ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਪਾਇਨ ਸੈਂਟਰ ਦਾ ਦੌਰਾ
‘ਰੀਜਨਲ ਸਪਾਈਨ ਇੰਜਰੀ ਸੈਂਟਰ ਦਾ ਹੋਵੇਗਾ ਵਿਸਤਾਰ, ਵਧਾਈ ਜਾਵੇਗੀ ਬੈੱਡਾਂ ਦੀ ਗਿਣਤੀ’
(ਐੱਮ ਕੇ ਸਾਇਨਾ) ਮੋਹਾਲੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ...
ਚੋਰਾਂ ਦੀ ਦਲੇਰੀ ਵੇਖੋ ਦਿਨ ’ਚ ਕੀਤੀ ਡੀਐਸਪੀ ਦੇ ਘਰ ਚੋਰੀ
ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਹੋਈ ਚੋਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੰਡੀਗੜ੍ਹ ਸੈਕਟਰ 34 'ਚ ਚੋਰੀ ਹੋ ਗਈ ਹੈ। ਚੋਰ ਡੀਐਸਪੀ ਦੀ ਪਤਨੀ ਅਤੇ ਨੌਕਰਾਣੀ ਦੇ ਘਰੇ ਹੁੰਦਿਆਂ ਹੀ ਲੱਖਾਂ ਦੇ ਗਹਿਣੇ ਅਤੇ ...
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ...
ਸਕਿਊਰਿਟੀ ਗਾਰਡ ਦੀ ਧੀ ਬਣੀ ਜੱਜ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
ਮੋਹਾਲੀ ਦੀ ਪਰਮਿੰਦਰ ਕੌਰ ਨੇ ਜੱਜ ਬਣ ਕੇ ਕੀਤਾ ਪੰਜਾਬ ਦਾ ਨਾਂਅ ਰੌਸ਼ਨ (Judge)
ਬੇਟੀ ਦੀ ਉਪਲੱਬਧੀ ਉੱਤੇ ਭਾਵਕ ਹੋਏ ਪਿਤਾ
ਮੋਹਾਲੀ (ਐੱਮ ਕੇ ਸ਼ਾਇਨਾ)। ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ। ਇਸ ਕਹਾਵਤ ਨੂੰ ਸਿੱਧ ਕੀਤਾ ਹੈ ਪਰਮਿੰਦਰ ਕੌਰ ਨੇ। ਮੋਹਾਲੀ ਦੇ ਪਿੰਡ ਕੈਲੋਂ ਦੀ ਧੀ...
ਮੁੱਖ ਮੰਤਰੀ ਮਾਨ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ
ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ
(ਅਸ਼ਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾ...
Recruitment ETT : ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ
ਨਹੀਂ ਹਟੇਗੀ ਈਟੀਟੀ ਦੀ ਭਰਤੀ ’ਤੇ ਰੋਕ (Recruitment ETT)
5994 ਅਹੁਦਿਆਂ ਦੀ ਭਰਤੀ ਲਈ ਹੁਣ 12 ਦਸੰਬਰ ਨੂੰ ਹੋਵੇਗੀ ਸੁਣਵਾਈ, ਅਧਿਆਪਕਾਂ ਨੂੰ ਵੀ ਕਰਨਾ ਪਵੇਗਾ ਇੰਤਜ਼ਾਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਖਿਆ ਵਿਭਾਗ ਵਿੱਚ 5994 ਅਧਿਆਪਕਾਂ ਦੇ ਅਹੁਦੇ ’ਤੇ ਨਿਯੁਕਤੀ ਪੱਤਰ ਦੇਣ ਦਾ ਇੰਤਜ਼ਾਰ ਕਰ ਰਹ...
ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ
21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ
(ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ...
Punjab Weather: ਪੰਜਾਬ ’ਚ ਮੁੜ ਬਦਲੇਗਾ ਮੌਸਮ, ਤੂਫਾਨੀ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather: ਪੰਜਾਬ ਤੇ ਚੰਡੀਗੜ੍ਹ ’ਚ ਕਈ ਦਿਨਾਂ ਦੀ ਹੁੰਮਸ ਭਰੀ ਗਰਮੀ ਤੋਂ ਬਾਅਦ 26 ਸਤੰਬਰ ਤੋਂ ਮੌਸਮ ਮੁੜ ਕਰਵਟ ਲੈ ਸਕਦਾ ਹੈ, ਜਿਸ ਕਾਰਨ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈ ਸਕਦਾ ਹੈ। ਕੱਲ੍ਹ ਚੰਡੀਗੜ੍ਹ ’ਚ ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ ਰਿਹ...
ਮੁਫ਼ਤ ਤੀਰਥ ਯਾਤਰਾ ਸਕੀਮ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਕਿਉਂ
ਕਿਉਂ ਨਾ ਲਗਾ ਦਿੱਤੀ ਜਾਵੇ ਤੀਰਥ ਯਾਤਰਾ ਸਕੀਮ ’ਤੇ ਰੋਕ !
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਭੇਜ ਪੁੱਛਿਆ ਪੰਜਾਬ ਸਰਕਾਰ ਤੋਂ
ਹਾਈ ਕੋਰਟ ਵਿੱਚ ਪਰਵਿੰਦਰ ਸਿੰਘ ਕਿਤਨਾ ਵਲੋਂ ਪਾਈ ਗਈ ਪਟੀਸ਼ਨ, ਯਾਤਰਾ ਨੂੰ ਦੱਸਿਆ ਫਾਲਤੂ ਖ਼ਰਚ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ...
Chandigarh University Viral Video ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ
ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਯੂਨੀਵਰਸਿਟੀ ਵਿੱਚ ਵੀਡੀਓ ਸਕੈਂਡਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਸਟਲ ਦੇ ਦੋ ਵਾਰਡਨਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ’ਚੋਂ ਇਕ ਵਾਰਡਨ ਵੀਡੀਓ ’ਚ ਨਜ਼ਰ ਆ ਰਿਹਾ ਸੀ, ਜੋ ਦੋਸ਼ੀ ਵਿਦਿਆਰਥੀ ਨੂੰ...