Chhajli Village Accident

Road Accident: ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਕਾਰ ਨੂੰ ਮਾਰੀ ਟੱਕਰ

ਨੇੜਲੇ ਪਿੰਡ ਛਾਜਲੀ ਵਿਖੇ ਚੱਲ ਰਹੇ ਤੇਜ਼ ਰਫ਼ਤਾਰ ਟਿੱਪਰਾਂ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਲੋਕ ਤੰਗ ਪਰੇਸ਼ਾਨ ਹੋ ਰਹੇ ਹਨ, ਜਾਣਕਾਰੀ ਅਨੁਸਾਰ ਬੀਤੇ ਦਿਨੀਂ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਕਾਰ ਚਾਲਕ ਵਾਲ-ਵਾਲ ਬਚ ਗਿਆ। ਪਿੰਡ ਛਾਜਲੀ ਨੇੜੇ ਤੇਜ਼ ਰਫ਼ਤਾਰ ਟਿੱਪਰ ਵੱਲੋਂ ਇੱਕ ਗੱਡੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ  ਸੂਬੇ  ਖਾਸ ਖਬਰ