Chhattisgarh Weather Forecast

Chhattisgarh Weather Update: ਛੱਡੀਸਗੜ੍ਹ ਦੇ 16 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

ਬੰਗਾਲ ਦੀ ਖਾੜੀ ਤੋਂ ਉੱਠਣ ਵਾਲੇ ਚੱਕਰਵਾਤੀ ਤੂਫਾਨ ‘ਮੁਰਾਸੂ’ ਦੇ ਪ੍ਰਭਾਵ ਕਾਰਨ ਛੱਤੀਸਗੜ੍ਹ ਦੇ ਕਈ ਹਿੱਸਿਆਂ ’ਚ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਮੌਸਮ ਵਿਭਾਗ ਨੇ ਸੁਰੱਖਿਆ ਕਾਰਨਾਂ ਕਰਕੇ ਅੱਜ (4 ਨਵੰਬਰ) ਸੂਬੇ ਦੇ 16 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ।
ਦੇਸ਼  ਖਾਸ ਖਬਰ