Transfer: ਪੰਜਾਬ ਵਿੱਚ 4 ਆਈਏਐਸ ਅਤੇ 2 ਪੀਸੀਐਸ ਅਫਸਰਾਂ ਦਾ ਤਬਾਦਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਇਸ ਵੇਲੇ ਆਈਏਐਸ ਅਤੇ ਪੀਸੀਐਸ ਅਫਸਰਾਂ ਦੇ ਤਬਾਦਲੇ (Transfer) ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ 4 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ...
Punjab News: ਗੈਂਗਸਟਰ ਗੋਲਡੀ ਬਰਾੜ ਨੇ ਮੈਡੀਕਲ ਕਾਰੋਬਾਰੀ ਤੋਂ ਮੰਗੀ ਕਾਰੋਬਾਰ ’ਚ ਹਿੱਸੇਦਾਰੀ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਗੈਂਗਸਟਰਾਂ ਨੇ ਹੁਣ ਪੈਸਿਆਂ ਤੋਂ ਇਲਾਵਾ ਜਾਇਦਾਦ ’ਚ ਵੀ ਹਿੱਸਾ ਮੰਗਣਾ ਸ਼ੁਰੂ ਕਰ ਦਿੱਤਾ ਹੈ। ਤਾਜਾ ਮਾਮਲੇ ’ਚ ਮੋਹਾਲੀ ’ਚ ਅੱਤਵਾਦੀ ਗੋਲਡੀ ਬਰਾੜ ਨੇ ਮੋਹਾਲੀ ਦੇ ਇੱਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਤੇ ਦੂਜੇ ਤੋਂ ਕਾਰੋਬਾਰ ’ਚ ਹਿੱਸੇਦਾਰੀ ਦੀ ਮੰਗ...
ਮੁੱਖ ਮੰਤਰੀ ਨੇ ਦਿੱਤਾ ਦੀਵਾਲੀ ਦਾ ਤੋਹਫਾ, ਨੌਜਵਾਨ ਹੋਏ ਬਾਗੋ-ਬਾਗ
583 ਨਵ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ (Diwali Gift) ਦਿੰਦਿਆਂ ਵੱਖ-ਵੱਖ ਵਿਭਾਗਾਂ ’ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ 583 ਉਮੀਦਵਾਰਾਂ ਨੂੰ ਨਿਯੁਕਤੀ...
ਵਿਜੀਲੈਂਸ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਤੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ...
ਨਵੇਂ ਸਾਲ ਮੌਕੇ ਜਸ਼ਨਾਂ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਕੱਟੇ ਧੜਾਧੜ ਚਲਾਨ
ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਹਰ ਜਗ੍ਹਾ ਚਲਾਨ ਕੱਟੇ ਗਏ
ਮੋਹਾਲੀ (ਐੱਮ ਕੇ ਸ਼ਾਇਨਾ)। ਟਰਾਈਸਿਟੀ (ਮੋਹਾਲੀ, ਚੰਡੀਗੜ੍ਹ ਪੰਚਕੂਲਾ) ਵਿੱਚ ਨਵੇਂ ਸਾਲ ਦਾ ਆਗਾਜ਼ ਬੜੀ ਧੂਮ-ਧਾਮ ਨਾਲ ਕੀਤਾ ਜਾਂਦਾ ਹੈ। ਇਸ ਵਾਰ ਵੀ ਨਵਾਂ ਸਾਲ ਮਨਾਉਣ ਲਈ ਲੋਕ ਦੂਰੋਂ-ਦੂਰੋਂ ਟਰਾਈਸਿਟੀ ਵਿੱਚ ਆਏ। ਮੋਹਾਲੀ ਨੂੰ "ਮਨ ਮ...
ਐਸਵਾਈਐਲ : ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਵਰਕਰ ਹਿਰਾਸਤ ’ਚ ਲਏ
ਐਸਵਾਈਐਲ (SYL) ਨਾਲ ਪੰਜਾਬ ਦੇ ਹਾਲਾਤ ਖਰਾਬ ਹੋਣਗੇ : ਰਾਜਾ ਵੜਿੰਗ
ਕਾਂਗਰਸ ਵਰਕਰਾਂ ਤੇ ਵਾਰਟ ਕੈਨਨ ਦੀ ਵਰਤੋਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐਸਵਾਈਐਲ SYL ਦਾ ਮੁੱਦਾ ਪੰਜਾਬ ’ਚ ਕਾਫੀ ਭਖ ਗਿਆ ਹੈ। ਅੱਜ ਐਸਵਾਈਐਲ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਪ੍ਰਦਰਸ਼ਨ ਕਰ ...
ਹੁਣ ਕੁੱਤੇ ਦੇ ਵੱਢਣ ’ਤੇ ਮਿਲੇਗਾ ਮੁਆਵਜ਼ਾ, ਜਾਣੋ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੁੱਤਿਆਂ ਦੇ ਵੱਢੇ ਜਾਣ ਦੇ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹੁਣ ਪੰਜਾਬ ਅਤੇ ਹਰਿਆਣਾ ਨੂੰ ਹੁਣ ਕੁੱਤੇ ਦੇ ਵੱਢਣ 'ਤੇ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਿਨੋਦ ਐ...
ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਟਰਨਿੰਗ ਅਫਸਰ ਨੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕੀਤੀ ਹੈ। ਸੀਜੇਆਈ ਨੇ ਰਿ...
ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ : ਸਰਬਜੀਤ ਕੌਰ ਮਾਣੂੰਕੇ
ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ
ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ
ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ...
ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਮੁਹਾਲੀ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਐਸਐਸ ਨਗਰ ਅਤੇ ਕਾਉਂਟਰ ਇੰਟੈਲੀਜੈਂਸ, ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦਿੱਤਾ ਦੀਵਾਲੀ...