Cheema
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਜੀ.ਐਸ.ਟੀ ਦਾ ਵਾਧਾ ਵਪਾਰ ਤੇ ਉਦਯੋਗ ਲਈ ਹੋਵੇਗਾ ਲਾਭਦਾਇਕ : ਚੀਮਾ
Published On
By Sach Kahoon Punjabi Desk
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ (GST ) (ਅਸ਼ਵਨੀ ਚਾਵਲਾ) ਚੰਡੀਗੜ। GST ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ […]
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ
Published On
By Sach Kahoon Punjabi Desk
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਆਬਾਦੀ ਰਜਿਸਟਰ (ਐਨਪੀਆਰ) ਦੇ ਵਿਰੋਧ ‘ਚ ਪੰਜਾਬ ਸਰਕਾਰ ਵੱਲੋਂ ਸਦਨ ‘ਚ ਪੇਸ਼ ਮਤੇ ਦਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸਮਰਥਨ ਕੀਤਾ ਅਤੇ ਇਨਾਂ […]
ਪੀ ਜੀ ਆਈ ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema
Published On
By Sach Kahoon Punjabi Desk
PGI ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਵਧਾਈਆਂ ਬਿਜਲੀ ਦਰਾਂ ਦੇ ਵਿਰੋਧ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ […]
ਸੂਬੇ ‘ਚ ਵਿਗੜਦੇ ਹਾਲਾਤਾਂ ਦਾ ਕਾਰਨ ਕੈਪਟਨ ਹੈ : ਚੀਮਾ
Published On
By Sach Kahoon Punjabi Desk
ਚੰਡੀਗੜ੍ਹ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਰੜ ਵਿਖੇ ਇਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ, ਇਸ਼ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ […]
ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਈ ਜਾਵੇ: ਚੀਮਾ
Published On
By Sach Kahoon Punjabi Desk
ਖਰਚੇ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਮੰਗ ਕੀਤੀ ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੱਲ੍ਹ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਨ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਇਸ ਦੇ ਨਾਲ ਹੀ ਪਾਰਟੀ ਨੇ ਖਰਚੇ ਗਏ ਫੰਡ ਤੁਰੰਤ […]
ਕੈਪਟਨ ਤੇ ਬਾਦਲ ਇੱਕ ਦੂਜੇ ਨੂੰ ਬਚਾਉਣ ‘ਚ ਲੱਗੇ ਹੋਏ ਹਨ : ਚੀਮਾ
Published On
By Sach Kahoon Punjabi Desk
ਘੱਗਰ ਦਾ ਮਸਲਾ ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਉਠਾਵਾਂਗਾ ਗੁਰਜੀਤ ਸ਼ੀਂਹ, ਸਰਦੂਲਗੜ੍ਹ ਪੰਜਾਬ ਦੀਆਂ ਦੋਵੇਂ ਪਾਰਟੀਆਂ ਅਕਾਲੀ ਤੇ ਕਾਂਗਰਸ ਆਪਸ ‘ਚ ਮਿਲ ਕੇ ਇੱਕ ਦੂਜੇ ਨੂੰ ਬਚਾਅ ਰਹੀਆਂ ਹਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ 3500 ਕਰੋੜ ਦੇ ਘਪਲੇ ਦੇ ਮਾਮਲੇ ‘ਚ ਸਾਰੇ ਗਵਾਹਾਂ ਦਾ ਮੁਕਰਨਾ ਸ਼ੱਕ ਦੇ ਘੇਰੇ ‘ਚ […]
ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਸੁਖਪਾਲ ਖਹਿਰਾ ਰਾਹੀਂ ਲੀਕ ਹੋਈ : ਚੀਮਾ
Published On
By Sach Kahoon Punjabi Desk
ਇਸ ਬੋਗਸ ਰਿਪੋਰਟ ਨੂੰ ਕੂੜੇਦਾਨ ਵਿਚ ਸੁੱਟ ਦੇਣਾ ਚਾਹੀਦਾ ਹੈ: ਚੀਮਾ | Daljeet Cheema ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਰਣਜੀਤ ਸਿੰਘ ਕਮਿਸ਼ਨ ਦੀ ਲਗਾਤਾਰ ਲੀਕ ਹੋ ਰਹੀ ਰਿਪੋਰਟ ‘ਤੇ ਸਦਨ ਦੀ ਮਰਿਆਦਾ ਦਾ ਉਲੰਘਣ ਕਰਾਰ ਦਿੰਦੇ ਹੋਏ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਜਿਸ ਤਰਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ […]