾ) ਚੰਡੀਗੜ। ਕੇਂਦਰ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਆਵੇਗੀ ਅਤੇ ਅਗਲੇ 5 ਸਾਲ ਤੱਕ ਇਕੋ ਹੀ ਪ੍ਰਧਾਨ ਮੰਤਰੀ ਰਹੇਗਾ। ਭਾਜਪਾ ਵੱਲੋਂ ਇਹ ਗਲਤ ਬਿਆਨ ਦਿੱਤਾ ਜਾ ਰਿਹਾ ਹੈ ਕਿ ਇੰਡੀਆ ਗਠਜੋੜ ਦੀ ਸਰਕਾਰ ਵਿੱਚ ...
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ...
Body Donation: ਸਰੀਰਦਾਨ ਕਰ ਅਮਰ ਹੋਏ ਨਰੇਸ਼ ਇੰਸਾਂ
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Body Donation
ਚੰਡੀਗੜ੍ਹ ਦੇ 13ਵੇਂ ਸਰੀਰਦਾਨੀ ਬਣੇ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਸਦਕਾ ਨਰੇਸ਼ ਕੁਮਾਰ ਇੰਸਾਂ, ਵਾਸੀ ਸੈਕਟਰ 40, ਬਲਾਕ ਚੰਡੀਗੜ੍ਹ ਨੇ ਦੇਹਾਂਤ ਉਪਰੰਤ ਸਰੀਰਦਾਨੀਆਂ ’ਚ ਆਪਣਾ ਨਾਂਅ ਦਰਜ ਕਰਵਾਇਆ ਹੈ।...
Murder: ਮੋਹਾਲੀ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਕਾਰ ’ਚ ਸਵਾਰ ਹੋ ਕੇ ਆਏ ਸਨ ਹਮਲਾਵਰ | Murder
ਖਰੜ ਦੇ ਇੱਕ ਕਲੱਬ ’ਚ ਬਾਊਂਸਰ ਸੀ ਮ੍ਰਿਤਕ
ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਕਸਬਾ ਖਰੜ ’ਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਹਮਲਾਵਰ ਕਾਰ ’ਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ...
ਪੰਜਾਬ ਪੁਲਿਸ ਦੇ ADGP ਨੇ ਲਈ VRS, ਲੋਕ ਸਭਾ ਚੋਣਾਂ ਲੜਨ ਦੀ ਚਰਚਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ (ਲਾਅ ਐਂਡ ਆਰਡਰ) ਨੇ ਸਵੈ-ਇੱਛੁਕ ਸੇਵਾਮੁਕਤੀ (VRS) ਲੈ ਲਈ ਹੈ। ਉਨਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨਾਂ ਕੋਲ ਸੈਪਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅ...