Cheating
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਸੋਨੇ ਚਾਂਦੀ ਦੀ ਦੁਕਾਨ ਤੋਂ ਠੱਗੀ ਮਾਰਦੀ ਔਰਤ ਕਾਬੂ
Published On
By Sach Kahoon Punjabi Desk
(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਦੇ ਰੋੜਕੀ ਚੌਂਕ ਵਿੱਚ ਸਥਿਤ ਮੰਗਾ ਜੁਐਲਰਜ ’ਤੇ ਠੱਗੀ ਮਾਰਨ ਆਈ ਔਰਤ ਦੁਕਾਨਦਾਰ ਦੀ ਹੁਸ਼ਿਆਰੀ ਕਾਰਨ ਪੁਲਿਸ ਅੜਿੱਕੇ ਆ ਗਈ ਇਸ ਸਬੰਧੀ ਦੁਕਾਨ ਦੇ ਮਾਲਕ ਨਰਿੰਦਰ ਸੋਨੀ ਨੇ ਦੱਸਿਆ ਕਿ ਅੱਜ ਇੱਕ ਔਰਤ ਉਹਨਾਂ ਦੀ ਦੁਕਾਨ ਤੋਂ ਸੋਨੇ ਚਾਂਦੀ ਦੇ ਗਹਿਣੇ ਲੈਣ ਲਈ ਆਈ ਤਾਂ ਉਸ ਵੱਲੋਂ 19500 ਰੁਪਏ ਦੇ ਗਹਿਣੇ […]
ਭੱਠਾ ਮਾਲਕ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Published On
By Sach Kahoon Punjabi Desk
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫ਼ਾਜ਼ਿਲਕਾ ਦੇ ਥਾਣਾ (Kiln Owner) ਖੂਈਖੇੜਾ ਦੀ ਪੁਲਿਸ ਨੇ ਭੱਠਾ ਮਾਲਕ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਠੱਗੀ ਮਾਰਨ ਵਾਲਿਆ ਵਿੱਚ 3 ਵਿਅਕਤੀਆਂ ਵਿੱਚੋਂ 2 ਰਾਜਸਥਾਨ ਦੇ ਸੀਕਰ ਜ਼ਿਲ੍ਹੇ ਅਤੇ ਇੱਕ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਠੱਗੀ […]
ਰੇਲਵੇ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 5.10 ਲੱਖ
Published On
By Sach Kahoon Punjabi Desk
ਰੇਲਵੇ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 5.10 ਲੱਖ ਔਰਤ ਸਮੇਤ ਦੋ ਖਿਲਾਫ ਮਾਮਲਾ ਦਰਜ ਸੁਰਿੰਦਰ ਸਿੰਘ/ਧੂਰੀ। ਥਾਣਾ ਸਦਰ ਧੂਰੀ ਵਿਖੇ ਇੱਕ ਔਰਤ ਸਮੇਤ ਕੁੱਲ ਦੋ ਵਿਅਕਤੀਆਂ ਖਿਲਾਫ਼ ਪਿੰਡ ਕਾਂਝਲਾ ਦੇ ਇੱਕ ਨੌਜਵਾਨ ਨੂੰ ਰੇਲਵੇ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਪੰਜ ਲੱਖ ਦਸ ਹਜਾਰ ਰੁਪਏ ਦੀ ਠੱਗੀ(Cheating) ਮਾਰਨ ਦੇ […]
ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਹਰਿਆਣਾ ‘ਚੋਂ ਗ੍ਰਿਫਤਾਰ
Published On
By Sach Kahoon Punjabi Desk
ਕ੍ਰਿਸ਼ਨ ਲੌਂਗੋਵਾਲ/ਲੌਂਗੋਵਾਲ। ਕਸਬਾ ਲੌਂਗੋਵਾਲ ਦੇ ਇੱਕ ਵਿਅਕਤੀ ਨੂੰ ਰੇਲਵੇ ਵਿੱਚ ਕਲਰਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਹਰਿਆਣਾ ਵਿੱਚੋਂ ਕੀਤਾ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਸਾਲ 2018 ‘ਚ ਥਾਣਾ ਲੌਂਗੋਵਾਲ ਵਿਖੇ ਜਗਦੇਵ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਰੰਧਾਵਾ ਪੱਤੀ ਲੌਂਗੋਵਾਲ ਵੱਲੋਂ ਇੱਕ ਮੁਕੱਦਮਾ […]
ਐਮਬੀਬੀਐਸ ‘ਚ ਦਾਖਲੇ ਦੇ ਨਾਂਅ ‘ਤੇ ਠੱਗੀ ਮਾਰਨ ਵਾਲਿਆਂ ਖਿਲਾਫ਼ ਸ਼ਿਕੰਜਾ
Published On
By Sach Kahoon Punjabi Desk
ਕਾਲਜ ਦੇ ਚੇਅਰਮੈਨ ਤੇ ਐਮਡੀ ਸਣੇ ਤਿੰਨ ‘ਤੇ ਪੁਲਿਸ ਕੇਸ ਦਰਜ ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਜਿਲ੍ਹੇ ਦੇ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਐਮਬੀਬੀਐਸ ‘ਚ ਦਾਖਲਾ ਦਿਵਾਉਣ ਦੇ ਨਾਂਅ ‘ਤੇ 22 ਲੱਖ ਦੀ ਠੱਗੀ ਮਾਰਨ ਸਬੰਧੀ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ ‘ਚ ਸਥਿੱਤ ਇੱਕ ਮੈਡੀਕਲ ਕਾਲਜ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ […]
ਆਨਲਾਈਨ ਠੱਗੀ ਮਾਰਨ ਵਾਲੇ ਠੱਗਾਂ ਤੋਂ ਰਹੋ ਸਾਵਧਾਨ
Published On
By Sach Kahoon Punjabi Desk
ਪ੍ਰਮੋਦ ਧੀਰ ਨੋਟਬੰਦੀ ਹੋਣ ਉਪਰੰਤ ਅੱਜ-ਕੱਲ੍ਹ ਆਨਲਾਈਨ ਭੁਗਤਾਨ, ਨੈੱਟ ਬੈਂਕਿੰਗ, ਆਨਲਾਈਨ ਸ਼ਾਪਿੰਗ, ਪੇਟੀਐਮ, ਡੈਬਿਟ ਕਾਰਡ, ਕ੍ਰੇਡਿਟ ਕਾਰਡ, ਮੋਬਾਇਲ ਬੈਂਕਿੰਗ ਆਦਿ ਦੀ ਵਰਤੋਂ ਦਿਨੋ-ਦਿਨ ਤੇਜੀ ਨਾਲ ਵਧ ਰਹੀ ਹੈ ਇਸਦੇ ਸਾਨੂੰ ਕਾਫੀ ਫਾਇਦੇ ਹਨ ਪਰ ਇਨ੍ਹਾਂ ਦੀ ਵਰਤੋਂ ਕਰਨ ਲਈ ਸਾਨੂੰ ਕੁਝ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ । ਆਏ ਦਿਨ ਬੈਂਕ ਖਾਤੇ ਵਿਚੋਂ ਪੈਸੇ ਕਢਵਾ ਲੈਣ, ਏਟੀਐਮ […]
ਠੱਗੀ ਦੇ ਢੰਗ : ਆਨ ਲਾਈਨ ਸ਼ਾਪਿੰਗ ਕਰਕੇ ਲੋਕਾਂ ਨੂੰ ਲੱਖਾਂ ਦਾ ਚੂਨਾ ਲਾਉਣ ਵਾਲਾ ਕਾਬੂ
Published On
By Sach Kahoon Punjabi Desk
ਲੋਨ ਦੇਣ ਦਾ ਝਾਂਸਾ ਦਿਵਾ ਕੇ ਉਨ੍ਹਾਂ ਦੇ ਨੰਬਰ ਦੀ ਥਾਂ ਭਰਦਾ ਸੀ ਆਪਣਾ ਨੰਬਰ ਪਟਿਆਲਾ। ਪਟਿਆਲਾ ਪੁਲਿਸ ਨੇ ਆਨ ਲਾਈਨ ਸਾਪਿੰਗ ਕਰਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹ ਹੁਣ ਤੱਕ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਇਸ ਸਬੰਧੀ ਜਣਕਾਰੀ ਦਿੰਦਿਆ ਡੀਐਸਪੀ ਸਿਟੀ 1 ਯੋਗੇਸ […]
ਫਾਈਲਾਂ ਜਮ੍ਹਾ ਕਰਾਉਣ ਆਏ ਉਮੀਦਵਾਰਾਂ ਦੀ ਕੁੱਟਮਾਰ, ਫਾਈਲਾਂ ਪਾੜੀਆਂ
Published On
By Sach Kahoon Punjabi Desk
ਪੁਲਿਸ ਬਣੀ ਰਹੀ ਮੂਕ ਦਰਸ਼ਕ ਫਿਰੋਜ਼ਪੁਰ/ਮਮਦੋਟ | 30 ਦਸੰਬਰ ਨੂੰ ਪੰਜਾਬ ਭਰ ‘ਚ ਪੈਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਹੁੰਦਿਆਂ ਨੂੰ ਤਿੰਨ ਦਿਨ ਹੋ ਗਏ ਹਨ ਤੇ ਚਾਹਵਾਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਕਾਫੀ ਖਿੱਚ ਧੂਹ ਕੀਤੀ ਜਾ ਰਹੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਅੱਜ ਤੀਜੇ ਦਿਨ ਦੂਜੀ […]
ਬੇਵਜ੍ਹਾ ਪਰੇਸ਼ਾਨ ਕਰ ਰਹੀ ਐ ਸਰਕਾਰ, ਅਸੀਂ ਨਹੀਂ ਕੀਤੀ ਕੋਈ ਧੋਖਾਧੜੀ
Published On
By Sach Kahoon Punjabi Desk
ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਲਾਇਆ ਦੋਸ਼ ਸਰਕਾਰ ਨੇ 2016 ‘ਚ ਗਲਤ ਜਾਰੀ ਕੀਤਾ ਸੀ ਨੋਟੀਫਿਕੇਸ਼ਨ ਪਰ ਦੋਸ਼ੀ ਠਹਿਰਾਇਆ ਜਾ ਰਿਹਾ ਐ ਸਾਨੂੰ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਬੇਵਜ੍ਹਾ ਹੀ ਪਰੇਸ਼ਾਨ ਕਰਨ ‘ਚ ਲੱਗੀ ਹੋਈ ਹੈ, ਜਦੋਂ ਕਿ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਕਾਲਜ ਨੇ ਕੋਈ ਧੋਖਾਧੜੀ ਕੀਤੀ ਹੀ […]
ਰਾਣਾ ਗੁਰਜੀਤ ਸਿੰਘ ਦਾ ਭਤੀਜਾ ਗ੍ਰਿਫ਼ਤਾਰ, ਧੋਖਾਧੜੀ ਦਾ ਦੋਸ਼
Published On
By Sach Kahoon Punjabi Desk
2 ਕਰੋੜ ਤੋਂ ਜ਼ਿਆਦਾ ਦੀ ਕੀਤੀ ਧੋਖਾਧੜੀ ਮੁਲਾਂਪੁਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ (Rana Gurjit Singh) ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਮੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਪਹਿਲਾ ਕਈ ਵਾਰ ਖ਼ੁਦ ਦੋਸ਼ਾਂ ਦੇ ਘਿਰਨ ਤੋਂ ਬਾਅਦ ਹੁਣ ਉਨਾਂ ਨੂੰ ਭਤੀਜੇ ‘ਤੇ ਧੋਖਾਧੜੀ ਦੇ ਦੋਸ਼ ਵਿੱਚ […]
ਏਟੀਐੱਮ ‘ਚੋਂ ਪੈਸੇ ਕਢਵਾਉਣ ਗਏ ਨੂੰ ਲੱਗੀ ਚਪਤ
Published On
By Sach Kahoon Punjabi Desk
ਸਾਦਿਕ (ਪਰਦੀਪ ਚਮਕ)। ਇੱਕ ਵਿਅਕਤੀ ਨੂੰ ਏਟੀਐਮ ‘ਚੋਂ ਪੈਸੇ ਕਢਵਾਉਂਦੇ ਸਮੇਂ 10 ਹਜ਼ਾਰ ਰੁਪੈ ਦੀ ਚਪਤ ਲੱਗਣ ਦਾ ਸਮਾਚਾਰ ਹੈ । ਜਾਣਕਾਰੀ ਅਨੁਸਾਰ ਜਗਤ ਸਿੰਘ ਵਾਲਾ ਦਾ ਰਹਿਣ ਵਾਲਾ ਕਿਸਾਨ ਹਰਪ੍ਰੀਤ ਸਿੰਘ ਸਾਦਿਕ ਦੇ ਐਸਬੀਆਈ ਬੈਂਕ ਦੇ ਏਟੀਐਮ ‘ਚੋਂ ਪੈਸੇ ਕੱਢਣ ਗਿਆ ਸੀ। ਇਸ ਦੌਰਾਨ ਉਸ ਨੇ ਇੱਕ ਕਾਰਡ ਰਾਹੀਂ ਪੈਸੇ ਕਢਵਾ ਲਏ ਤੇ ਜਦ ਉਹ […]
ਔਰਤ ਨੇ ਅਜਿਹਾ ਕੀ ਕੀਤਾ,ਪੁਲਿਸ ਲੱਗੀ ਭਾਲ ‘ਚ
Published On
By Sach Kahoon Punjabi Desk
ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। […]