chandigarh

‘ਨਸ਼ੇ ਦੇ ਦਾਨਵ’ ਦਾ ਅੰਤ : ਦੁਸਹਿਰੇ ‘ਤੇ ਸਾੜਿਆ ਨਸ਼ਿਆਂ ਦਾ ਪੁਤਲਾ, ਮਾਨ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਸਮਰਥਨ ਵਿੱਚ ਪੰਜਾਬ ਪੁਲਿਸ ਵੱਲੋਂ ਹੋਈ ਤੇਜ਼ ਕਾਰਵਾਈ

Chandigarh: ਦੁਸਹਿਰੇ ਦੇ ਸ਼ੁਭ ਮੌਕੇ ‘ਤੇ, ਪੰਜਾਬ ਨੇ ਇੱਕ ਅਜਿਹਾ ਪੁਤਲਾ ਸਾੜਿਆ ਜਿਸਨੇ ਨਾ ਸਿਰਫ਼ ਕਾਗਜ਼ ਅਤੇ ਬਾਂਸ ਨੂੰ ਸੁਆਹ ਕਰ ਦਿੱਤਾ, ਸਗੋਂ ਹਜ਼ਾਰਾਂ ਪਰਿਵਾਰਾਂ ਦੇ ਸਾਲਾਂ ਦੇ ਦਰਦ ਨੂੰ ਵੀ ਖਤਮ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਨਾਲ ਇੱਕ ਹੋਰ ਭਿਆਨਕ […]
ਦੇਸ਼  ਪੰਜਾਬ  Breaking News  ਖਾਸ ਖਬਰ 

Kisan News: ਜਗਜੀਤ ਸਿੰਘ ਡੱਲੇਵਾਲ ਅਤੇ ਸਰਵਰਨ ਪੰਧੇਰ ਗ੍ਰਿਫਤਾਰ

Kisan News: ਪੁਲਿਸ ਤੇ ਕਿਸਾਨਾਂ ’ਚ ਹੋਈ ਝੜਪ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਮੁਹਾਲੀ-ਚੰਡੀਗੜ੍ਹ ਬਾਰਡਰ ਕੋਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਕਿਸਾਨਾਂ ਨੇ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਹੱਥੋਂਪਾਈ ਵੀ ਹੋਈ। […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmer News: ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਆਏ ਝੂਠ ਬੋਲਣ ਦੇ ਦੋਸ਼, 18 ਮੰਗਾਂ ਪੰਜਾਬ ਨਾਲ ਹੀ ਸਬੰਧਿਤ   Punjab Farmer News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀ ਕਿਸਾਨ ਜਥੇਬੰਦੀਆਂ ਵੱਲੋਂ 26 ਮਾਰਚ ਨੂੰ ਬਜਟ ਵਾਲੇ ਦਿਨ ਪੰਜਾਬ ਵਿਧਾਨ ਸਭਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਏਗੀ ਅਤੇ ਪੰਜਾਬ ਸਰਕਾਰ ਨੂੰ ਬਜਟ ਪੇਸ਼ ਕਰਨ ਤੋਂ ਰੋਕਿਆ ਵੀ ਜਾਏਗਾ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers Meeting: ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਖਤਮ, ਜਾਣੋ ਕੀ ਬਣਿਆ..

ਕਿਸਾਨੀ ਮੰਗਾਂ ਨੂੰ ਲੈ ਕੇ ਹੋਈ ਚਰਚਾ ਪੰਜਾਬ ਭਵਨ ’ਚ ਕਰੀਬ ਦੋ ਘੰਟੇ ਚੱਲੀ ਚਰਚਾ ਐਸਕੇਐਮ ਤੇ ਮੁੱਖ ਮੰਤਰੀ ਦੀ ਮੀਟਿੰਗ Punjab Farmers Meeting: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਪੰਜਾਬ ਭਵਨ ’ਚ ਮੀਟਿੰਗ ਹੋਈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ ਅਤੇ ਬੇਸਿੱਟਾ ਰਹੀ। ਮੀਟਿੰਗ ’ਚ ਕਿਸਾਨੀ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers Meeting: ਚੰਡੀਗੜ੍ਹ ’ਚ ਕਿਸਾਨਾਂ ਦੀ 5ਵੇਂ ਗੇੜ ਦੀ ਮੀਟਿੰਗ ਜਾਰੀ, ਡੱਲੇਵਾਲ ਨੂੰ ਸਟਰੈਚਰ ‘ਤੇ ਕਾਨਫਰੰਸ ਹਾਲ ਲਿਆਂਦਾ ਗਿਆ

ਜੇਕਰ ਕੋਈ ਰਸਤਾ ਨਾ ਮਿਲਿਆ ਤਾਂ ਅਸੀਂ ਦਿੱਲੀ ਵੱਲ ਮਾਰਚ ਕਰਾਂਗੇ: ਪੰਧੇਰ  Farmers Meeting : (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਕਾਰ ਚੰਡੀਗੜ੍ਹ ਵਿੱਚ ਪੰਜਵੇਂ ਗੇੜ ਦੀ ਮੀਟਿੰਗ ਜਾਰੀ ਹੈ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਸ਼ਾਮਲ ਹਨ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ’ਚ BSF ਨੇ ਪਾਕਿ ਘੁਸਪੈਠੀਆ ਮਾਰਿਆ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Chandigarh: ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਐਤਵਾਰ ਰਾਤ ਅੰਮ੍ਰਿਤਸਰ ਸਰਹੱਦ ’ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਨੀਮ ਫੌਜੀ ਬਲ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਹੋਏ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਹਾਵਾ ਵਿਖੇ ਸਰਹੱਦੀ ਸੁਰੱਖਿਆ […]
ਪੰਜਾਬ  Breaking News  ਖਾਸ ਖਬਰ 

Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

Haryana Vidhan Sabha: ਚੰਡੀਗੜ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਜਮੀਨ ਦੇਣ ਦੇ ਮਾਮਲੇ ’ਚ ਸੁਪਰੀਮ ਕੋਰਟ ਜਾਏਗੀ ਪੰਜਾਬ ਸਰਕਾਰ

ਕਿਹਾ, ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ : ਅਨਮੋਲ ਗਗਨ ਮਾਨ (ਅਸ਼ਵਨੀ ਚਾਵਲਾ) ਚੰਡੀਗੜ। ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਦੇ ਫ਼ੈਸਲੇ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਵਿੱਚ ਜਾਏਗੀ। ਪੰਜਾਬ ਸਰਕਾਰ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Journalist: ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੱਤਰਕਾਰ ‘ਤੇ ਹੋਏ ਹਮਲੇ ਦੀ ਨਿੰਦਾ

ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਵੇ: ਜੰਮੂ,ਜੰਡੂ   Punjab Journalist : (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ੍ਹ ਬਟਾਲਾ ਵਿਖੇ ਪੱਤਰਕਾਰ ਰਵਨੀਸ਼ ਬਹਿਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ , ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਅਤੇ ਕਾਰਜਕਾਰੀ ਪ੍ਰਧਾਨ ਜੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Cab Drivers Strike: ਟਰਾਈਸਿਟੀ ’ਚ ਕੈਬ ਡਰਾਈਵਰਾਂ ਦੀ ਹੜਤਾਲ

ਚੰਡੀਗੜ੍ਹ ਦੇ ਸੈਕਟਰ-17 ’ਚ ਹੋਣਗੇ ਇਕੱਠੇ ਗਵਰਨਰ ਹਾਊਸ ਵੱਲ ਕਰਨਗੇ ਮਾਰਚ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Cab Drivers Strike: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਅੱਜ (ਸੋਮਵਾਰ) ਕੈਬ ਨਹੀਂ ਚੱਲਣਗੀਆਂ। ਕੈਬ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਰੇ ਕੈਬ ਡਰਾਈਵਰ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਦੇ ਸਾਹਮਣੇ ਆਪਣੇ ਵਾਹਨਾਂ ਸਮੇਤ ਇਕੱਠੇ ਹੋ ਗਏ ਹਨ। ਇਸ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

Chandigarh News: ਕਿਸਾਨਾਂ ਨੂੰ ਮਾਰਚ ਦੀ ਮਿਲੀ ਇਜਾਜ਼ਤ, ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਸ਼ੁਰੂ

ਸੈਕਟਰ 34 ਤੋਂ ਕਿਸਾਨਾਂ ਦਾ ਮਾਰਚ ਸ਼ੁਰੂ | Chandigarh News 1000 ਪ੍ਰਦਰਸ਼ਨਕਾਰੀਆਂ ਨੂੰ ਇਜ਼ਾਜਤ ਦੀ ਪ੍ਰਮਿਸ਼ਨ ਸੈਕਟਰ 34 ਤੋਂ ਮਟਕਾ ਚੌਂਕ ਤੱਕ ਕਿਸਾਨਾਂ ਵਿਰੋਧ ਮਾਰਚ (ਸੱਚ ਕਹੂੰ ਨਿਊਜ਼) ਚੰਡੀਗੜ੍ਹ। Chandigarh News: ਕਿਸਾਨਾਂ ਨੂੰ ਮਾਰਚ ਕੱਢਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਕੱਢ ਰਹੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚੰਡੀਗੜ੍ਹ ’ਚ ਡਾਕਟਰ ਨੂੰ ਹੋਇਆ ਸਵਾਇਨ ਫਲੂ

(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਚੰਡੀਗੜ੍ਹ ’ਚ ਸਵਾਇਨ ਫਲੂ ਦਾ ਮਾਮਲਾ ਸਾਹਮਣੇ ਆਇਆ ਹੈ ਸਿਹਤ ਵਿਭਾਗ ਦੇ ਡਾਇਰੈਕਟਰ ਸੁਮਨ ਸਿੰਘ ਦੇ ਅਨੁਸਾਰ, ਇੱਕ ਡਾਕਟਰ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਵਿਭਾਗ ਅਨੁਸਾਰ ਹਰ ਸਾਲ ਸਵਾਈਨ ਫਲੂ ਦੇ ਦੋ ਤੋਂ ਤਿੰਨ ਮਾਮਲੇ ਸਾਹਮਣੇ ਆਉਂਦੇ ਹਨ। ਇਸ ਦੇ ਨਾਲ ਹੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad