ਮੋਹਾਲੀ ’ਚ ਹਰਿਆਣਾ ਪੁਲਿਸ ਦੇ ਮੁਲਾਜ਼ਮ ਦੀ ਮਿਲੀ ਲਾਸ਼
ਮੁਲਾਜ਼ਮ ਦੇ ਮੂੰਹ ’ਤੇ ਕੀਤੇ ਗਏ ਹਨ ਕਾਫੀ ਵਾਰ | Murder
ਮੋਹਾਲੀ (ਸੱਚ ਕਹੂੰ ਨਿਊਜ਼/ਐੱਮਕੇ ਸ਼ਾਇਨਾ)। ਚੰਡੀਗੜ੍ਹ-ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਚੰਡੀਗੜ੍ਹ ’ਚ ਬਿਲਕੁਲ ਦਾਖਲ ਹੁੰਦੇ ਹੀ ਇੱਕ ਪੁਲਿਸ ਦੇ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ ਹੈ। ਇਹ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕੀਤਾ...
Congress: ਕਾਂਗਰਸ ਨੇ ਐਲਾਨੇ ਦੋ ਹੋਰ ਉਮੀਦਵਾਰ, ਦੋਵੇਂ ਹੀ ਬਾਹਰੀ
ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਮਿਲੀ ਟਿਕਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। Congress : ਕਾਂਗਰਸ ਪਾਰਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਦੋ ਸੀਟਾਂ ਤੇ ਉਮੀਦਵਾਰਾਂ ਐਲਾਨ ਦਿੱਤਾ ਹੈ। ਸੋਮਵਾਰ ਨੂੰ ਪੰਜਾਬ ਦੀ ਦੋ ਸੀਟਾਂ ਤੇ ਹੋਈ ਉਮੀਦਵਾਰਾਂ ਦੇ ਐਲਾਨ ’ਚ ਖਾਸ ਗੱ...
ਲੋਕ ਸਭਾ ਚੋਣਾਂ : ਚੰਡੀਗੜ੍ਹ ’ਚ ਕਿੰਨੀ ਹੈ ਵੋਟਰਾਂ ਦੀ ਕੁੱਲ ਗਿਣਤੀ, ਜਾਣੋ
ਲੋਕ ਸਭਾ ਚੋਣਾਂ : ਚੰਡੀਗੜ੍ਹ ’ਚ 15006 ਨਵੇਂ ਵੋਟਰਾਂ ਨਾਲ ਕੁੱਲ 647291 ਵੋਟਰ
ਇਸ ਵਾਰ 33 ਥਰਡ ਜੈਂਡਰ ਦੇ ਵੋਟਰ ਵੀ ਪਾਉਣਗੇ ਵੋਟ
ਚੰਡੀਗੜ੍ਹ (ਐੱਮ ਕੇ ਸ਼ਾਇਨਾ) ਚੰਡੀਗੜ੍ਹ ’ਚ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਕੁੱਲ 647291 ਵੋਟਰ ਵੋਟ ਪਾ ਸਕਣਗੇ, ਜਿਨ੍ਹਾਂ ਲਈ 614 ਪੋਲਿੰਗ ਸਟੇਸ਼ਨ ਬਣਾਏ ਜਾਣ...
Chandigarh Mayor Election : ਚੰਡੀਗੜ੍ਹ ਮੇਅਰ ਚੋਣ ’ਤੇ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ
ਰਿਟਰਨਿੰਗ ਅਫਸਰ ਮਸੀਹ ਨੂੰ ਹਾਜ਼ਰ ਰਹਿਣ ਦੇ ਆਦੇਸ਼ | Chandigarh Mayor Election
ਬੈਲਟ ਪੇਪਰ ਤੇ ਵੀਡੀਓ ਵੇਖੇ ਜਾਣਗੇ | Chandigarh Mayor Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਵੇਗੀ। ...
ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਟਰਨਿੰਗ ਅਫਸਰ ਨੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕੀਤੀ ਹੈ। ਸੀਜੇਆਈ ਨੇ ਰਿ...
Farmers Protest : ਕਿਸਾਨ ਅੰਦੋਲਨ ’ਤੇ ਖੇਤੀ ਮੰਤਰੀ ਦਾ ਆਇਆ ਵੱਡਾ ਬਿਆਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ’ਤੇ ਗੱਲ ਕਰਨ ਨੂੰ ਤਿਆਰ ਹੈ। ਮੁੰਡਾ ਨੇ ਅੰਜ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਖੇਤੀਬਾੜੀ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਲਗਾਤਾ...
ਮੋਹਾਲੀ ’ਚ ਪੁਲਿਸ ਨੇ ਗੈਂਗਸਟਰ ਨੂੰ ਮਾਰੀ ਗੋਲੀ, ਭੱਜਣ ’ਤੇ ਕੀਤਾ ਫਾਇਰ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ’ਚ ਵੀਰਵਾਰ ਨੂੂੰ ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਨੂੰ ਹੁਣ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਗੈਂਗਸਟਰ ਇੱਥੇ ਕਿਧਰੇ ਭੱਜ ਕੇ ਆਇਆ ਸੀ। ਉਸ ਦੇ ਪਿੱਛੇ ਸਿਵਲ ਡਰੈੱਸ ’ਚ ਪੁਲ...
ਇੰਜੀਨੀਅਰ ਐਨਆਰ ਸਿੰਗਲਾ ਨੇ ਅੰਗੂਰ ਗੇਮ ਜਿੱਤਣ ’ਤੇ ਪੰਜਾਬ ਟੀਮ ਨੂੰ 11000 ਰੁਪਏ ਦਾ ਦਿੱਤਾ ਇਨਾਮ
ਪੂਜਨੀਕ ਗੁਰੂ ਜੀ ਦਾ ਨੌਜਵਾਨਾਂ ਨੂੰ ਗੇਮਾਂ ਲਈ ਉਤਸ਼ਾਹਿਤ ਕਰਨਾ ਬਹੁਤ ਹੀ ਸ਼ਲਾਘਾਯੋਗ : ਇੰਜੀਨੀਅਰ ਐਨ ਆਰ ਸਿੰਗਲਾ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਜੀ ਦੁਆਰਾ ਕੁਝ ਦਿਨ ਪਹਿਲਾਂ ਹੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦਾ ਸਥਾਪਨਾ ਦਿਵਸ ਮਨਾਇਆ ਗਿਆ ਸੀ ਜਿਸ ਦੌਰਾਨ ਦੇਸ਼ ਦੇ ਹਰ...
Weather Update Today : ਪੰਜਾਬ-ਹਰਿਆਣਾ ’ਚ ਠੰਢ ਦਾ ਰੈੱਡ ਅਲਰਟ ਜਾਰੀ, ਚੰਡੀਗੜ੍ਹ ’ਚ Cold Wave ਦੀ ਚੇਤਾਵਨੀ
ਹਿਮਾਚਲ ’ਚ ਅੱਜ ਤੋਂ ਬਦਲੇਗਾ ਮੌਸਮ | Weather Update Today
ਸੰਘਣੀ ਧੁੰਦ ਦਾ ਕਹਿਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਵੀਰਵਾਰ ਸਵੇਰੇ ਅੱਜ ਕਈ ਥਾਵਾਂ ’ਤੇ ਸੰਘਣੀ ਧੁੰਦ ਵੇਖਣ ਨੂੰ ਮਿਲੀ ਹੈ। ਇਸ ਕਾਰਨ ਪਟਿਆਲਾ ’ਚ 25, ਅੰਮ੍ਰਿਤਸਰ ’ਚ 50...
ਚੰਡੀਗੜ੍ਹ ਮੇਅਰ ਚੋਣ ਨਾਲ ਜੁੜੀ ਵੱਡੀ ਖਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੇ ਮੰਗਿਆ ਸਮਾਂ | Chandigarh Mayor Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ’ਚ ਹੋਣ ਵਾਲੀ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਮੇਅਰ ਦੀ ਚੋਣ ਲੈ ਕੇ ਅੱਜ ਪੰਜਾਬ ਅਤੇ ਹਾਈਕੋਰਟ ’ਚ ਸੁਣਵਾਈ ਹੋਈ ਸੀ। ਹੁਣ ਚੰਡੀਗੜ੍ਹ ਪ...