ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਸ਼੍ਰੋਮਣੀ ਅਕਾਲੀ...

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਮੇਜਰ ਸਿੰਘ ਉਬੋਕੇ ਦਾ ਦੇਹਾਂਤ

    Major Uboke

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਮੇਜਰ ਸਿੰਘ ਉਬੋਕੇ ਦਾ ਦੇਹਾਂਤ

    ਤਰਨਤਾਰਨ। ਸਾਬਕਾ ਮਾਲ ਤੇ ਮੁੜ ਵਸੇਬਾ ਮੰਤਰੀ ਤੇ ਲੋਕ ਸਭਾ ਮੈਂਬਰ ਮੇਜਰ ਸਿੰਘ ਉਬੋਕੇ ਦਾ ਅੱਜ ਦੇਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ।

     Major Uboke

    ਜਿਵੇਂ ਹੀ ਉਨ੍ਹਾਂ ਦੇ ਚਾਹੁੰਣ ਵਾਲਿਆਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਮਿਲੀ ਉਹ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਲਈ ਉਨ੍ਹਾਂ ਦੇ ਘਰ ਤਰਨਤਾਰਨ ਵਿਖੇ ਜੁੜਨਾ ਸ਼ੁਰੂ ਹੋ ਗਿਆ। ਜ਼ਿਕਰਯੋਗ ਹੈ ਕਿ ਸਾਲ 1997 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਹਨਾਂ ਅਕਾਲੀ ਦਲ ਵੱਲੋਂ ਚੋਣ ਲੜੀ ਤੇ ਫੇਰ ਉਹ ਲੋਕ ਸਭਾ ਮੈਂਬਰ ਚੁਣੇ ਗਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.