ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਫੌਜ ’ਚ ਫਲਾਇੰਗ ਅਫ਼ਸਰ ਵਜੋਂ ਚੋਣ
(ਐੱਮਕੇ ਸ਼ਾਇਨਾ) ਮੋਹਾਲੀ। ਮਾਈ ਭਾਗੋ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼, ਐੱਸਏਐੱਸ ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਸ਼ਨਿੱਚਰਵਾਰ ਨੂੰ ਭਾਰਤੀ ਹਵਾਈ ਫੌਜ ’ਚ ਫਲਾ...
ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ : ਸਰਬਜੀਤ ਕੌਰ ਮਾਣੂੰਕੇ
ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ
ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ
ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ...
ਵਿਸ਼ਵ ਖੂਨ ਦਾਨ ਦਿਵਸ ਤੇ ਚੰਡੀਗੜ੍ਹ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵਰਗੀ ਸੇਵਾ-ਭਾਵਨਾ ਕਿਤੇ ਨਹੀਂ ਦੇਖਣ ਨੂੰ ਮਿਲਦੀ : ਡਾਕਟਰ ਸੁਨੀਲ ਕੁਮਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਸਹੀ ਸਮੇਂ ’ਤੇ ਖੂਨ ਨਾ ਮਿਲਣ ਕਾਰਨ ਦੁਨੀਆ ’ਚ ਬਹੁਤ ਸਾਰੇ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਕਈ ਪਰਿਵਾਰ ਅਜਿਹੇ ਹਨ ਜੋ ਪੈਸੇ ਦੀ ਘਾਟ ਕਾਰਨ ਆਪਣੇ ਪਰਿਵਾਰ...
ਮੁੱਖ ਮੰਤਰੀ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ
ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜਨ ਦਸਤਾਵੇਜ’ ਜਾਰੀ ਕੀਤਾ ਅਤੇ ਇਸ ਦਸਤਾਵੇਜ ਨੂੰ ਪ੍ਰਗਤੀਸੀਲ ਅਤੇ ਖੁਸਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫਤਰ ਵਿਖੇ ਸਾ...
ਸਭ ਤੋਂ ਵੱਡੇ ਜਾਅਲੀ ਫਾਈਨੈਂਸ ਕੰਪਨੀਆਂ ਦੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ, 50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਕੀਤੀਆਂ ਬ੍ਰਾਮਦ
ਮੋਹਾਲੀ (ਐੱਮ ਕੇ ਸ਼ਾਇਨਾ)। ਡਾ ਸੰ...
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਇੱਕ ਹੋਰ ਕਾਬੂ
ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ...
ਸਿਹਤ ਵਿਭਾਗ ਵੱਲੋਂ ਹਾਈਪਰਟੈਨਸ਼ਨ ਅਤੇ ਸ਼ੂਗਰ ਪ੍ਰਬੰਧਨ ਪ੍ਰੋਟੋਕੋਲ ਜਾਰੀ
ਪੰਜ ਹੋਰ ਜ਼ਿਲਿਆਂ ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਦੀ ਸ਼ੁਰੂਆਤ; ਹੁਣ 15 ਜ਼ਿਲ੍ਹੇ ਕਵਰ ਕੀਤੇ ਜਾਣਗੇ ((Health Department))
(ਅਸ਼ਵਨੀ ਚਾਵਲਾ) ਚੰਡੀਗੜ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹਾਈਪਰਟੈਨਸ਼ਨ ਕੰਟਰੋਲ ਗਤੀਵਿਧੀਆਂ ਨੂੰ ਤੇਜ਼ ਕਰਨ ਲ...
ਚੰਡੀਗੜ ਨਿਗਮ ’ਚ ਜੰਮ ਕੇ ਹੋਇਆ ਹੰਗਾਮਾ, ਮਾਰਸ਼ਲ ਨਾਲ ਵੀ ਹੋਈ ਝੜਪ
ਬਾਹਰ ਜਾਣਾ ਨਹੀਂ ਚਾਹੁੰਦੇ ਸਨ ਕੌਂਸਲਰ
ਆਪ ਕੌਂਸਲਰਾਂ ਨੂੰ ਸਦਨ ਵਿੱਚੋਂ ਕੀਤਾ ਗਿਆ ਬਾਹਰ, ਮੁਅੱਤਲ
(ਅਸ਼ਵਨੀ ਚਾਵਲਾ) ਚੰਡੀਗੜ। ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਦੇ ਹੰਗਾਮੇ ਦੀ ਭੇਂਟ ਚੜ ਗਈ। (Chandigarh Corporation) ਆਮ ਆਦ...
ਮੋਹਾਲੀ ਪੁਲਿਸ ਵੱਲੋਂ 11 ਲੁਟੇਰਿਆਂ ਨੂੰ ਲਗਜ਼ਰੀ ਕਾਰਾਂ ਸਮੇਤ ਕੀਤਾ ਕਾਬੂ
ਚੋਰੀ ਕੀਤੇ 6 ਮੋਟਰਸਾਇਕਲਾਂ ਅਤੇ 2 ਲਗਜਰੀ ਕਾਰਾਂ ਸਮੇਤ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਵੇਲ੍ਹੇ ਵੱਡੀ ਕਾਮਯਾਬੀ ਮਿਲੀ ਜਦੋਂ 11 ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਸਮਾਨ ਬਰਾਮਦ ਕੀਤਾ ਗਿਆ। (Robbers ) ਮੁਹਾਲੀ ਐਸਐਸਪੀ ਡਾਕਟਰ ਸੰਦੀਪ...
ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਆਸ਼ੀਸ਼ ਕਪੂਰ ਗ੍ਰਿਫ਼ਤਾਰ
ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ (AIG Ashish Kapoor Arrested) ਪੀ.ਪੀ...