Chandumajra

ਵਿਧਾਇਕ ਚੰਦੂਮਾਜਰਾ ਨੇ ਮਾਰਿਆ ਆਰ.ਟੀ.ਏ. ਦਫਤਰ ‘ਤੇ ਛਾਪਾ, ਤਾਲਾ ਲੱਗਿਆ ਮਿਲਿਆ

ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਆਰ.ਟੀ.ਏ. ਦਫਤਰ ਖੁਸ਼ਵੀਰ ਸਿੰਘ ਤੂਰ/ਪਟਿਆਲਾ । ਲਗਾਤਾਰ ਲੋਕਾਂ ਦੀ ਖੱਜਲ-ਖੁਆਰੀ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦੇ ਦਫ਼ਤਰ ਪਹੁੰਚੇ ਜਿੱਥੇ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਆਰ. ਟੀ. ਏ. ਅਰਵਿੰਦ ਕੁਮਾਰ ਨਾਲ […]
ਪੰਜਾਬ 

ਮੁੱਖ ਮੰਤਰੀ ਦਾ ਬੀਬੀਐੱਮਬੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣਾ ਤਰਕਹੀਣ : ਚੰਦੂਮਾਜਰਾ

ਪਟਿਆਲਾ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਤੇ ਪੰਜਾਬ ਸਰਕਰ ਦੀ ਨਾਲਾਇਕੀ ‘ਤੇ ਚੁੱਕੇ ਸਵਾਲਾਂ ਤੋਂ ਬਾਅਦ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਨੂੰ ਤਰਕਹੀਣ ਦੱਸਿਆ।  ਉਨ੍ਹਾਂ ਕਿਹਾ ਕਿ ਜਦੋਂ ਮੌਸਮ ਵਿਭਾਗ […]
ਪੰਜਾਬ 

ਕਾਂਗਰਸ ਸਰਕਾਰ ਝੋਨੇ ਦੇ ਸੀਜ਼ਨ ‘ਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਭੋਰਾ ਵੀ ਸੰਜੀਦਾ ਨਹੀਂ : ਚੰਦੂਮਾਜਰਾ

ਪਟਿਆਲਾ(ਸੱਚ ਕਹੂੰ ਨਿਊਜ)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਵਧੀਆ ਕੰਮ ਨਾ ਕਰਨ ਦੀ ਗੱਲ ਕਹਿ ਕੇ ਮੰਤਰਾਲਾ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ, ਉਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਕਿਸਾਨਾਂ ਨੂੰ […]
ਪੰਜਾਬ 

ਬਲਾਤਕਾਰ ਮਾਮਲੇ ‘ਚ ਚੰਦੂਮਾਜਰਾ ਦਾ ਭਾਣਜਾ ਗ੍ਰਿਫ਼ਤਾਰ

ਪਟਿਆਲਾ| ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਨੂੰ ਬਲਾਤਕਾਰ ਕੇਸ ਵਿੱਚ ਘਨੌਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਖਾਦੀ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਰਵਿੰਦਰਪਾਲ ਸਿੰਘ ਹਰਪਾਲਪੁਰ ਸਮੇਤ 3 ਜਣਿਆਂ ਤੇ 2 ਨਵੰਬਰ ਨੂੰ ਕੇਸ ਦਰਜ ਹੋਇਆ ਸੀ ਅਤੇ ਹੁਣ ਹਰਵਿੰਦਰਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ […]
Breaking News  ਪੰਜਾਬ 

ਕਰਤਾਰਪੁਰ ਲਾਂਘਾ ਬਾਬੇ ਨਾਨਕ ਨੇ ਖੁਲ੍ਹਵਾਇਆ : ਚੰਦੂਮਾਜਰਾ 

ਖਹਿਰਾ ਦੇ ਸਵਾਲ ਦਾ ਦਿੱਤਾ ਜਵਾਬ ਸ੍ਰੀ ਆਨੰਦਪੁਰ ਸਾਹਿਬ (ਸੱਚ ਕਹੂੰ ਨਿਊਜ) ਅਕਾਲੀ ਦਲ ਆਗੂ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਖ ਸਿਹਰਾ ਬਾਬੇ ਨਾਨਕ ਨੂੰ ਹੀ ਜਾਂਦਾ ਹੈ। ਉਨ੍ਹਾਂ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਖਹਿਰਾ ਦੇ ਉਸ ਸਵਾਲ ਦਾ ਜਵਾਬ ਦਿੱਤਾ, ਜਿਸ […]
Breaking News  ਪੰਜਾਬ 

ਪੰਜਾਬ ‘ਚ ਸਰਕਾਰ ਦੀ ਸ਼ਹਿ ‘ਤੇ ਭੂ ਤੇ ਰੇਤ ਮਾਫੀਆ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਟੱਪਿਆ : ਚੰਦੂਮਾਜਰਾ

ਵਿਧਾਇਕ ਸੰਦੋਆ ‘ਤੇ ਰੇਤ ਮਾਫੀਆ ਵਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ ਪਟਿਆਲਾ (ਸੱਚ ਕਹੂੰ ਨਿਊਜ਼)। ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ‘ਤੇ ਰੇਤ ਅਤੇ ਭੂ ਮਾਫੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ। ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ […]
Breaking News  ਪੰਜਾਬ 

ਲੋਕਾਂ ਦੀਆਂ ਸ਼ਿਕਾਇਤਾਂ ਲੈ ਕੇ ਲੇਬਰ ਕਮਿਸ਼ਨ ਪਹੁੰਚੇ ਚੰਦੂਮਾਜਰਾ, ਅੱਗੇ ਪੂਰਾ ਦਫ਼ਤਰ ਖਾਲੀ 

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਸਥਿਤ ਲੇਬਰ ਕਮਿਸ਼ਨ ਦੇ ਦਫ਼ਤਰ ਵਿੱਚ ਜਦੋਂ ਹਲਕਾ ਸਨੌਰ ਦੇ ਕੁੱਝ ਵਿਅਕਤੀ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ ਤਾਂ Àੁੱਥੇ ਪੂਰਾ ਦਫ਼ਤਰ ਖਾਲੀ ਸੀ। ਲੋਕਾਂ ਨੇ ਆਪਣੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਮੌਕੇ ‘ਤੇ ਸੂਚਿਤ ਕੀਤਾ ਤਾਂ ਉਹ ਲੋਕਾਂ ਦੀ ਸੁਣਵਾਈ ਲਈ […]
Breaking News  ਪੰਜਾਬ 

ਕਾਂਗਰਸੀ ਟਰੈਕਟਰ ਰੈਲੀਆਂ ਕੱਢਣ ਦੀ ਬਜਾਇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ: ਚੰਦੂਮਾਜਰਾ

ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ ਪਹਿਲਾਂ ਆਪਣਾ ਟੈਕਸ ਘਟਾਏ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਕਾਂਗਰਸੀ ਟਰੈਕਟਰ ਰੈਲੀਆਂ ਕੱਢਣ ਦੀ ਬਜਾਇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ। ਪ੍ਰੋ. ਚੰਦੂਮਾਜਰਾ ਅੱਜ ਇੱਥੇ ਹੋ ਰਹੇ ਇਕ ਸਮਾਗਮ ਮੌਕੇ […]
Breaking News  ਪੰਜਾਬ