Chemical Factory Raid

Agriculture Department Raid: ਖੇਤੀਬਾੜੀ ਵਿਭਾਗ ਵੱਲੋਂ ਕੈਮੀਕਲ ਫੈਕਟਰੀ ਵਿੱਚ ਛਾਪੇਮਾਰੀ, ਖੇਤੀਬਾੜੀ ਗ੍ਰੇਡ ਯੂਰੀਆ ਖਾਦ ਦੇ 4,000 ਬੈਗ ਜ਼ਬਤ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਖੇਤੀਬਾੜੀ ਗ੍ਰੇਡ ਸਬਸਿਡੀ ਵਾਲੀ ਯੂਰੀਆ ਖਾਦ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ