Chetan Singh Jaudamajra

ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ

ਕਿਹਾ, ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜ਼ਾ ’ਤੇ ਅਮਲ ਯਕੀਨੀ ਬਣਾਇਆ ਜਾਵੇ ਜਲ ਸਰੋਤ ਮੰਤਰੀ ਵੱਲੋਂ ਸੂਬਾ ਪੱਧਰੀ ਮੀਟਿੰਗ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫਤਾਰ ਅਤੇ ਮਸ਼ੀਨਰੀ ਜ਼ਬਤ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚੇਤਨ ਸਿੰਘ ਜੌੜਾਮਾਜਰਾ ਨੇ ਇਸ ਹਲਕੇ ਨੂੰ ਦਿੱਤੇ ਕਈ ਤੋਹਫੇ

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ  ਲੋੜਵੰਦਾਂ ਨੂੰ 163 ਪਲਾਟ ਵੀ ਵੰਡੇ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ (ਭੂਸ਼ਨ ਸਿੰਗਲਾ) ਪਾਤੜ੍ਹਾਂ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ ਹਲਕਾ ਸ਼ੁਤਰਾਣਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜੌੜਾਮਾਜਰਾ ਨੇ ਦਿੱਤਾ ਪੰਜਾਬੀਆਂ ਨੂੰ ਤੋਹ਼ਫਾ, ਹੁਣ ਚਾਵਾਂ ਨਾਲ ਹੋਣਗੇ ਵਿਆਹ

ਜੌੜਾਮਾਜਰਾ ਨੇ ਕਮਿਊਨਿਟੀ ਸੈਂਟਰ-ਕਮ-ਮੈਰਿਜ ਪੈਲੇਸ (Marriage Place) ਦਾ ਕੀਤਾ ਉਦਘਾਟਨ ਦਿਹਾਤੀ ਖੇਤਰਾਂ ’ਚ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ ਬੱਚਿਆਂ ਦੇ ਵਿਆਹ ਸ਼ਾਦੀਆਂ ਤੇ ਹੋਰ ਕਾਰਜਾਂ ਲਈ ਵਰਤਿਆ ਜਾ ਸਕੇਗਾ (ਸੱਚ ਕਹੂੰ ਨਿਊਜ਼) ਪਟਿਆਲਾ। Marriage Place ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਖੇੜੀ ਮਾਨੀਆਂ ਵਿਖੇ 70 ਲੱਖ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ

ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹਲਕਾ ਸਮਾਣਾ ਤੇ ਸਨੌਰ ’ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ’ਤੇ : ਹਰਭਜਨ ਸਿੰਘ ਈ.ਟੀ.ਓ (Road Projects) (ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ