ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸ਼ੁੱਕਰਵਾਰ ਨੂੰ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾ...
ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪਾਣੀ ਭਰਨ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਕਈ ਥਾਈਂ ਸੜਕਾਂ ਹੋਈਆਂ ਜਲਥਲ | Chandigarh Weather Update
ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ)। ਮੰਗਲਵਾਰ ਨੂੰ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਤੇ ਨਾਲ ਲੱਗਦੇ ਇਲਾਕਿਆਂ ’ਚ ਦੁਪਹਿਰ 12:30 ਵਜੇ ਪਏ ਮੀਂਹ ਨਾਲ ਮੌਸਮ ਠੰਢਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੀਂਹ ਨਾਲ ਠੰਢੀਆ...
ਵੱਡੀ ਖਬਰ, ਚੰਡੀਗੜ੍ਹ ਦੇ ਇਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੇਲ ਰਾਹੀਂ ਦਿੱਤੀ ਗਈ ਹੈ ਧਮਕੀ | Punjab News
ਸੂਚਨਾ ਮਿਲਣੇ ’ਤੇ ਮੱਚੀ ਅਫਰਾ-ਤਫਰੀ | Punjab News
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਦੇ ਸੈਕਟਰ-32 ’ਚ ਇੱਕ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਹਸਪਤਾਲ ਨੂੰ ਈ-ਮੇਲ ਰਾਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤ...
Murder: ਮੋਹਾਲੀ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਕਾਰ ’ਚ ਸਵਾਰ ਹੋ ਕੇ ਆਏ ਸਨ ਹਮਲਾਵਰ | Murder
ਖਰੜ ਦੇ ਇੱਕ ਕਲੱਬ ’ਚ ਬਾਊਂਸਰ ਸੀ ਮ੍ਰਿਤਕ
ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਕਸਬਾ ਖਰੜ ’ਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਹਮਲਾਵਰ ਕਾਰ ’ਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ...
ਹਥਿਆਰਾਂ ਤੇ ਹੈਰੋਇਨ ਸਮੇਤ ਦੋ ਜਣੇ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਵੱਲੋਂ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਗਿਆ। (Heroin) ਰੇਂਜ ਐਂਟੀ-ਨਾਰਕੌਟਿਕਸ-ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੋਹਾਲੀ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ...
ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਨੂੰ ਦਿੱਤੀ ਰਾਹਤ ਭਰੀ ਖਬਰ
ਖਰੜ ਵਾਸੀਆਂ ਲਈ ਰਾਹਤ ਦੀ ਖ਼ਬਰ: ਪੀਣ ਵਾਲੇ ਨਹਿਰੀ ਪਾਣੀ ਲਈ ਸਾਢੇ ਸੱਤ ਕਰੋੜ ਦਾ ਪ੍ਰਾਜੈਕਟ ਪਾਸ
ਨੌਂ ਟਿਊਬਵੈਲ ਲਾਉਣ ਲਈ ਪ੍ਰਕਿਰਿਆ ਸ਼ੁਰੂ (Canal Water)
ਮੋਹਾਲੀ/ਖਰੜ (ਐੱਮ ਕੇ ਸ਼ਾਇਨਾ)। ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਖਰੜ ਸ਼ਹਿਰ ਦੇ ਲੋਕਾਂ ਦੀ ਸਮੱਸਿਆ ਦਾ ਛੇਤੀ...
ਸੀਐਮ ਭਗਵੰਨ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ
ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਆਈਪੀਡੀ ਦਾ ਕੀਤਾ ਉਦਘਾਟਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਨ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhab...
ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮੋਹਾਲੀ ਫੇਜ਼-9 ਸਥਿਤ ਰੈੱਡ ਸਟੋਨ ਹੋਟਲ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਲਈ। (Police Constable Suicide ) ਗੋਲੀ ਦੀ ਆਵਾਜ਼ ਸੁਣ ਕੇ ਹੋਟਲ ਸਟਾਫ ਤੁ...
ਚੋਰਾਂ ਦੀ ਦਲੇਰੀ ਵੇਖੋ ਦਿਨ ’ਚ ਕੀਤੀ ਡੀਐਸਪੀ ਦੇ ਘਰ ਚੋਰੀ
ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਹੋਈ ਚੋਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੰਡੀਗੜ੍ਹ ਸੈਕਟਰ 34 'ਚ ਚੋਰੀ ਹੋ ਗਈ ਹੈ। ਚੋਰ ਡੀਐਸਪੀ ਦੀ ਪਤਨੀ ਅਤੇ ਨੌਕਰਾਣੀ ਦੇ ਘਰੇ ਹੁੰਦਿਆਂ ਹੀ ਲੱਖਾਂ ਦੇ ਗਹਿਣੇ ਅਤੇ ...
ਸੂਬੇ ਪਾਣੀ ਦੀ ਵੰਡ ਸਬੰਧੀ ਆਪਣੇ ਵਿਵਾਦਾਂ ਨੂੰ ਖੁੱਲ੍ਹੇ ਦਿਮਾਗ ਤੇ ਆਪਸੀ ਗੱਲਬਾਤ ਨਾਲ ਹੱਲ ਕਰਨ: ਅਮਿਤ ਸ਼ਾਹ
ਅੰਮ੍ਰਿਤਸਰ ’ਚ ਹੋਈ ਉੱਤਰੀ ਜ਼ੋਨਲ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ
(ਰਾਜਨ ਮਾਨ) ਅੰਮ੍ਰਿਤਸਰ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ (Amit Shah) ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਤਲੁਜ ਯਮਨਾ ਲਿੰਕ ਨਹਿਰ ਦਾ ਮਸਲਾ ਖੁਲ੍ਹੇ ਦਿਮਾਗ ਅਤੇਆਪਸੀ ਗੱਲਬਾਤ ਨਾਲ ਹੱਲ ਕਰਨ ਅਮਿਤ ਸ਼ਾਹ ਨੇ ਅੱਜ ਅੰਮਿ੍ਰਤਸਰ ’ਚ ਉੱਤਰੀ...