ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News ਮੁੱਖ ਮੰਤਰੀ ਕੈ...

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

    Chief Minister Amarinder Singh Recruitment

     ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ

    ( ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here