Chetan Singh Jouramajra
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
Published On
By Sach Kahoon Punjabi Desk
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ 6 ਕਰੋੜ ਰੁਪਏ ਭੇਜ ਕੇ ਲੋਕਾਂ ਦੀ ਚਿਰੋਕਣੀ ਮੰਗ ਕੀਤੀ ਪੂਰੀ (New Bus Stand) (ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਬਣਨ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ (New Bus Stand ) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ […]
ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ
Published On
By Sach Kahoon Punjabi Desk
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ […]
ਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ
Published On
By Sach Kahoon Punjabi Desk
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਸ਼ਰੂਮ ਉਤਪਾਦਕਾਂ ਨੂੰ ਦਿੱਤਾ ਭਰੋਸਾ (Mushroom ) ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ […]
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਇਉਗੈਸ ਪਲਾਂਟ ਦਾ ਉਦਘਾਟਨ
Published On
By Sach Kahoon Punjabi Desk
ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਬਣਿਆ ਬਾਇਉਗੈਸ ਪਲਾਂਟ ਸਵੱਛ ਭਾਰਤ ਮਿਸ਼ਨ-2 ਤਹਿਤ ਲੱਗਿਆ ਪਲਾਂਟ, ਰੋਜ਼ਾਨਾ 2.5 ਟਨ ਗੋਹੇ ਦੀ ਕੀਤੀ ਜਾਵੇਗੀ ਵਰਤੋਂ (Biogas Plant) (ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਗਾਜੀਪੁਰ ਗਊਸ਼ਾਲਾ ਵਿਖੇ ਸਵੱਛ ਭਾਰਤ ਮਿਸ਼ਨ-2 ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਡਾ ਰਾਹੀਂ […]
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਸਿਆਣਾ ਵਿਖੇ ਨਵੇਂ ਬੱਸ ਅੱਡੇ ਤੇ ਕਮਿਊਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ
Published On
By Sach Kahoon Punjabi Desk
ਕਿਹਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਊਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ […]
ਹੜ੍ਹਾਂ ਦੇ ਦੌਰੇ ਦੌਰਾਨ ਚੇਤਨ ਸਿੰਘ ਜੋੜਾਮਾਜਰਾ ਅਤੇ ਕੈਪਟਨ ਦੀ ਬੇਟੀ ਜੈਇੰਦਰ ਕੌਰ ਭਿੜੇ
Published On
By Sach Kahoon Punjabi Desk
ਦੋਵਾਂ ਵਿਚਾਲੇ ਹੋਈ ਤਿੱਖੀ ਤਕਰਾਰ (ਸੱਚ ਕਹੂੰ ਨਿਊਜ਼) ਸਮਾਣਾ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹੜ੍ਹ ਨੇ ਕਹਿਰ ਮਚਾਇਆ ਹੋਇਆ। ਇਸ ਦੌਰਾਨ ਸਾਰੇ ਆਗੂ ਆਪਣੇ ਆਪਣੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਜਦੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ( Chetan Singh Jouramajra) ਤੇ ਕੈਪਟਨ ਅਮਰਿੰਦਰ ਸਿੰਘ […]