School Holiday : ਸਕੂਲਾਂ ਦੀਆਂ ਛੁੱਟੀਆਂ ’ਚ ਮੁੜ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਹੁਣੇ ਵੇਖੋ
26 ਜਨਵਰੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ | School Holiday
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਦਾ ਦੌਰ ਲਗਾਤਾਰ ਜ਼ਾਰੀ ਹੈ। ਇਸ ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ’ਚ ਮੁੜ ਤੋਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਨਾਲ ਸਬੰਧਿਤ ਇੱਕ ...
Chandigarh ਮੇਅਰ ਦੀਆਂ ਚੋਣਾਂ ਮੁਲਤਵੀ, ਇੰਡੀਆ ਅਲਾਇੰਸ ਨੇ ਚੁੱਕੇ ਸਵਾਲ
ਚੋਣ ਅਧਿਕਾਰੀ ਬਿਮਾਰ ਹੋਣ ਦਾ ਕਾਰਨ ਦੱਸਿਆ | Chandigarh Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਹੀ ਮੁਲਤਈ ਕਰ ਦਿੱਤੀਆਂ ਗਈਆਂ ਹਨ। ਇਸ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਦੱਸੀ ਜਾ ਰਹੀ ਹੈ। ਅੱਜ ਸਵੇਰੇ 11 ਵਜੇ ਇਹ ਚੋਣਾ...
ਨਵੇਂ ਸਾਲ ਮੌਕੇ ਜਸ਼ਨਾਂ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਕੱਟੇ ਧੜਾਧੜ ਚਲਾਨ
ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਹਰ ਜਗ੍ਹਾ ਚਲਾਨ ਕੱਟੇ ਗਏ
ਮੋਹਾਲੀ (ਐੱਮ ਕੇ ਸ਼ਾਇਨਾ)। ਟਰਾਈਸਿਟੀ (ਮੋਹਾਲੀ, ਚੰਡੀਗੜ੍ਹ ਪੰਚਕੂਲਾ) ਵਿੱਚ ਨਵੇਂ ਸਾਲ ਦਾ ਆਗਾਜ਼ ਬੜੀ ਧੂਮ-ਧਾਮ ਨਾਲ ਕੀਤਾ ਜਾਂਦਾ ਹੈ। ਇਸ ਵਾਰ ਵੀ ਨਵਾਂ ਸਾਲ ਮਨਾਉਣ ਲਈ ਲੋਕ ਦੂਰੋਂ-ਦੂਰੋਂ ਟਰਾਈਸਿਟੀ ਵਿੱਚ ਆਏ। ਮੋਹਾਲੀ ਨੂੰ "ਮਨ ਮ...
ਮੁਫ਼ਤ ਤੀਰਥ ਯਾਤਰਾ ਸਕੀਮ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਕਿਉਂ
ਕਿਉਂ ਨਾ ਲਗਾ ਦਿੱਤੀ ਜਾਵੇ ਤੀਰਥ ਯਾਤਰਾ ਸਕੀਮ ’ਤੇ ਰੋਕ !
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਭੇਜ ਪੁੱਛਿਆ ਪੰਜਾਬ ਸਰਕਾਰ ਤੋਂ
ਹਾਈ ਕੋਰਟ ਵਿੱਚ ਪਰਵਿੰਦਰ ਸਿੰਘ ਕਿਤਨਾ ਵਲੋਂ ਪਾਈ ਗਈ ਪਟੀਸ਼ਨ, ਯਾਤਰਾ ਨੂੰ ਦੱਸਿਆ ਫਾਲਤੂ ਖ਼ਰਚ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ...
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। (Punjab Governo...
Recruitment ETT : ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ
ਨਹੀਂ ਹਟੇਗੀ ਈਟੀਟੀ ਦੀ ਭਰਤੀ ’ਤੇ ਰੋਕ (Recruitment ETT)
5994 ਅਹੁਦਿਆਂ ਦੀ ਭਰਤੀ ਲਈ ਹੁਣ 12 ਦਸੰਬਰ ਨੂੰ ਹੋਵੇਗੀ ਸੁਣਵਾਈ, ਅਧਿਆਪਕਾਂ ਨੂੰ ਵੀ ਕਰਨਾ ਪਵੇਗਾ ਇੰਤਜ਼ਾਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਖਿਆ ਵਿਭਾਗ ਵਿੱਚ 5994 ਅਧਿਆਪਕਾਂ ਦੇ ਅਹੁਦੇ ’ਤੇ ਨਿਯੁਕਤੀ ਪੱਤਰ ਦੇਣ ਦਾ ਇੰਤਜ਼ਾਰ ਕਰ ਰਹ...
ਹੁਣ ਕੁੱਤੇ ਦੇ ਵੱਢਣ ’ਤੇ ਮਿਲੇਗਾ ਮੁਆਵਜ਼ਾ, ਜਾਣੋ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੁੱਤਿਆਂ ਦੇ ਵੱਢੇ ਜਾਣ ਦੇ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹੁਣ ਪੰਜਾਬ ਅਤੇ ਹਰਿਆਣਾ ਨੂੰ ਹੁਣ ਕੁੱਤੇ ਦੇ ਵੱਢਣ 'ਤੇ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਿਨੋਦ ਐ...
ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਮੁਹਾਲੀ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਐਸਐਸ ਨਗਰ ਅਤੇ ਕਾਉਂਟਰ ਇੰਟੈਲੀਜੈਂਸ, ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦਿੱਤਾ ਦੀਵਾਲੀ...
ਮੁੱਖ ਮੰਤਰੀ ਨੇ ਦਿੱਤਾ ਦੀਵਾਲੀ ਦਾ ਤੋਹਫਾ, ਨੌਜਵਾਨ ਹੋਏ ਬਾਗੋ-ਬਾਗ
583 ਨਵ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ (Diwali Gift) ਦਿੰਦਿਆਂ ਵੱਖ-ਵੱਖ ਵਿਭਾਗਾਂ ’ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ 583 ਉਮੀਦਵਾਰਾਂ ਨੂੰ ਨਿਯੁਕਤੀ...
ਚੋਰਾਂ ਦੀ ਦਲੇਰੀ ਵੇਖੋ ਦਿਨ ’ਚ ਕੀਤੀ ਡੀਐਸਪੀ ਦੇ ਘਰ ਚੋਰੀ
ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਹੋਈ ਚੋਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੰਡੀਗੜ੍ਹ ਸੈਕਟਰ 34 'ਚ ਚੋਰੀ ਹੋ ਗਈ ਹੈ। ਚੋਰ ਡੀਐਸਪੀ ਦੀ ਪਤਨੀ ਅਤੇ ਨੌਕਰਾਣੀ ਦੇ ਘਰੇ ਹੁੰਦਿਆਂ ਹੀ ਲੱਖਾਂ ਦੇ ਗਹਿਣੇ ਅਤੇ ...