Checking

Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ

Punjab Checking News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿਛਲੇ ਦਿਨ ਹੋਈ ਮੈਡੀਕਲ ਸਟੋਰਾਂ ਦੀ ਰੂਟੀਨ ਚੈਕਿੰਗ ਦੌਰਾਨ ਕੁੱਝ ਕੈਮਿਸਟਾਂ ਵੱਲੋਂ ਕੀਤੇ ਵਿਰੋਧ ਤੇ ਨਾਅਰੇਬਾਜ਼ੀ ਦੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ (ਰਜਿ:) ਪੁਰਜ਼ੋਰ ਸ਼ਬਦਾਂ ਵਿੱਚ ਨਿੰਦਿਆ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਨੇ ਕੀਤਾ। ਇਸ ਸਬੰਧੀ ਇੱਕ ਮੀਟਿੰਗ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sunam News: ਚੈਕਿੰਗ ਅਤੇ ਕਾਰਵਾਈ ਕਾਰਨ ਵਪਾਰੀਆਂ ’ਚ ਦਹਿਸ਼ਤ ਦਾ ਮਾਹੌਲ

ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਵੱਖ-ਵੱਖ ਮੰਗਾਂ ਸਬੰਧੀ ਈ.ਟੀ.ਓ. ਨੂੰ ਸੌਂਪਿਆ ਮੰਗ ਪੱਤਰ Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਦੇ ਸੂਬਾ ਪ੍ਰਧਾਨ ਪਿਆਰਾ ਲਾਲ ਸੇਠ, ਜਨਰਲ ਸਕੱਤਰ ਸੁਨੀਲ ਮਹਿਰਾ, ਸਮੀਰ ਜੈਨ ਅਤੇ ਐਲ.ਆਰ. ਸੋਢੀ ਵੱਲੋਂ ਵਪਾਰੀ ਵਰਗ ਦੀਆਂ ਮੰਗਾਂ ਸਬੰਧੀ ਖਜ਼ਾਨਾ ਮੰਤਰੀ ਪੰਜਾਬ ਹਰਪਾਲ ਚੀਮਾ ਅਤੇ ਫਾਈਨਾਂਸ ਕਮਿਸ਼ਨਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਪੁਲਿਸ ਵੱਲੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ (Punjab Police) ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ […]
ਪੰਜਾਬ  Breaking News  ਸੂਬੇ  ਖਾਸ ਖਬਰ 

ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਪੀ.ਐਚ.ਸੀ ਥਰੀਏਵਾਲ ਦੀ ਅਚਨਚੇਤ ਚੈਕਿੰਗ

Gurjit Singh Aujla | ਐਸ.ਐਮ.ਓ. ਥਰੀਏਵਾਲ ਸੰਬੰਧੀ ਸ਼ਿਕਾਇਤ ਮਿਲਣ ਤੇ ਕੀਤਾ ਅਚਨਚੇਤ ਦੌਰਾ ਅੰਮ੍ਰਿਤਸਰ (ਰਾਜਨ ਮਾਨ) ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਲਾਕਾ ਵਾਸੀਆਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਪਬਲਿਕ ਹੈਲਥ ਸੈਂਟਰ ਥਰੀਏਵਾਲ ਦੀ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਕੇਂਦਰ ਵਿੱਚ ਬਹੁਤ ਸਾਰੀਆਂ ਊਨਤਾਈਆਂ ਨੂੰ ਸਾਹਮਣੇ […]
ਦੇਸ਼  ਪੰਜਾਬ 

ਹਾਈ ਸਕਿਊਰਿਟੀ ਜ਼ੇਲ ਨਾਭਾ ‘ਚ ਅਚਾਨਕ ਚੈਕਿੰਗ

ਚੈਕਿੰਗ ਦੌਰਾਨ 12 ਮੋਬਾਇਲ ਤੇ ਸਿੰਮ ਹੋਏ ਬਰਾਮਦ ਨਾਭਾ (ਤਰੁਨ ਸ਼ਰਮਾ)। ਪੰਜਾਬ ਦੀ ਸਭ ਤੋਂ ਸੁਰੱਖਿਅਤ ਨਾਭਾ ਦੀ ਮੈਕਸੀਮਮ ਸਕਿਊਰਿਟੀ ਜ਼ੇਲ੍ਹ ‘ਚ ਅੱਜ ਪੰਜਾਬ ਪੁਲਿਸ ਵੱਲੋਂ ਅਚਾਨਕ ਚੈਕਿੰਗ ਕੀਤੀ ਗਈ। ਇਹ ਚੈਕਿੰਗ ਐੱਸਪੀ ਹਰਮੀਤ ਸਿੰਘ ਹੁਦਲ ਦੀ ਅਗਵਾਈ ‘ਚ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ੇਲ੍ਹ ਅੰਦਰੋਂ ਮੋਬਾਇਲਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਿਸ […]
ਪੰਜਾਬ  Breaking News 

ਅਜ਼ਾਦੀ ਦਿਵਸ ਦੇ ਮੁੱਦੇਨਜ਼ਰ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

ਸਤਪਾਲ ਥਿੰਦ, ਫਿਰੋਜ਼ਪੁਰ:ਜ਼ਿਲ੍ਹਾ ਪੁਲਿਸ ਕਪਤਾਨ ਫਿਰੋਜ਼ਪੁਰ, ਗੌਰਵ ਗਰਗ ਵੱਲੋਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਇਲਾਕੇ ‘ਚ ਚੌਕਸੀ ਵਧਾਉਣ ਦੇ ਦਿੱਤੇ ਹੁਕਮਾਂ ਦੀ ਪਾਲਣਾਂ ਤਹਿਤ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲੇ ਭਰ ‘ਚ ਤਲਾਸ਼ੀ ਅਭਿਆਨ ਚਲਾਇਆ ਗਿਆ ਇਸ ਮੌਕੇ ਫਿਰੋਜ਼ਪੁਰ ਪੁਲਿਸ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਕਸਬਿਆ, ਰੇਲਵੇ ਸ਼ਟੇਸ਼ਨਾਂ, ਬੱਸ ਅੱਡਿਆ, ਬਜ਼ਾਰਾਂ, ਹਸਪਤਾਲਾਂ , ਸਿਨੇਮੇ […]
ਪੰਜਾਬ  Breaking News 

ਸਿੱਖਿਆ ਵਿਭਾਗ ਨੇ ਅਫ਼ਸਰਾਂ ਨੂੰ ਜਾਰੀ ਕੀਤਾ ਫੁਰਮਾਨ

ਸਕੂਲਾਂ ਦੇ ਦੌਰੇ ਸਮੇਂ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨ ਅਫ਼ਸਰ:ਸਕੱਤਰ ਵਿਦਿਆਰਥੀਆਂ ਸਾਹਮਣੇ ਅਧਿਆਪਕਾਂ ਤੋਂ ਨਾ ਪੁੱਛੇ ਜਾਣ ਸਵਾਲ ਅਧਿਕਾਰੀ ਵਿਦਿਆਰਥੀਆਂ ਤੋਂ ਪਾਸੇ ਸਕੂਲ ਮੁਖੀ ਦੇ ਦਫ਼ਤਰ ‘ਚ ਅਧਿਆਪਕਾਂ ਤੋਂ ਸਵਾਲ ਪੁੱਛ ਸਕਦੇ ਹਨ ਸ਼ਿਕਾਇਤ ਮਿਲਣ ‘ਤੇ ਹੋਵੇਗੀ ਕਾਰਵਾਈ ਅਸ਼ਵਨੀ ਚਾਵਲਾ. ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚੈਕਿੰਗ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ […]
ਪੰਜਾਬ  Breaking News 

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਹਸਪਤਾਲਾਂ ਦੀ ਅਚਨਚੇਤੀ ਚੈਕਿੰਗ 

ਪ੍ਰਦੂਸ਼ਣ ਫੈਲਾ ਰਹੇ 33 ਹਸਪਤਾਲ ਬੋਰਡ ਦੇ ਸ਼ਿਕੰਜੇ ‘ਚ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸੂਬੇ ਵਿਚ ਹਰ ਤਰਾਂ ਦੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵਲੋਂ ਪਿਛਲੇ ਤਿੰਨ ਦਿਨਾਂ ਵਿਚ ਸੂਬੇ ਭਰ ਵਿਚ 100 ਹਸਪਤਾਲਾਂ ਦੀ  ਅਚਨਚੇਤੀ ਜਾਂਚ ਕੀਤੀ ਗਈ ਇਸ ਦੌਰਾਨ 33 ਅਜਿਹੇ ਹਸਪਤਾਲਾਂ ਦੀ […]
ਪੰਜਾਬ  Breaking News 

ਵਾਈਸ ਚੇਅਰਮੈਨ ਮੰਡਵਾਲਾ ਵੱਲੋਂ ਗੁਰੂਹਰਸਹਾਏ ਹਸਪਤਾਲ ਦੀ ਅਚਨਚੇਤ ਚੈਂਕਿੰਗ

ਸੱਤਪਾਲ ਥਿੰਦ, ਫਿਰੋਜ਼ਪੁਰ:  ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਰਮੈਨ ਦਰਸ਼ਨ ਸਿੰਘ ਮੰਡਵਾਲਾ ਨੇ ਅੱਜ ਸਿਵਲ ਹਸਪਤਾਲ ਗੁਰੂ ਹਰਸਹਾਏ ਦੀ ਅਚਨਚੇਤ ਚੈਕਿੰਗ  ਕੀਤੀ। ਚੈਕਿੰਗ ਦੌਰਾਨ ਹਸਪਤਾਲ ਦੇ ਡਾਕਟਰ ਗੈਰ ਹਾਜ਼ਰ ਪਾਏ ਗਏ। ਡਾਕਟਰ ਗੈਰ ਹਾਜ਼ਰ, ਐਸਐੱਮਓ ਛੁੱਟੀ ‘ਤੇ ਸੱਚ ਕਹੂੰ ਨੂੰ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਮੰਡਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਸਪਤੀ ਦੀਆਂ ਕਈ […]
ਪੰਜਾਬ  Breaking News