ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਸਹਿਕਾਰਤਾ ਵਿਭਾਗ ‘ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Jobs Letters ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਹਿਕਾਰਤਾ ਵਿਭਾਗ ‘ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਵੰਡੇ। ਮੁੱਖ ਮੰਤਰੀ ਮਾਨ ਨੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਦਿੱਤੀਆਂ NRI ਦਿਵਸ ਦੀਆਂ ਵਧਾਈਆਂ

ਉਨਾਂ ਕਿਹਾ ਕਿ ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਲ 2024 ਦੇ ਪਹਿਲੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖ਼ੁਸ਼ੀ ਹੋਈ। ਨਿਯੁਕਤੀ ਪੱਤਰ ਦੇਣ ਤੋਂ ਬਾਅਦ ਮਾਨ ਨੇ ਕਿਹਾ ਕਿ ਇਹ ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਢੇਰ ਸਾਰੀਆਂ ਮੁਬਾਰਕਾਂ। (Jobs Letters)

Jobs Letters2
Jobs Letters

LEAVE A REPLY

Please enter your comment!
Please enter your name here