Chhattisgarh Crime
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
BJP Leader Murder: ਭਾਜਪਾ ਦੇ ਸਾਬਕਾ ਜ਼ਿਲ੍ਹਾ ਪੰਚਾਇਤ ਉਪ-ਪ੍ਰਧਾਨ ਨੂੰ ਕਾਰ ’ਚ ਜ਼ਿੰਦਾ ਸਾੜਿਆ, ਭਰਾ ਦੀ ਵੀ ਮੌਤ
Published On
By Satinder Mathur
ਛੱਤੀਸਗੜ੍ਹ ਦੇ ਕੋਰੀਆ ਜ਼ਿਲ੍ਹੇ ਦੇ ਸੋਨਹਤ ਥਾਣਾ ਖੇਤਰ ਦੇ ਅਧੀਨ ਆਉਂਦੇ ਨੌਗਈ ਪਿੰਡ ਵਿੱਚ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਜ਼ਿਲ੍ਹਾ ਪੰਚਾਇਤ ਉਪ ਪ੍ਰਧਾਨ ਨੂੰ ਜ਼ਿੰਦਾ ਸਾੜ ਦਿੱਤਾ ਗਿਆ।