Charanjit Singh Channi

Punjab News: ਨਸ਼ੇ ਦੀ ਪੰਜ ਮਿੰਟ ’ਚ ‘ਹੋਮ ਡਿਲੀਵਰੀ’ ਲੈ ਕੇ ਆਈ ਭੂਚਾਲ, ‘ਆਪ’ ਨੇ ਚੰਨੀ ਨੂੰ ਕਿਹਾ ‘ਸ਼ਰਮ ਕਰੋ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਨੂੰ ਲੈ ਕੇ ਬਣਾਈ ਵੀਡੀਓ ਨਸ਼ੇ ਦੀ ਸਪਲਾਈ ਅਤੇ ਤਸਕਰਾਂ ਨੂੰ ਲੈ ਕੇ ਕੀਤੀ ਗਈ ਗੱਲਬਾਤ, ਸਰਕਾਰ ਹੋਈ ਨਰਾਜ਼ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਨਸ਼ੇ ਦੀ ਪੰਜ ਮਿੰਟ ਵਿੱਚ ਹੋਮ ਡਿਲੀਵਰੀ ਤੇ ਪੁਲਿਸ ਵੱਲੋਂ ਵਾਰ-ਵਾਰ ਨਸ਼ੇੜੀਆਂ ਨੂੰ ਛੱਡਣ ਦੇ ਮਾਮਲੇ ’ਚ ਤਿਆਰ ਕੀਤੀ ਗਈ ਚਰਨਜੀਤ ਸਿੰਘ ਚੰਨੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਪੰਜਾਬ ਵੱਲੋਂ ਗੋਆ ਜਮੀਨ ਦਾ ਠੇਕਾ ਹੋਵੇਗਾ ਰੱਦ

ਪ੍ਰਾਈਵੇਟ ਹੋਟਲ ਕੰਪਨੀ ਨੂੰ ਪੰਜਾਬ ਸਰਕਾਰ ਭੇਜੇਗੀ ਨੋਟਿਸ ਮੁੱਖ ਮੰਤਰੀ ਭਗਵੰਤ (Bhagwant Singh Maan) ਮਾਨ ਨੇ ਲਿਆ ਫੈਸਲਾ, ਜਲਦ ਹੀ ਘੱਲਿਆ ਜਾਵੇਗਾ ਨੋਟਿਸ ਚੰਡੀਗੜ੍ਹ (ਅਸ਼ਵਨੀ ਚਾਵਲਾ)। ਦੱਖਣੀ ਗੋਆ ਵਿਖੇ ਪੰਜਾਬ ਸਰਕਾਰ ਦੀ 8 ਏਕੜ ਜਮੀਨ ਬਾਰੇ ਪੰਜਾਬ ਸਰਕਾਰ ਵਲੋਂ ਫੈਸਲਾ ਲੈਂਦਿਆਂ ਪ੍ਰਾਈਵੇਟ ਹੋਟਲ ਨੂੰ ਦਿੱਤੇ ਗਏ ਟੈਂਡਰ ਨੂੰ ਰੱਦ ਕੀਤਾ ਜਾ ਰਿਹਾ ਹੈ, ਇਸ ਸਬੰਧੀ […]
ਦੇਸ਼  ਪੰਜਾਬ  Breaking News  ਖਾਸ ਖਬਰ 

ਰਮਾਡਾ ’ਤੇ ਘਿਰ ਸਕਦੇ ਨੇ ਚੰਨੀ, ਗੋਆ ’ਚ 8 ਏਕੜ ਜ਼ਮੀਨ, ਕਿਰਾਇਆ ਸਿਰਫ਼ 1 ਲੱਖ, ਹੁਣ ਵਿਜੀਲੈਂਸ ਕਰੇਗਾ ਮਾਮਲਾ ਦਰਜ਼

Charanjit Singh Channi ’ਤੇ ਇੱਕ ਹੋਰ ਮਾਮਲਾ ਦਰਜ਼ ਕਰਨ ਦੀ ਤਿਆਰੀ, ਬਤੌਰ ਵਿਭਾਗ ਮੰਤਰੀ ਕੀਤਾ ਸੀ ਫੈਸਲਾ ਪੰਜਾਬ ਵਿਜੀਲੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਜਾਰੀ ਕੀਤੇ 4 ਪੱਤਰ, ਮੰਗਿਆ ਸਾਰਾ ਰਿਕਾਰਡ ਚੰਡੀਗੜ੍ਹ (ਅਸ਼ਵਨੀ ਚਾਵਲਾ)। ਰਮਾਡਾ ਹੋਟਲ ’ਤੇ ਮਿਹਰਬਾਨੀ ਕਰਨਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਜਲਦ ਹੀ ਭਾਰੀ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਚੰਨੀ ਨੇ ਭਤੀਜੇ ਜ਼ਰੀਏ ਮੰਗੇ 2 ਕਰੋੜ : ਸੀਐਮ ਮਾਨ

ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਚੰਨੀ ਦੇ ਵੱਡੇ ਖੁਲਾਸੇ ਕ੍ਰਿਕਟਰ ਜਸਵਿੰਦਰ ਨੂੰ ਸਾਹਮਣੇ ਲੈ ਕੇ ਆਏ ਭਗਵੰਤ ਮਾਨ ਚੰਨੀ ਨੇ ਸਾਡੇ ਨਾਲ ਬਦਸਲੂਕੀ ਕੀਤੀ : ਜਸਇੰਦਰ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਚੰਡੀਗੜ੍ਹ ਵਿਖੇ 2 ਵਜੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੁੱਖ ਮੰਤਰੀ ਨੇ ਕ੍ਰਿਕੇਟਰ ਜਸਇੰਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰੈਸ ਕਾਨਫਰੰਸ

ਮੁੱਖ ਮੰਤਰੀ ਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਸ਼ਰੇਆਮ ਖੋਲ੍ਹੇ ਵੱਡੇ ਰਾਜ਼ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ (Bhagwant maan) ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਗਿਆ ਜਿਹੜਾ ਅਲਟੀਮੇਟ ਦਾ ਸਮਾਂ ਅੱਜ ਖਤਮ ਕੀਤਾ ਗਿਆ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ 2 ਵਜੇ […]
ਦੇਸ਼  ਪੰਜਾਬ  Breaking News  ਹਰਿਆਣਾ  ਖਾਸ ਖਬਰ 

ਮਾਨ ਸਰਕਾਰ ਵੱਲੋਂ ਚਰਨਜੀਤ ਚੰਨੀ ’ਤੇ ਐਕਸ਼ਨ

ਵਿਜੀਲੈਂਸ ਦੇ ਕਬਜੇ ’ਚ ਰਿਕਾਰਡ | Charanjit Singh Channi ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ (Charanjit Singh Channi) ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ […]
ਦੇਸ਼  ਪੰਜਾਬ  Breaking News  ਖਾਸ ਖਬਰ 

ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ

ਕਿਹਾ, 31 ਮਈ ਨੂੰ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ ਮੁੱਖ ਮੰਤਰੀ ਦੀ ‘ਡੈਡਲਾਈਨ’, 31 ਤੱਕ ਚੰਨੀ ਕਬੂਲ ਕਰਨ ਗੁਨਾਹ, ਨਹੀਂ ਤਾਂ ਖ਼ੁਦ ਕਰਾਂਗਾ ਸਾਰੇ ਖ਼ੁਲਾਸੇ  ਭਗਵੰਤ ਮਾਨ ਵਲੋਂ ਟਵਿੱਟ ਕਰਦੇ ਹੋਏ ਦਿੱਤੀ ਚਿਤਾਵਨੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ

ਮੋਹਾਲੀ (ਐੱਮ ਕੇ ਸ਼ਾਇਨਾ)। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚਰਨਜੀਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਈਡੀ ਦਾ ਸ਼ਿਕੰਜਾ, ਭੇਜਿਆ ਸੰਮਨ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਈਡੀ ਦਾ ਸ਼ਿਕੰਜਾ, ਭੇਜਿਆ ਸੰਮਨ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਈਡੀ ਨੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਟਕਪੂਰਾ ਆਮਦ ‘ਤੇ ਪੈਨਸ਼ਨਰਾਂ ਨੇ ਕੀਤਾ ਵਿਰੋਧ

25 ਅਕਤੂਬਰ ਦੇ ਅਖ਼ਬਾਰਾਂ ਵਿੱਚ ਪੈਨਸ਼ਨਰਾਂ ਨੂੰ 2802 ਕਰੋੜ ਰੁਪਏ ਲਾਭ ਦੇਣ ਦਾ ਪ੍ਰਚਾਰ ਝੂਠਾਂ ਦੀ ਪੰਡ ਨਿਕਲਿਆ ਕੋਟਕਪੂਰਾ ,30 ਨਵੰਬਰ (ਸੁਭਾਸ਼ ਸ਼ਰਮਾ)। ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਟਕਪੂਰਾ ਆਮਦ ‘ਤੇ  ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਵੱਲੋਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ , ਪੰਜਾਬ ਪੈਨਸ਼ਨਰ ਯੂਨੀਅਨ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਟਵੀਟ

ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ : ਚਰਨਜੀਤ ਸਿੰਘ ਚੰਨੀ ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਕਿਸਾਨ ਜਥੇਬੰਦੀਆਂ ਦੀ ਭਾਰਤ ਬੰਦ ਮੁਹਿੰਮ ਸੋਮਵਾਰ ਸਵੇਰੇ 6:00 ਵਜੇ ਸ਼ੁਰੂ ਹੋਈ। ਲਗਭਗ 40 ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਦੇਸ਼ ਭਰ […]
ਪੰਜਾਬ  Breaking News 

ਚਰਨਜੀਤ ਸਿੰਘ ਚੰਨ੍ਹੀ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ, ਓਪੀ ਸੋਨੀ ਬਣੇ ਡਿਪਟੀ ਸੀਐਮ

ਚਰਨਜੀਤ ਸਿੰਘ ਚੰਨ੍ਹੀ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ, ਓਪੀ ਸੋਨੀ ਬਣੇ ਡਿਪਟੀ ਸੀਐਮ ਚੰਡੀਗੜ੍ਹ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਬੀਐਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਨ੍ਹਾਂ ਨੂੰ 11 ਵਜੇ ਸਹੁੰ ਚੁਕਾਈ ਜਾਣੀ ਸੀ ਪਰ ਰਾਹੁਲ ਗਾਂਧੀ ਦੀ ਉਡੀਕ […]
ਪੰਜਾਬ  Breaking News 
Ad Ad Ad